Sri Muktsar Sahib News: ਸ਼ਿਕਾਇਤਕਰਤਾ ਦੀ ਜਾਣਕਾਰੀ ਤੇ ਕਾਰਵਾਈ ਕਰਦਿਆਂ ਐਸਏਐਸ ਨਗਰ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਏਐਸਆਈ ਰਘਵਿੰਦਰ ਪ੍ਰਸਾਦ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5000ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
Sri Muktsar Sahib News : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਕਾਰਵਾਈ ਵਿੱਚ ਅੱਜ ਪੁਲਿਸ ਸਟੇਸ਼ਨ ਕੋਟ ਈਸੇ ਖਾਂ ਜ਼ਿਲ੍ਹਾ ਮੋਗਾ ਵਿਖੇ ਤਾਇਨਾਤ ਏ.ਐਸ.ਆਈ. ਰਘਵਿੰਦਰ ਪ੍ਰਸਾਦ ਨੂੰ ਗ੍ਰਿਫ਼ਤਾਰ ਕੀਤਾ। ਉਸਨੂੰ ਇੱਕ ਸ਼ਿਕਾਇਤਕਰਤਾ ਵਾਸੀ ਤਹਿਸੀਲ ਮਲੋਟ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰਾਂ ਵਿਰੁੱਧ ਥਾਣਾ ਕੋਟ ਈਸੇ ਖਾਂ ਵਿੱਚ ਕੇਸ ਦਰਜ ਕੀਤਾ ਗਿਆ ਸੀ ਅਤੇ ਜਾਂਚ ਅਧਿਕਾਰੀ ਏ.
ਐਸ.ਆਈ. ਰਘਵਿੰਦਰ ਪ੍ਰਸਾਦ ਨੇ ਇਸ ਮਾਮਲੇ ਵਿੱਚ ਉਸਦੀ ਮਦਦ ਕਰਨ ਦੇ ਬਦਲੇ 20,000 ਰੁਪਏ ਦੀ ਰਿਸ਼ਵਤ ਮੰਗੀ ਸੀ। 6 ਨਵੰਬਰ 2025 ਨੂੰ ਦੋਸ਼ੀ ਏ.ਐਸ.ਆਈ. ਨੇ ਉਸਨੂੰ ਵਟਸਐਪ ਰਾਹੀਂ ਫ਼ੋਨ ਕੀਤਾ ਅਤੇ ਉਸਨੂੰ ਜੁਡੀਸ਼ੀਅਲ ਕੰਪਲੈਕਸ ਮੋਗਾ ਪਹੁੰਚਣ ਲਈ ਕਿਹਾ, ਜਿੱਥੇ ਉਸਨੇ ਉਸ ਤੋਂ 5000 ਰੁਪਏ ਦੀ ਰਿਸ਼ਵਤ ਲਈ। ਸ਼ਿਕਾਇਤਕਰਤਾ ਦੀ ਜਾਣਕਾਰੀ ਤੇ ਕਾਰਵਾਈ ਕਰਦਿਆਂ ਐਸਏਐਸ ਨਗਰ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਏਐਸਆਈ ਰਘਵਿੰਦਰ ਪ੍ਰਸਾਦ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5000ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਬੁਲਾਰੇ ਨੇ ਅੱਗੇ ਦੱਸਿਆ ਕਿ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ, ਐਸਏਐਸ ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਦੋਸ਼ੀ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
United States Latest News, United States Headlines
Similar News:You can also read news stories similar to this one that we have collected from other news sources.
एक पेटी शराब यूपी से बिहार भेजने का रेट ₹5000: तस्कर बोला– चुनाव की कमाई से मकान बनाया, स्टिंग के दौरान रिप...Uttar Pradesh (UP) Bihar Border Liquor Smuggling Investigation Exposed.
Read more »
Physics Wallah IPO: घर बिका, गरीबी देखी... लेकिन पढ़ने-पढ़ाने बनाया ऐसा संगम, आज 14000 करोड़ के मालिक हैं अलख पांडेAlakh Pandey Profile: 33 साल के अलख पांडे लगातार दो साल से हुरुन इंडिया रिच लिस्ट में टॉप-10 अरबपतियों में शामिल होकर सुर्खियां बटोर रहे हैं. शुरुआती दौर में ट्यूशन पढ़ाते हुए अलख पांडे महीने के करीब 5000 रुपये कमाते थे. ट्यूशन पढ़ाते हुए उन्होंने अपनी पढ़ाई लिखाई पर भी पूरा फोकस रखा और मेहनत और बी.टेक किया.
Read more »
फरीदाबाद में कूड़ा फैलाना पड़ेगा महंगा, पहली बार 5,000 तो दूसरी बार 10,000 रुपये तक का लगेगा जुर्मानाफरीदाबाद में स्वच्छता अभियान को मजबूत करने के लिए नगर निगम आयुक्त ने कूड़ा फैलाने पर जुर्माना लगाने का आदेश दिया है। पहली बार कूड़ा फेंकने पर 5,000 रुपये और दूसरी बार 10,000 रुपये का जुर्माना लगेगा। थोक कचरे के लिए जुर्माना और भी अधिक है। निगम ने निगरानी के लिए टीमें बनाई हैं और लोगों से स्वच्छता बनाए रखने में सहयोग करने की अपील की...
Read more »
Delhi Food Festival: 5000 व्यंजनों का महामेला... दिल्ली में स्वाद तड़का का यहां मचेगा हंगामाHorn OK Please 29-30 नवंबर को जवाहरलाल नेहरू स्टेडियम में 5000 से ज्यादा डिशेज़, लाइव म्यूज़िक, गेम्स और किड्स जोन के साथ दिल्ली का सबसे बड़ा फूड और म्यूज़िक कार्निवल बनेगा.
Read more »
'अरे! कभी हमें भी खुश कर दो, रातभर का 5000 देंगे', दबंगो ने महिला को रास्ते में रोका, धमकी देकर की गंदी हरकतेंUP News: महोबा में महिला के साथ दबंगों ने अश्लील हरकतें कीं और विरोध करने पर गंदी-गंदी गालियां देकर गांव छोड़ने की धमकी दी।
Read more »
चेन्नई में राजभवन पर पेट्रोल बम फेंकने के मामले में आरोपी को 10 साल की कैदतमिलनाडु के चेन्नई में राष्ट्रीय जांच एजेंसी (एनआईए) की विशेष अदालत ने राजभवन गेट के बाहर पेट्रोल बम फेंकने के आरोपी करुक्का विनोद को 10 साल की कठोर कैद की सजा सुनाई है। यह घटना 25 अक्तूबर 2023 की है, जब आरोपी ने राजभवन के गेट नंबर 1 के पास दो पेट्रोल बम फेंके थे। अदालत ने विनोद को 5000 रुपये का जुर्माना भी लगाया है।
Read more »
