ਸੁਪਰੀਮ ਕੋਰਟ 'ਚ ਡੱਲੇਵਾਲ 'ਤੇ ਸੁਣਵਾਈ 10 ਜਨਵਰੀ ਨੂੰ

Legal News News

ਸੁਪਰੀਮ ਕੋਰਟ 'ਚ ਡੱਲੇਵਾਲ 'ਤੇ ਸੁਣਵਾਈ 10 ਜਨਵਰੀ ਨੂੰ
SUPREME COURTJAGJIT SINGH DALLEWALPUNJAB
  • 📰 Zee News
  • ⏱ Reading Time:
  • 1 sec. here
  • 7 min. at publisher
  • 📊 Quality Score:
  • News: 21%
  • Publisher: 63%

ਸੁਪਰੀਮ ਕੋਰਟ 'ਚ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ਨੂੰ ਲੈ ਕੇ ਸੁਣਵਾਈ 10 ਜਨਵਰੀ ਨੂੰ ਹੋਵੇਗੀ।

ਖਨੌਰੀ ਸਰਹੱਦ ਉਤੇ ਮਰਨ ਵਰਤ ਉਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਹੋਣ ਵਾਲੀ ਸੁਣਵਾਈ ਟਲ ਗਈ।Weekly Rashifal: इस सप्ताह इन राशि वालों का भाग्य देगा साथ, जानें अपना साप्ताहिक राशिफल Health Tips: ਨੀਮ ਹਕੀਮ ਖ਼ਤਰਾ-ਏ-ਜਾਨ; ਸੋਸ਼ਲ ਮੀਡੀਆ 'ਤੇ ਫੈਲਾਈ ਜਾ ਰਹੀ ਸਿਹਤ ਸਮੱਗਰੀ ਬਣ ਸਕਦੀ ਖ਼ਤਰਾAaj Ka Rashifal 05 January 2025: आज इन राशि वाले जातकों के होंगे अधिक खर्च, जानें क्या है आज का राशिफलPaatal Lok Season 2 का धमाकेदार टीजर आउट, कीड़े की कहानी सुनाते दिखे जयदीप अहलावत ਖਨੌਰੀ ਸਰਹੱਦ ਉਤੇ ਮਰਨ ਵਰਤ ਉਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਹੋਣ ਵਾਲੀ ਸੁਣਵਾਈ ਟਲ ਗਈ। ਇਹ ਸੁਣਵਾਈ ਅੱਜ ਡੱਲੇਵਾਲ ਦੇ ਨਾਲ ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਦੀ ਮੀਟਿੰਗ ਹੋਣ ਕਾਰਨ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਅਗਲੀ ਸੁਣਵਾਈ 10 ਜਨਵਰੀ ਨੂੰ ਹੋਵੇਗੀ। ਜਸਟਿਸ ਸੂਰਿਆਕਾਂਤ ਦੀ ਅਗਵਾਈ ਵਾਲਾ ਬੈਂਚ ਇਸ ਮਾਮਲੇ ਦੀ ਸੁਣਵਾਈ ਕਰੇਗਾ। ਇਸ ਦੌਰਾਨ ਪੰਜਾਬ ਸਰਕਾਰ ਦੇ ਵਕੀਲ ਨੇ ਕਿਹਾ ਕਿ ਸੋਮਵਾਰ ਦੁਪਹਿਰ ਬਾਅਦ ਹੋਣ ਵਾਲੀ ਹਾਈ ਪਾਵਰ ਕਮੇਟੀ ਦੀ ਖਨੌਰੀ ਵਿਖੇ ਡੱਲੇਵਾਲ ਨਾਲ ਮੁਲਾਕਾਤ ਦੌਰਾਨ ਹਾਂ-ਪੱਖੀ ਨਤੀਜਾ ਨਿਕਲ ਸਕਦਾ ਹੈ। ਇਸ ਲਈ ਉਨ੍ਹਾਂ ਨੂੰ ਕੁਝ ਹੋਰ ਸਮਾਂ ਦਿੱਤਾ ਜਾਵੇ ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਸੁਣਵਾਈ ਲਈ ਅਗਲੀ ਤਰੀਕ 10 ਜਨਵਰੀ ਸ਼ੁੱਕਰਵਾਰ ਨੂੰ ਦਿੱਤੀ ਹੈ। ਪਿਛਲੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ਅਤੇ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਪੰਜਾਬ ਸਰਕਾਰ ਦੇ ਰੁਖ ਉਤੇ ਸਵਾਲ ਚੁੱਕੇ ਸਨ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਤੋਂ ਪੁੱਛਿਆ ਸੀ ਕਿ ਉਹ ਜਗਜੀਤ ਸਿੰਘ ਡੱਲੇਵਾਲ ਨੂੰ ਕਿਉਂ ਨਹੀਂ ਮਨਾ ਸਕੀ। ਸਰਕਾਰ ਉਨ੍ਹਾਂ ਨੂੰ ਇਹ ਕਿਉਂ ਨਹੀਂ ਸਮਝਾ ਰਹੀ ਕਿ ਹਸਪਤਾਲ ਵਿੱਚ ਦਾਖ਼ਲ ਹੋਣ ਤੋਂ ਬਾਅਦ ਵੀ ਕਿਸਾਨ ਆਗੂ ਦਾ ਅੰਦੋਲਨ ਅਤੇ ਮਰਨ ਵਰਤ ਜਾਰੀ ਰਹੇਗਾ? ਸੁਪਰੀਮ ਕੋਰਟ ਨੇ ਕੁਝ ਕਿਸਾਨ ਆਗੂਆਂ ਦੇ ਬਿਆਨਾਂ 'ਤੇ ਇਤਰਾਜ਼ ਜਤਾਉਂਦਿਆਂ ਕਿਹਾ ਕਿ ਕਿਸਾਨਾਂ ਨੂੰ ਸੁਨੇਹਾ ਦਿੱਤਾ ਜਾਵੇ ਕਿ ਇਹ ਸਹੀ ਨਹੀਂ ਹੈ। Punjab Breaking Live Updates: ਪੰਜਾਬ ਭਰ 'ਚ ਅੱਜ ਪਨਬਸ ਤੇ ਪੀਆਰਟੀਸੀ ਦਾ ਰਹੇਗਾ ਚੱਕਾ ਜਾਮ; ਜਾਣੋ ਹੋਰ ਵੱਡੀਆਂ ਖ਼ਬਰਾਂ ਸਾਡੀਆਂ ਹਦਾਇਤਾਂ ਇਹ ਨਹੀਂ ਸਨ ਕਿ ਡੱਲੇਵਾਲ ਮਰਨ ਵਰਤ ਤੋੜ ਲਵੇ, ਸਗੋਂ ਇਹ ਸੀ ਕਿ ਸਥਿਤੀ ਨੂੰ ਵਿਗੜਨ ਤੋਂ ਰੋਕਣ ਲਈ ਲਗਾਤਾਰ ਯਤਨ ਕੀਤੇ ਜਾਣ। ਜ਼ਿਕਰਯੋਗ ਹੈ ਕਿ ਸਾਬਕਾ ਜਸਟਿਸ ਨਵਾਬ ਸਿੰਘ ਦੀ ਅਗਵਾਈ ’ਚ ਖੇਤੀ ਮਾਹਰ ਦੇਵੇਂਦਰ ਸ਼ਮਰਾ, ਖੇਤੀ ਆਰਥਿਕ ਨੀਤੀਆਂ ਦੇ ਮਾਹਰ ਆਰਐੱਸ ਘੁੰਮਣ, ਪੰਜਾਬ ਕਿਸਾਨ ਕਮਿਸ਼ਨ ਦੇ ਮੁਖੀ ਡਾਕਟਰ ਸੁਖਪਾਲ ਸਿੰਘ ਤੇ ਸਾਬਕਾ ਡੀਜੀਪੀ ਬੀਐੱਸ ਸੰਧੂ ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨਾਲ ਦੁਪਹਿਰ 3 ਵਜੇ ਮੁਲਾਕਾਤ ਕਰਨਗੇ। Supreme Court NewsRubina dilaikKotkapura News: ਕੋਟਕਪੂਰਾ ਪੁਲਿਸ ਨੇ ਵੱਡੀ ਮਾਤਰਾ ਵਿੱਚ ਚਾਈਨਾ ਡੋਰ ਸਮੇਤ ਇੱਕ ਨੂੰ ਕੀਤਾ ਕਾਬੂEmergencyਪਨਬਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਬੱਸਾਂ ਦਾ ਚੱਕਾ ਜਾਮ; ਲੋਕਾਂ ਵਿੱਚ ਹਾਹਕਾਰगुरु गोबिंद सिंह के 'प्रकाश पर्व' पर राष्ट्रपति द्रौपदी मुर्मू और पीएम मोदी ने कहा.

We have summarized this news so that you can read it quickly. If you are interested in the news, you can read the full text here. Read more:

Zee News /  🏆 7. in İN

SUPREME COURT JAGJIT SINGH DALLEWAL PUNJAB FARMERS HEALTH

 

United States Latest News, United States Headlines

Similar News:You can also read news stories similar to this one that we have collected from other news sources.

ਸੁਪਰੀਮ ਕੋਰਟ ਨੇ ਡੱਲੇਵਾਲ ਦੀ ਸਿਹਤ ਬਾਰੇ ਪਤਾ ਲੈਣ ਲਈ ਜਾਣਕਾਰੀ ਮੰਗੀਸੁਪਰੀਮ ਕੋਰਟ ਨੇ ਡੱਲੇਵਾਲ ਦੀ ਸਿਹਤ ਬਾਰੇ ਪਤਾ ਲੈਣ ਲਈ ਜਾਣਕਾਰੀ ਮੰਗੀਸੁਪਰੀਮ ਕੋਰਟ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 'ਤੇ ਕਈ ਮਾਮलों 'ਚ ਸੁਣਵਾਈ ਦੌਰਾਨ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਮੰਗੀ। ਡੱਲੇਵਾਲ 23 ਦਿਨਾਂ ਤੋਂ ਖਨੌਰੀ ਬਾਰਡਰ 'ਤੇ ਮਰਨ ਵਰਤ 'ਤੇ ਬੈਠੇ ਹਨ।
Read more »

Punjab Breaking Live Updates: SC me Sambhu Border kholne par phir hogi sunwaiPunjab Breaking Live Updates: SC me Sambhu Border kholne par phir hogi sunwaiਜਗਜੀਤ ਸਿੰਘ ਡੱਲੇਵਾਲ 23 ਦਿਨ ਤੋਂ ਖਨੌਰੀ ਸਰਹੱਦ 'ਤੇ ਮਰਨ ਵਰਤ ਉਤੇ ਬੈਠੇ ਹਨ। ਅੱਜ ਉਨ੍ਹਾਂ ਦਾ 24ਵਾਂ ਦਿਨ ਹੈ। ਸ਼ੰਭੂ ਬਾਰਡਰ ਖੋਲ੍ਹਣ 'ਤੇ ਸੁਪਰੀਮ ਕੋਰਟ ਵਿੱਚ ਅੱਜ ਮੁੜ ਸੁਣਵਾਈ ਹੋਵੇਗੀ।
Read more »

Jagjit Singh Dallewal: ਰਾਜਿੰਦਰਾ ਮੈਡੀਕਲ ਕਾਲਜ ਦੇ ਪ੍ਰੋ ਬੋਰਡ ਵੱਲੋਂ ਡੱਲੇਵਾਲ ਦੇ ਬਲੱਡ ਸੈਂਪਲ ਲਏ ਗਏJagjit Singh Dallewal: ਰਾਜਿੰਦਰਾ ਮੈਡੀਕਲ ਕਾਲਜ ਦੇ ਪ੍ਰੋ ਬੋਰਡ ਵੱਲੋਂ ਡੱਲੇਵਾਲ ਦੇ ਬਲੱਡ ਸੈਂਪਲ ਲਏ ਗਏJagjit Singh Dallewal: ਸੁਪਰੀਮ ਕੋਰਟ ਨੇ ਡੱਲੇਵਾਲ ਦੀ ਬਲੱਡ ਟੈਸਟ, ਕੈਂਸਰ ਤੇ ਸਿਟੀ ਸਕੈਨ ਦੀ ਰਿਪੋਰਟ ਮੰਗੀ ਹੈ, ਜਿਸ ਨੂੰ ਸ਼ੁੱਕਰਵਾਰ ਦੁਪਹਿਰ 1 ਵਜੇ ਤੱਕ ਪੇਸ਼ ਕਰਨ ਲਈ ਕਿਹਾ ਗਿਆ ਹੈ।
Read more »

ਕਾਂਗਰਸ ਨੇ ਚੋਣ ਸੋਧ 'ਤੇ ਸੁਪਰੀਮ ਕੋਰਟ 'ਚ ਚੁਣੌਤੀਕਾਂਗਰਸ ਨੇ ਚੋਣ ਸੋਧ 'ਤੇ ਸੁਪਰੀਮ ਕੋਰਟ 'ਚ ਚੁਣੌਤੀਕਾਂਗਰਸ ਨੇ ਚੋਣਾਂ ਨਿਯਮਾਂ 'ਚ ਕੀਤੀਆਂ ਸੋਧਾਂ 'ਤੇ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਹੈ।
Read more »

SC - ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਸੁਣਵਾਈ ਜਾਰੀ, ਸਰਕਾਰ ਨੇ ਕੋਰਟ ਵਿੱਚ ਖੁੱਦ ਨੂੰ ਦੱਸਿਆ ਬੇਵੱਸSC - ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਸੁਣਵਾਈ ਜਾਰੀ, ਸਰਕਾਰ ਨੇ ਕੋਰਟ ਵਿੱਚ ਖੁੱਦ ਨੂੰ ਦੱਸਿਆ ਬੇਵੱਸਪੰਜਾਬ ਸਰਕਾਰ ਨੇ ਸੁਪਰੀਮ ਕੋਰਟ 'ਚ ਅਸਮਰੱਥਾ ਪ੍ਰਗਟਾਈ ਹੈ ਕਿ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਲੈਣ ਤੋਂ ਇਨਕਾਰ ਕਰ ਦਿੱਤਾ ਹੈ।
Read more »

ਕਿਸਾਨ ਆਗੂ ਡੱਲੇਵਾਲ ਦੀ ਸਿਹਤ: ਸੁਪਰੀਮ ਕੋਰਟ ਦੀ ਅੱਜ ਸੁਣਵਾਈਕਿਸਾਨ ਆਗੂ ਡੱਲੇਵਾਲ ਦੀ ਸਿਹਤ: ਸੁਪਰੀਮ ਕੋਰਟ ਦੀ ਅੱਜ ਸੁਣਵਾਈ37 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਸੁਪਰੀਮ ਕੋਰਟ 'ਚ ਜਾਚ ਲਈ ਜਾ ਰਹੀ ਹੈ।
Read more »



Render Time: 2026-04-02 04:38:21