ਸਪੈਸ਼ਲ ਆਪ੍ਰੇਸ਼ਨ ਗਰੁੱਪ ਵੱਲੋਂ 220 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਟਰੱਕ ਕਾਬੂ: ਹਰਪਾਲ ਸਿੰਘ ਚੀਮਾ

Punjab News News

ਸਪੈਸ਼ਲ ਆਪ੍ਰੇਸ਼ਨ ਗਰੁੱਪ ਵੱਲੋਂ 220 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਟਰੱਕ ਕਾਬੂ: ਹਰਪਾਲ ਸਿੰਘ ਚੀਮਾ
Illegal LiquorChandigarh NewsHarpal Sngh Cheema
  • 📰 Zee News
  • ⏱ Reading Time:
  • 78 sec. here
  • 11 min. at publisher
  • 📊 Quality Score:
  • News: 63%
  • Publisher: 63%

ਹਰਪਾਲ ਸਿੰਘ ਚੀਮਾ ਨੇ ਕਿਹਾ, ਚਾਲੂ ਵਿੱਤੀ ਸਾਲ ਦੌਰਾਨ ਦਸੰਬਰ ਦੇ ਅੰਤ ਤੱਕ ਚੰਡੀਗੜ੍ਹ ਸ਼ਰਾਬ ਤਸਕਰੀ ਨਾਲ ਸਬੰਧਤ 114 ਐਫ.ਆਈ.

ਹਰਪਾਲ ਸਿੰਘ ਚੀਮਾ ਨੇ ਕਿਹਾ, ਚਾਲੂ ਵਿੱਤੀ ਸਾਲ ਦੌਰਾਨ ਦਸੰਬਰ ਦੇ ਅੰਤ ਤੱਕ ਚੰਡੀਗੜ੍ਹ ਸ਼ਰਾਬ ਤਸਕਰੀ ਨਾਲ ਸਬੰਧਤ 114 ਐਫ.ਆਈ.ਆਰ ਦਰਜ ਕੀਤੀ ਅਤੇ 30,096 ਬੋਤਲਾਂ ਬਰਾਮਦ ਕੀਤੀ ਸੀ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜਾਰੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਸ਼ਰਾਬ ਦੀ ਤਸਕਰੀ 'ਚ ਸ਼ਾਮਲ ਵਿਅਕਤੀਆਂ ਵਿਰੁੱਧ ਹੋਵੇਗੀ ਸਖ਼ਤ ਕਾਨੂੰਨੀ ਕਾਰਵਾਈ। Swami Vivekananda Jayanti 2025: स्वामी विवेकानंद की 162वीं जयंती, जानें कैसे स्वामी बनें यूथ आइकॉनPunjab 95: ਦਿਲਜੀਤ ਦੋਸਾਂਝ ਨੇ ਪੰਜਾਬ '95 ਦੀ ਪਹਿਲੀ ਝਲਕ ਕੀਤੀ ਪੇਸ਼; ਤਸਵੀਰਾਂ ਦੇਖ ਫੈਨਜ਼ ਰਹਿ ਗਏ ਦੰਗWeekly Rashifal: धार्मिक दृष्टि से बेहद शुभ है साल का तीसरा सप्ताह, इन राशियों को मिलेंगे अच्छे परिणामਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੁਹਾਲੀ ਆਬਕਾਰੀ ਟੀਮ ਅਤੇ ਮੁਹਾਲੀ ਪੁਲੀਸ ਦੀ ਸ਼ਮੂਲੀਅਤ ਵਾਲੇ ਵਿਸ਼ੇਸ਼ ਅਪ੍ਰੇਸ਼ਨ ਗਰੁੱਪ ਨੇ ਹੰਡੇਸਰਾ ਨੇੜੇ ਇੱਕ ਟਰੱਕ ਨੂੰ ਰੋਕ ਕੇ “ਸਿਰਫ਼ ਚੰਡੀਗੜ੍ਹ ਵਿੱਚ ਵਿਕਰੀ ਲਈ” ਵਜੋਂ ਮਾਰਕ ਕੀਤੀਆਂ 220 ਸ਼ਰਾਬ ਦੀਆਂ ਪੇਟੀਆਂ ਜ਼ਬਤ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਅਪਰੇਸ਼ਨ ਚੰਡੀਗੜ੍ਹ ਤੋਂ ਪੰਜਾਬ ਵਿੱਚ ਸ਼ਰਾਬ ਦੀ ਤਸਕਰੀ ਦੇ ਅਪਰਾਧ ਨਾਲ ਨਜਿੱਠਣ ਲਈ ਪਿਛਲੇ ਕੁਝ ਦਿਨਾਂ ਤੋਂ ਸੂਬੇ ਭਰ ਵਿੱਚ ਚਲਾਈ ਗਈ ਵਿਸ਼ੇਸ਼ ਮੁਹਿੰਮ ਦਾ ਹਿੱਸਾ ਹੈ।ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਕਾਰਵਾਈ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਇਹ ਕਾਰਵਾਈ ਹਾਲ ਹੀ ਦੇ ਸਮੇਂ ਵਿੱਚ ਚੰਡੀਗੜ੍ਹ ਤੋਂ ਪੰਜਾਬ ਵਿੱਚ ਸ਼ਰਾਬ ਦੀ ਤਸਕਰੀ ਵਿਰੁੱਧ ਕੀਤੀਆਂ ਗਈਆਂ 6 ਵੱਡੀਆਂ ਵਿੱਚੋਂ ਇੱਕ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਮਿਤੀ 11.

01.2025 ਨੂੰ ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 61 ਅਤੇ 78 ਤਹਿਤ ਐਫਆਈਆਰ ਨੰਬਰ 01 ਥਾਣਾ ਹੰਡੇਸਰਾ ਵਿਖੇ ਦਰਜ ਕੀਤੀ ਗਈ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਤੋਂ ਸ਼ਰਾਬ ਦੀ ਤਸਕਰੀ ਦੇ ਹੋਰ ਮਾਮਲਿਆਂ ਦੇ ਸਬੰਧ ਵਿੱਚ ਮੁਹਾਲੀ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿੱਚ ਛੇ ਹੋਰ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ, ਜਿਸ ਦੇ ਨਤੀਜੇ ਵਜੋਂ ਵੱਖ-ਵੱਖ ਸ਼ਰਾਬ ਦੇ ਬਰਾਂਡਾਂ ਦੀਆਂ 42 ਪੇਟੀਆਂ ਜ਼ਬਤ ਕੀਤੀਆਂ ਗਈਆਂ ਹਨ।ਕਰ ਅਤੇ ਆਬਕਾਰੀ ਮੰਤਰੀ ਨੇ ਅੱਗੇ ਦੱਸਿਆ ਕਿ ਚਾਲੂ ਵਿੱਤੀ ਸਾਲ ਵਿੱਚ 31.12.2024 ਤੱਕ ਚੰਡੀਗੜ੍ਹ ਸ਼ਰਾਬ ਦੀ ਤਸਕਰੀ ਨਾਲ ਸਬੰਧਤ 114 ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਹਨ, ਜਿਸ ਤਹਿਤ 30,096 ਸ਼ਰਾਬ ਦੀਆਂ ਬੋਤਲਾਂ ਬਰਾਮਦ ਹੋਈਆਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਆਬਕਾਰੀ ਵਿਭਾਗ ਅਤੇ ਪੰਜਾਬ ਪੁਲਿਸ ਦੋਵੇਂ ਹੀ ਸ਼ਰਾਬ ਦੀ ਤਸਕਰੀ ਪ੍ਰਤੀ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਨਿਰੰਤਰ ਸਹਿਯੋਗ ਨਾਲ ਚੱਲ ਰਹੀ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਸ਼ਰਾਬ ਦੀ ਤਸਕਰੀ ਵਿੱਚ ਸ਼ਾਮਲ ਵਿਅਕਤੀ, ਭਾਂਵੇ ਉਹ ਕੋਈ ਵੀ ਹੋਵੇ, ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਵਿੱਤ ਮੰਤਰੀ ਹਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਆਬਕਾਰੀ ਐਕਟ, 1914 ਤਹਿਤ ਸ਼ਰਾਬ ਦੀ ਤਸਕਰੀ ਗੈਰ-ਕਾਨੂੰਨੀ, ਸਜ਼ਾਯੋਗ ਅਪਰਾਧ ਹੈ ਅਤੇ ਰਾਜ ਦੇ ਮਾਲੀਏ ਲਈ ਨੁਕਸਾਨਦੇਹ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਅਜਿਹੀ ਕਿਸੇ ਵੀ ਗਤੀਵਿਧੀ ਬਾਰੇ ਵਿਭਾਗ ਨੂੰ ਸੂਚਿਤ ਕਰਨ ਤਾਂ ਜੋ ਸੂਬੇ ਨੂੰ ਕੋਈ ਮਾਲੀ ਨੁਕਸਾਨ ਨਾ ਹੋਵੇ।aaj ka panchang300 ਦੇ ਕਰੀਬ ਵਰਕਰ 'ਆਪ' ਅਤੇ 'ਅਕਾਲੀ ਦਲ' ਨੂੰ ਛੱਡ ਕਾਂਗਰਸ ਪਾਰਟੀ 'ਚ ਹੋਏ ਸ਼ਾਮਿਲNahan newsall india inter university weightlifting women championship organized in indoor stadium dharamshalaजल शक्ति विभाग में तैनात पैरावर्कस ने बजट सत्र के दौरान सरकार को घेरने की दी चेतावनीTarn Taran News

We have summarized this news so that you can read it quickly. If you are interested in the news, you can read the full text here. Read more:

Zee News /  🏆 7. in İN

Illegal Liquor Chandigarh News Harpal Sngh Cheema Punjab Taxation Minister Chandigarh Latest News Punajb Latest News ਹਰਪਾਲ ਸਿੰਘ ਚੀਮਾ ਨਜਾਇਜ਼ ਸ਼ਰਾਬ

 

United States Latest News, United States Headlines

Similar News:You can also read news stories similar to this one that we have collected from other news sources.

ਫਗਵਾੜਾ: ਐਮਸੀ ਹਰਪ੍ਰੀਤ ਸਿੰਘ ਭੋਗਲ ਤੇ ਅਵਤਾਰ ਸਿੰਘ ਪਰਮਾਰ ਨੇ 'ਆਪ' 'ਚ ਸ਼ਾਮਲ ਹੋਏਫਗਵਾੜਾ: ਐਮਸੀ ਹਰਪ੍ਰੀਤ ਸਿੰਘ ਭੋਗਲ ਤੇ ਅਵਤਾਰ ਸਿੰਘ ਪਰਮਾਰ ਨੇ 'ਆਪ' 'ਚ ਸ਼ਾਮਲ ਹੋਏਫਗਵਾੜਾ ਦੇ ਵਾਰਡ ਨੰ 10 ਤੋਂ ਐਮਸੀ ਹਰਪ੍ਰੀਤ ਸਿੰਘ ਭੋਗਲ ਆਪਣੇ ਸਾਥੀ ਅਵਤਾਰ ਸਿੰਘ ਪਰਮਾਰ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
Read more »

Punjab News: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨੀਤੀ ਦੇ ਖਰੜੇ ਬਾਰੇ ਆੜ੍ਹਤੀਆਂ, ਸ਼ੈੱਲਰਾਂ ਮਾਲਕਾਂ ਨਾਲ ਵਿਚਾਰ ਵਟਾਂਦਰਾPunjab News: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨੀਤੀ ਦੇ ਖਰੜੇ ਬਾਰੇ ਆੜ੍ਹਤੀਆਂ, ਸ਼ੈੱਲਰਾਂ ਮਾਲਕਾਂ ਨਾਲ ਵਿਚਾਰ ਵਟਾਂਦਰਾPunjab News: ਖੇਤੀਬਾੜੀ ਮੰਤਰੀ ਨੇ ਕਿਹਾ ਕਿ ਆਰ.ਡੀ.ਐਫ. ਅਤੇ ਐਮ.ਡੀ.ਐਫ ਪੰਜਾਬ ਦੇ ਵਿਆਪਕ ਖੇਤੀਬਾੜੀ ਬੁਨਿਆਦੀ ਢਾਂਚੇ ਖਾਸ ਕਰਕੇ ਮੰਡੀਆਂ ਦੇ ਢਾਂਚੇ ਅਤੇ ਇਹਨਾਂ ਮੰਡੀਆਂ ਨੂੰ ਪਿੰਡਾਂ ਨਾਲ ਜੋੜਨ ਵਾਲੀਆਂ ਸੜਕਾਂ ਦੀ ਸਾਂਭ-ਸੰਭਾਲ ਲਈ ਬੇਹੱਦ ਜ਼ਰੂਰੀ ਹੈ।
Read more »

ਪੰਜਾਬ ਵਿੱਤ ਮੰਤਰੀ ਨੇ ਕਿਸਾਨ ਆਗੂ ਡੱਲੇਵਾਲ ਨਾਲ ਕੀਤੀ ਮੁਲਾਕਾਤਪੰਜਾਬ ਵਿੱਤ ਮੰਤਰੀ ਨੇ ਕਿਸਾਨ ਆਗੂ ਡੱਲੇਵਾਲ ਨਾਲ ਕੀਤੀ ਮੁਲਾਕਾਤਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ। ਚੀਮਾ ਨੇ ਡੱਲੇਵਾਲ ਨੂੰ ਕਿਸਾਨਾਂ ਦੇ ਹੱਕ ਵਿੱਚ ਜਿੱਤ ਦਰਸਾਉਣ ਨੂੰ ਇਕਜੁੱਟ ਰਹਿਣ ਕ為主 ਕੀਤੀ।
Read more »

ਸ਼੍ਰੋਮਣੀ ਅਕਾਲੀ ਬੁੱਢਾ ਦਲ ਵੱਲੋਂ ਗੁਰੂ ਦੀਆਂ ਲਾਡਲੀਆਂ ਫ਼ੌਜਾਂ ਨਿਹੰਗ ਸਿੰਘ ਜਥੇਬੰਦੀ ਸਜਾਇਆਸ਼੍ਰੋਮਣੀ ਅਕਾਲੀ ਬੁੱਢਾ ਦਲ ਵੱਲੋਂ ਗੁਰੂ ਦੀਆਂ ਲਾਡਲੀਆਂ ਫ਼ੌਜਾਂ ਨਿਹੰਗ ਸਿੰਘ ਜਥੇਬੰਦੀ ਸਜਾਇਆਪੁਰਾਤਨ ਰੀਤੀ ਨਾਲ ਵਿਸ਼ਾਲ ਮੁਹੱਲਾ ਸਜਾਇਆ ਗਿਆ।
Read more »

ਪੰਜਾਬ ਰੋਡਵੇਜ਼ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਹੜਤਾਲ.ਪੰਜਾਬ ਰੋਡਵੇਜ਼ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਹੜਤਾਲ.ਪੰਜਾਬ ਰੋਡਵੇਜ਼ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ:) ਵੱਲੋਂ ਕਿਸਾਨਾਂ ਦੇ 30 ਦਸੰਬਰ ਨੂੰ ਪੰਜਾਬ ਬੰਦ ਕਰਨ ਸਮੇਤ ਧਰਨੇ-ਪ੍ਰਦਰਸ਼ਨ ਦਾ ਸਾਮਰਥ ਕਰਨ ਦਾ ਫੈਸਲਾ ਕੀਤਾ।
Read more »

ਪੰਜਾਬ: ਸਿਮਰਨਜੀਤ ਸਿੰਘ ਮਾਨ ਸਮੇਤ ਕਈਆਂ ਨੂੰ ਅਰੈਸਟ, ਕੌਮੀ ਇਨਸਾਫ਼ ਮੋਰਚੇ ਦੇ 2 ਸਾਲਪੰਜਾਬ: ਸਿਮਰਨਜੀਤ ਸਿੰਘ ਮਾਨ ਸਮੇਤ ਕਈਆਂ ਨੂੰ ਅਰੈਸਟ, ਕੌਮੀ ਇਨਸਾਫ਼ ਮੋਰਚੇ ਦੇ 2 ਸਾਲਪੰਜਾਬ: ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਮੰਗਾਂ ਲਈ ਲੱਗੇ ਕੌਮੀ ਇਨਸਾਫ਼ ਮੋਰਚੇ ਨੂੰ ਅੱਜ 2 ਸਾਲ ਪੂਰੇ ਹੋ ਗਏ ਹਨ। ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਅਰੈਸਟ ਕੀਤਾ ਗਿਆ
Read more »



Render Time: 2026-04-02 04:53:21