ਹਰਜੋਤ ਬੈਂਸ ਵੱਲੋਂ ਟ੍ਰੇਨਿੰਗ ਲਈ 72 ਅਧਿਆਪਕਾਂ ਦੇ ਤੀਜੇ ਬੈਚ ਨੂੰ ਫਿਨਲੈਂਡ ਲਈ ਕੀਤਾ ਰਵਾਨਾ

Harjot Singh Bains News

ਹਰਜੋਤ ਬੈਂਸ ਵੱਲੋਂ ਟ੍ਰੇਨਿੰਗ ਲਈ 72 ਅਧਿਆਪਕਾਂ ਦੇ ਤੀਜੇ ਬੈਚ ਨੂੰ ਫਿਨਲੈਂਡ ਲਈ ਕੀਤਾ ਰਵਾਨਾ
Punjab GovernmentPunjabi News
  • 📰 Zee News
  • ⏱ Reading Time:
  • 89 sec. here
  • 5 min. at publisher
  • 📊 Quality Score:
  • News: 46%
  • Publisher: 63%

Punjab News: ਪੰਜਾਬ ਸਰਕਾਰ ਦੀ ਦੇਸ਼ ਵਿੱਚੋਂ ਸਰਬੋਤਮ ਅਧਿਆਪਕ ਸਮਰੱਥਾ-ਨਿਰਮਾਣ ਪਹਿਲਕਦਮੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ 234 ਪ੍ਰਿੰਸੀਪਲਾਂ ਅਤੇ ਵਿਦਿਅਕ ਪ੍ਰਬੰਧਕਾਂ ਨੂੰ ਸਿੰਗਾਪੁਰ ਵਿਖੇ ਉੱਨਤ ਪ੍ਰਬੰਧਕੀ ਅਤੇ ਅਕਾਦਮਿਕ ਲੀਡਰਸ਼ਿਪ ਵਿੱਚ ਸਿਖਲਾਈ ਦਿਵਾਈ ਗਈ ਹੈ।

Punjab News: ਕਲਾਸਰੂਮ ਸਿੱਖਿਆ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਅਤੇ ਸਿੱਖਿਆ ਪ੍ਰਣਾਲੀ ਵਿੱਚ ਵਿਸ਼ਵ ਦੇ ਬਿਹਤਰ ਅਭਿਆਸਾਂ ਨੂੰ ਸ਼ਾਮਲ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਵਿਖੇ 15 ਦਿਨਾਂ ਦੀ ਸਿਖਲਾਈ ਵਾਸਤੇ ਪ੍ਰਾਇਮਰੀ ਕਾਡਰ ਦੇ 72 ਅਧਿਆਪਕਾਂ ਦੇ ਤੀਜੇ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਬੈਚ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ , ਸੈਂਟਰ ਹੈੱਡ ਟੀਚਰ , ਹੈੱਡ ਟੀਚਰ ਅਤੇ ਈ.

ਟੀ.ਟੀ. ਅਧਿਆਪਕ ਸ਼ਾਮਲ ਸਨ, ਜੋ ਫਿਨਲੈਂਡ ਦੇ ਵਿਸ਼ਵ-ਪ੍ਰਸਿੱਧ ਟੀਚਿੰਗ ਵਿਧੀਆਂ ਬਾਰੇ ਜਾਣਕਾਰੀ ਪ੍ਰਾਪਤ ਕਰਨਗੇ। ਅੱਜ ਇੱਥੇ ਮੈਗਸੀਪਾ ਵਿਖੇ ਅਧਿਆਪਕਾਂ ਦੇ ਬੈਚ ਨੂੰ ਹਰੀ ਝੰਡੀ ਦਿਖਾਉਣ ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਬੈਚ ਦੀ ਸਿਖਲਾਈ ਨਾਲ ਫਿਨਲੈਂਡ ਦੀਆਂ ਅਧਿਆਪਨ ਵਿਧੀਆਂ ਬਾਰੇ ਸਿਖਲਾਈ ਹਾਸਲ ਕਰਨ ਵਾਲੇ ਅਧਿਆਪਕਾਂ ਦੀ ਕੁੱਲ ਗਿਣਤੀ 216 ਹੋ ਜਾਵੇਗੀ। ਇਹ ਕਦਮ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਿੱਖਿਆ ਪ੍ਰਣਾਲੀ ਵਿੱਚ ਸਾਕਾਰਤਮਕ ਬਦਲਾਅ ਲਿਆਉਣ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਐਲਾਨ ਕੀਤਾ ਕਿ 50 ਮੁੱਖ ਅਧਿਆਪਕਾਂ ਦਾ ਪੰਜਵਾਂ ਬੈਚ 15 ਤੋਂ 19 ਦਸੰਬਰ, 2025 ਤੱਕ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ , ਅਹਿਮਦਾਬਾਦ ਵਿਖੇ ਇੱਕ ਲੀਡਰਸ਼ਿਪ ਸਿਖਲਾਈ ਪ੍ਰੋਗਰਾਮ ਵਿੱਚ ਸ਼ਾਮਲ ਹੋਵੇਗਾ। ਪੰਜਾਬ ਸਰਕਾਰ ਦੀ ਦੇਸ਼ ਵਿੱਚੋਂ ਸਰਬੋਤਮ ਅਧਿਆਪਕ ਸਮਰੱਥਾ-ਨਿਰਮਾਣ ਪਹਿਲਕਦਮੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ 234 ਪ੍ਰਿੰਸੀਪਲਾਂ ਅਤੇ ਵਿਦਿਅਕ ਪ੍ਰਬੰਧਕਾਂ ਨੂੰ ਸਿੰਗਾਪੁਰ ਵਿਖੇ ਉੱਨਤ ਪ੍ਰਬੰਧਕੀ ਅਤੇ ਅਕਾਦਮਿਕ ਲੀਡਰਸ਼ਿਪ ਵਿੱਚ ਸਿਖਲਾਈ ਦਿਵਾਈ ਗਈ ਹੈ। ਉਨ੍ਹਾਂ ਦੱਸਿਆ ਕਿ 199 ਹੈੱਡਮਾਸਟਰਾਂ ਨੇ ਆਈ.ਆਈ.ਐਮ. ਅਹਿਮਦਾਬਾਦ ਵਿਖੇ ਆਪਣੇ ਰਣਨੀਤਕ ਅਤੇ ਪ੍ਰਬੰਧਕੀ ਹੁਨਰਾਂ ਨੂੰ ਨਿਖਾਰਿਆ ਹੈ ਅਤੇ ਹੁਣ ਤੱਕ 144 ਪ੍ਰਾਇਮਰੀ ਅਧਿਆਪਕਾਂ ਵੱਲੋਂ ਫਿਨਲੈਂਡ ਵਿੱਚ ਸਿਖਲਾਈ ਮੁਕੰਮਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਯੋਗਤਾ ਦੇ ਆਧਾਰ ਤੇ ਚੁਣੇ ਗਏ ਇਹ ਅਧਿਆਪਕ ਮਾਸਟਰ ਟ੍ਰੇਨਰਾਂ ਵਜੋਂ ਕੰਮ ਕਰਨਗੇ ਅਤੇ ਇਸ ਸਿਖਲਾਈ ਰਾਹੀਂ ਪ੍ਰਾਪਤ ਗਿਆਨ ਅਤੇ ਹੁਨਰਾਂ ਨੂੰ ਵਾਪਸ ਆ ਕੇ ਆਪਣੇ ਸਾਥੀ ਅਧਿਆਪਕਾਂ ਤੱਕ ਪਹੁੰਚਾਉਣਗੇ, ਜਿਸ ਨਾਲ ਸੂਬੇ ਦੀ ਸਿੱਖਿਆ ਪ੍ਰਣਾਲੀ ਤੇ ਬਹੁਪੱਖੀ ਸਕਾਰਾਤਮਕ ਪ੍ਰਭਾਵ ਪਵੇਗਾ। ਹਰਜੋਤ ਸਿੰਘ ਬੈਂਸ ਨੇ ਕਿਹਾ, ਇਹ ਸਿਰਫ਼ ਇੱਕ ਸਿਖਲਾਈ ਪ੍ਰੋਗਰਾਮ ਨਹੀਂ ਹੈ ਬਲਕਿ ਇਹ ਪੰਜਾਬ ਦੇ ਭਵਿੱਖ ਨੂੰ ਨਵਾਂ ਰੂਪ ਦੇਣ ਦਾ ਇੱਕ ਮਿਸ਼ਨ ਹੈ। ਫਿਨਲੈਂਡ ਦੇ ਸਹਿਯੋਗੀ ਸਿਖਲਾਈ ਮਾਡਲਾਂ ਤੋਂ ਲੈ ਕੇ ਆਈ.ਆਈ.ਐਮ. ਅਹਿਮਦਾਬਾਦ ਦੇ ਰਣਨੀਤਕ ਲੀਡਰਸ਼ਿਪ ਢਾਂਚੇ ਤੱਕ ਦੁਨੀਆ ਦੀਆਂ ਸਰਬੋਤਮ ਵਿਦਿਅਕ ਪ੍ਰਣਾਲੀਆਂ ਬਾਰੇ ਆਪਣੇ ਅਧਿਆਪਕਾਂ ਨੂੰ ਜਾਣਕਾਰੀ ਪ੍ਰਦਾਨ ਕਰਕੇ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਸਾਡੇ ਵਿਦਿਆਰਥੀਆਂ ਨੂੰ ਵਿਸ਼ਵ-ਪੱਧਰੀ ਮਿਆਰ ਦੀ ਸਿੱਖਿਆ ਮਿਲੇ ਜੋ ਉਨ੍ਹਾਂ ਨੂੰ ਭਵਿੱਖ ਲਈ ਤਿਆਰ ਕਰੇ। ਇਹਨਾਂ ਸਿਖਲਾਈ ਪ੍ਰਾਪਤ ਅਧਿਆਪਕਾਂ ਦਾ ਪ੍ਰਭਾਵ ਸੂਬੇ ਭਰ ਦੇ ਹਰ ਕਲਾਸਰੂਮ ਵਿੱਚ ਮਹਿਸੂਸ ਕੀਤਾ ਜਾਵੇਗਾ।

We have summarized this news so that you can read it quickly. If you are interested in the news, you can read the full text here. Read more:

Zee News /  🏆 7. in İN

Punjab Government Punjabi News

 

United States Latest News, United States Headlines

Similar News:You can also read news stories similar to this one that we have collected from other news sources.

Supaul Election Result 2025 LIVE: सुपौल में इंडिया गठबंधन के प्रत्याशियों से एनडीए उम्मीदवारों की सीSupaul Election Result 2025 LIVE: सुपौल में इंडिया गठबंधन के प्रत्याशियों से एनडीए उम्मीदवारों की सीSupaul Vidhan Sabha Chunav Result 2025 LIVE: सुपौल जिले की सभी पांचों विधानसभा सीटों निर्मली, पिपरा, सुपौल, त्रिवेणीगंज, छातापुर पर बीते मंगलवार को दूसरे चरण में मतदान हुआ। यहां बंपर 72.
Read more »

Nautan vidhan sabha Chunav Result: नौतन विधानसभा में BJP की लगेगी हैट्रिक या कांग्रेस मारेगी बाजी? नतीजे सबसे पहले LIVENautan vidhan sabha Chunav Result: नौतन विधानसभा में BJP की लगेगी हैट्रिक या कांग्रेस मारेगी बाजी? नतीजे सबसे पहले LIVENautan election Result पश्चिमी चम्पारण की नौतन विधानसभा सीट पर मुकाबला दिलचस्प है, जहां 11 उम्मीदवार मैदान में हैं। बिहार विधानसभा चुनाव 2025 के दूसरे चरण में यहां 72.
Read more »

ढाका छोड़ने के पहले शेख हसीना ने किए थे कौन से गुनाह, 72 घंटे बाद सुनाई जाएगी सजा-ए-मौत?ढाका छोड़ने के पहले शेख हसीना ने किए थे कौन से गुनाह, 72 घंटे बाद सुनाई जाएगी सजा-ए-मौत?Bangladesh News: जस्टिस मोहम्मद गुलाम मुर्तुजा मजूमदार, जस्टिस मोहम्मद शफीउल आलम महमूद, और जस्टिस मोहम्मद मोहितुल हक इनाम चौधरी की अध्यक्षता वाले तीन सदस्यीय बेंच ने मामले में सजा सुनाने की तारीख 17 नवंबर तय की है.
Read more »

Bihar Weather Today: बिहार में ठिठुरन की दस्तक, पटना, गया... 15 जिलों में कड़ाके की ठंड के लिए रहें तैयारBihar Weather Today: बिहार में ठिठुरन की दस्तक, पटना, गया... 15 जिलों में कड़ाके की ठंड के लिए रहें तैयारBihar Aaj ka Mausam: बिहार में नवंबर के मध्य में ही दिसंबर जैसी ठंड पड़ रही है। रात का तापमान लगातार 11°C पर बना हुआ है, और उत्तर-पश्चिमी हवाओं के कारण अगले 72 घंटों में 15 जिलों में 1-2°C की और गिरावट होगी। सुबह घना कोहरा रहेगा, और रात में कंपकंपी बढ़ेगी, क्योंकि तापमान 8-9°C तक गिर सकता है। मौसम विभाग ने लोगों को सावधान रहने की सलाह दी...
Read more »

पश्चिमी चंपारण के 72 उम्मीदवारों में से 60 की जमानत हो गई जब्त, नोटा को पड़ा 1.7 फीसदी वोटपश्चिमी चंपारण के 72 उम्मीदवारों में से 60 की जमानत हो गई जब्त, नोटा को पड़ा 1.7 फीसदी वोटपश्चिमी चंपारण के चुनाव में 72 में से 60 उम्मीदवारों की जमानत जब्त हो गई क्योंकि उन्हें पर्याप्त वोट नहीं मिले। नोटा को 1.7 वोट मिले, जो कि नौतन विधानसभा सीट पर सबसे ज्यादा था।
Read more »

मारुतीच्या 'या' बेस्ट सेलर कारमध्ये तांत्रिक बिघाड; कंपनीने परत बोलवले 39,000 युनिट्समारुतीच्या 'या' बेस्ट सेलर कारमध्ये तांत्रिक बिघाड; कंपनीने परत बोलवले 39,000 युनिट्सMaruti Suzuki Grand Vitara Recall: जीएसटी सुधारणांनंतर ग्रँड विटाराची किंमत १०.७७ लाख रुपयांपासून सुरू होते आणि टॉप मॉडेलसाठी ती १९.७२ लाख रुपयांपर्यंत जाते.
Read more »



Render Time: 2026-04-02 01:05:44