Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 10 ਨਵੰਬਰ 2025

Hukamnama From Darbar Sahib News

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 10 ਨਵੰਬਰ 2025
Hukamnama From Darbar Sahib TodayHukamnama Today Darbar SahibHukamnama Today Darbar Sahib Amritsar
  • 📰 Zee News
  • ⏱ Reading Time:
  • 63 sec. here
  • 12 min. at publisher
  • 📊 Quality Score:
  • News: 59%
  • Publisher: 63%

Ajj da Hukamnama Sri Darbar Sahib: ਜਿਸ ਕਾਰ ਵਿਚ ਜਿਸ ਕੰਮ ਵਿਚ, ਪਰਮਾਤਮਾ ਸਾਨੂੰ ਲਾਂਦਾ ਹੈ, ਜੇਹੜਾ ਕੰਮ-ਕਾਰ ਪਰਮਾਤਮਾ ਸਾਥੋਂ ਕਰਾਂਦਾ ਹੈ, ਅਸੀਂ ਉਹੀ ਕੰਮ-ਕਾਰ ਕਰਦੇ ਹਾਂ।4। ਹੇ ਨਾਨਕ! (ਆਖ—ਹੇ ਭਾਈ!) ਜਿਨ੍ਹਾਂ ਮਨੁੱਖਾਂ ਦੀ ਭਗਤੀ ਪਰਮਾਤਮਾ ਨੂੰ ਪਸੰਦ ਆਉਂਦੀ ਹੈ, ਉਹ ਮਨੁੱਖ ਪਰਮਾਤਮਾ ਦੇ ਨਾਮ ਨਾਲ ਪਿਆਰ ਪਾ ਲੈਂਦੇ ਹਨ।5।1।7।...

Ajj da Hukamnama Sri Darbar Sahib : ੴ ਸਤਿਗੁਰ ਪ੍ਰਸਾਦਿ ਗੂਜਰੀ ਮਹਲਾ ੪ ਘਰੁ ੩ ਮਾਈ ਬਾਪ ਪੁਤ੍ਰ ਸਭਿ ਹਰਿ ਕੇ ਕੀਏ ॥ ਸਭਨਾ ਕਉ ਸਨਬੰਧੁ ਹਰਿ ਕਰਿ ਦੀਏ ॥੧॥ ਹਮਰਾ ਜੋਰੁ ਸਭੁ ਰਹਿਓ ਮੇਰੇ ਬੀਰ ॥ ਹਰਿ ਕਾ ਤਨੁ ਮਨੁ ਸਭੁ ਹਰਿ ਕੈ ਵਸਿ ਹੈ ਸਰੀਰ ॥੧॥ ਰਹਾਉ ॥ ਭਗਤ ਜਨਾ ਕਉ ਸਰਧਾ ਆਪਿ ਹਰਿ ਲਾਈ ॥ ਵਿਚੇ ਗ੍ਰਿਸਤ ਉਦਾਸ ਰਹਾਈ ॥੨॥ ਜਬ ਅੰਤਰਿ ਪ੍ਰੀਤਿ ਹਰਿ ਸਿਉ ਬਨਿ ਆਈ ॥ ਤਬ ਜੋ ਕਿਛੁ ਕਰੇ ਸੁ ਮੇਰੇ ਹਰਿ ਪ੍ਰਭ ਭਾਈ ॥੩॥ ਜਿਤੁ ਕਾਰੈ ਕੰਮਿ ਹਮ ਹਰਿ ਲਾਏ ॥ ਸੋ ਹਮ ਕਰਹ ਜੁ ਆਪਿ ਕਰਾਏ ॥੪॥ ਜਿਨ ਕੀ ਭਗਤਿ ਮੇਰੇ ਪ੍ਰਭ ਭਾਈ ॥ ਤੇ ਜਨ ਨਾਨਕ ਰਾਮ ਨਾਮ ਲਿਵ ਲਾਈ ॥੫॥੧॥੭॥੧੬॥ ਅਰਥ:- ਹੇ ਮੇਰੇ ਵੀਰ! ਸਾਡਾ ਕੋਈ ਜ਼ੋਰ ਚੱਲ ਨਹੀਂ ਸਕਦਾ। ਸਾਡਾ ਇਹ ਸਰੀਰ ਸਾਡਾ ਇਹ ਮਨ ਸਭ ਕੁਝ ਪਰਮਾਤਮਾ ਦਾ ਬਣਾਇਆ ਹੋਇਆ ਹੈ, ਸਾਡਾ ਸਰੀਰ ਪਰਮਾਤਮਾ ਦੇ ਵੱਸ ਵਿਚ ਹੈ।1। ਰਹਾਉ। ਹੇ ਭਾਈ! ਮਾਂ, ਪਿਉ, ਪੁੱਤਰ—ਇਹ ਸਾਰੇ ਪਰਮਾਤਮਾ ਦੇ ਬਣਾਏ ਹੋਏ ਹਨ। ਇਹਨਾਂ ਸਭਨਾਂ ਵਾਸਤੇ ਆਪੋ ਵਿਚ ਦਾ ਰਿਸ਼ਤਾ ਪਰਮਾਤਮਾ ਨੇ ਆਪ ਹੀ ਬਣਾਇਆ ਹੋਇਆ ਹੈ ।1। ਹੇ ਭਾਈ! ਪਰਮਾਤਮਾ ਆਪ ਹੀ ਆਪਣੇ ਭਗਤਾਂ ਨੂੰ ਆਪਣੇ ਚਰਨਾਂ ਦੀ ਪ੍ਰੀਤਿ ਬਖ਼ਸ਼ਦਾ ਹੈ, ਉਹਨਾਂ ਭਗਤ ਜਨਾਂ ਨੂੰ ਗ੍ਰਿਹਸਤ ਵਿਚ ਹੀ ਮਾਇਆ ਵਿਚ ਨਿਰਲੇਪ ਰੱਖਦਾ ਹੈ।2। ਹੇ ਭਾਈ! ਜਦੋਂ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਨਾਲ ਪਿਆਰ ਬਣ ਜਾਂਦਾ ਹੈ, ਤਦੋਂ ਮਨੁੱਖ ਜੋ ਕੁਝ ਕਰਦਾ ਹੈ ਉਹ ਮੇਰੇ ਪਰਮਾਤਮਾ ਨੂੰ ਚੰਗਾ ਲੱਗਦਾ ਹੈ।3। ਹੇ ਭਾਈ! ਜਿਸ ਕਾਰ ਵਿਚ ਜਿਸ ਕੰਮ ਵਿਚ, ਪਰਮਾਤਮਾ ਸਾਨੂੰ ਲਾਂਦਾ ਹੈ, ਜੇਹੜਾ ਕੰਮ-ਕਾਰ ਪਰਮਾਤਮਾ ਸਾਥੋਂ ਕਰਾਂਦਾ ਹੈ, ਅਸੀਂ ਉਹੀ ਕੰਮ-ਕਾਰ ਕਰਦੇ ਹਾਂ।4। ਹੇ ਨਾਨਕ! ਜਿਨ੍ਹਾਂ ਮਨੁੱਖਾਂ ਦੀ ਭਗਤੀ ਪਰਮਾਤਮਾ ਨੂੰ ਪਸੰਦ ਆਉਂਦੀ ਹੈ, ਉਹ ਮਨੁੱਖ ਪਰਮਾਤਮਾ ਦੇ ਨਾਮ ਨਾਲ ਪਿਆਰ ਪਾ ਲੈਂਦੇ ਹਨ।5।1।7। 16।.

Ajj da Hukamnama Sri Darbar Sahib: ੴ ਸਤਿਗੁਰ ਪ੍ਰਸਾਦਿ ਗੂਜਰੀ ਮਹਲਾ ੪ ਘਰੁ ੩ ਮਾਈ ਬਾਪ ਪੁਤ੍ਰ ਸਭਿ ਹਰਿ ਕੇ ਕੀਏ ॥ ਸਭਨਾ ਕਉ ਸਨਬੰਧੁ ਹਰਿ ਕਰਿ ਦੀਏ ॥੧॥ ਹਮਰਾ ਜੋਰੁ ਸਭੁ ਰਹਿਓ ਮੇਰੇ ਬੀਰ ॥ ਹਰਿ ਕਾ ਤਨੁ ਮਨੁ ਸਭੁ ਹਰਿ ਕੈ ਵਸਿ ਹੈ ਸਰੀਰ ॥੧॥ ਰਹਾਉ ॥ ਭਗਤ ਜਨਾ ਕਉ ਸਰਧਾ ਆਪਿ ਹਰਿ ਲਾਈ ॥ ਵਿਚੇ ਗ੍ਰਿਸਤ ਉਦਾਸ ਰਹਾਈ ॥੨॥ ਜਬ ਅੰਤਰਿ ਪ੍ਰੀਤਿ ਹਰਿ ਸਿਉ ਬਨਿ ਆਈ ॥ ਤਬ ਜੋ ਕਿਛੁ ਕਰੇ ਸੁ ਮੇਰੇ ਹਰਿ ਪ੍ਰਭ ਭਾਈ ॥੩॥ ਜਿਤੁ ਕਾਰੈ ਕੰਮਿ ਹਮ ਹਰਿ ਲਾਏ ॥ ਸੋ ਹਮ ਕਰਹ ਜੁ ਆਪਿ ਕਰਾਏ ॥੪॥ ਜਿਨ ਕੀ ਭਗਤਿ ਮੇਰੇ ਪ੍ਰਭ ਭਾਈ ॥ ਤੇ ਜਨ ਨਾਨਕ ਰਾਮ ਨਾਮ ਲਿਵ ਲਾਈ ॥੫॥੧॥੭॥੧੬॥ ਅਰਥ:- ਹੇ ਮੇਰੇ ਵੀਰ! ਸਾਡਾ ਕੋਈ ਜ਼ੋਰ ਚੱਲ ਨਹੀਂ ਸਕਦਾ। ਸਾਡਾ ਇਹ ਸਰੀਰ ਸਾਡਾ ਇਹ ਮਨ ਸਭ ਕੁਝ ਪਰਮਾਤਮਾ ਦਾ ਬਣਾਇਆ ਹੋਇਆ ਹੈ, ਸਾਡਾ ਸਰੀਰ ਪਰਮਾਤਮਾ ਦੇ ਵੱਸ ਵਿਚ ਹੈ।1। ਰਹਾਉ। ਹੇ ਭਾਈ! ਮਾਂ, ਪਿਉ, ਪੁੱਤਰ—ਇਹ ਸਾਰੇ ਪਰਮਾਤਮਾ ਦੇ ਬਣਾਏ ਹੋਏ ਹਨ। ਇਹਨਾਂ ਸਭਨਾਂ ਵਾਸਤੇ ਆਪੋ ਵਿਚ ਦਾ ਰਿਸ਼ਤਾ ਪਰਮਾਤਮਾ ਨੇ ਆਪ ਹੀ ਬਣਾਇਆ ਹੋਇਆ ਹੈ ।1। ਹੇ ਭਾਈ! ਪਰਮਾਤਮਾ ਆਪ ਹੀ ਆਪਣੇ ਭਗਤਾਂ ਨੂੰ ਆਪਣੇ ਚਰਨਾਂ ਦੀ ਪ੍ਰੀਤਿ ਬਖ਼ਸ਼ਦਾ ਹੈ, ਉਹਨਾਂ ਭਗਤ ਜਨਾਂ ਨੂੰ ਗ੍ਰਿਹਸਤ ਵਿਚ ਹੀ ਮਾਇਆ ਵਿਚ ਨਿਰਲੇਪ ਰੱਖਦਾ ਹੈ।2। ਹੇ ਭਾਈ! ਜਦੋਂ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਨਾਲ ਪਿਆਰ ਬਣ ਜਾਂਦਾ ਹੈ, ਤਦੋਂ ਮਨੁੱਖ ਜੋ ਕੁਝ ਕਰਦਾ ਹੈ ਉਹ ਮੇਰੇ ਪਰਮਾਤਮਾ ਨੂੰ ਚੰਗਾ ਲੱਗਦਾ ਹੈ।3। ਹੇ ਭਾਈ! ਜਿਸ ਕਾਰ ਵਿਚ ਜਿਸ ਕੰਮ ਵਿਚ, ਪਰਮਾਤਮਾ ਸਾਨੂੰ ਲਾਂਦਾ ਹੈ, ਜੇਹੜਾ ਕੰਮ-ਕਾਰ ਪਰਮਾਤਮਾ ਸਾਥੋਂ ਕਰਾਂਦਾ ਹੈ, ਅਸੀਂ ਉਹੀ ਕੰਮ-ਕਾਰ ਕਰਦੇ ਹਾਂ।4। ਹੇ ਨਾਨਕ! ਜਿਨ੍ਹਾਂ ਮਨੁੱਖਾਂ ਦੀ ਭਗਤੀ ਪਰਮਾਤਮਾ ਨੂੰ ਪਸੰਦ ਆਉਂਦੀ ਹੈ, ਉਹ ਮਨੁੱਖ ਪਰਮਾਤਮਾ ਦੇ ਨਾਮ ਨਾਲ ਪਿਆਰ ਪਾ ਲੈਂਦੇ ਹਨ।5।1।7। 16।

We have summarized this news so that you can read it quickly. If you are interested in the news, you can read the full text here. Read more:

Zee News /  🏆 7. in İN

Hukamnama From Darbar Sahib Today Hukamnama Today Darbar Sahib Hukamnama Today Darbar Sahib Amritsar Today Hukamnama Darbar Sahib In Punjabi Ajj Da Hukamnama Hukamnama Sri Darbar Sahib Sri Darbar Sahib Amritsar ਹੁਕਮਨਾਮਾ ਸ੍ਰੀ ਦਰਬਾਰ ਸਾਹਿਬ Hukamnama Sgpc

 

United States Latest News, United States Headlines

Similar News:You can also read news stories similar to this one that we have collected from other news sources.

Bihar Politics: पहले चरण में NDA को बढ़त के संकेत, महागठबंधन और पीके की पार्टी के लिए नई चुनौतीBihar Politics: पहले चरण में NDA को बढ़त के संकेत, महागठबंधन और पीके की पार्टी के लिए नई चुनौतीBihar vidhan Sabha chunav 2025 बिहार में पहले चरण के मतदान में 64.
Read more »

Bihar Assembly Election 2025: ബിഹാർ നിയമസഭാ തിരഞ്ഞെടുപ്പ് 2025: പരസ്യ പ്രചാരണം ഇന്ന് അവസാനിക്കുംBihar Assembly Election 2025: ബിഹാർ നിയമസഭാ തിരഞ്ഞെടുപ്പ് 2025: പരസ്യ പ്രചാരണം ഇന്ന് അവസാനിക്കുംവികസന പ്രവർത്തനങ്ങൾ, അടിസ്ഥാന സൗകര്യങ്ങളിലെ പുരോഗതി, ഭരണത്തുടർച്ച എന്നിവയ്ക്ക് എൻഡിഎ ഊന്നൽ നൽകിയപ്പോൾ മഹാസഖ്യം ഊന്നൽ നൽകിയത് തൊഴിലവസരങ്ങൾ, സാമ്പത്തിക ആശ്വാസം എന്നിവയിലായിരുന്നു.
Read more »

भारतीय वायुसेना का 93वां स्थापना दिवस: ब्रह्मपुत्र नदी के ऊपर लचित घाट पर 75 विमानों का फ्लाइंग डिस्प्ले; र...भारतीय वायुसेना का 93वां स्थापना दिवस: ब्रह्मपुत्र नदी के ऊपर लचित घाट पर 75 विमानों का फ्लाइंग डिस्प्ले; र...93rd Air Force Day Celebrations IAF Flying Display 2025 At Lachit Ghat Guwahati Assam
Read more »

आज का राशिफल: 10 अक्टूबर 2025 - सिंह से वृश्चिक तकआज का राशिफल: 10 अक्टूबर 2025 - सिंह से वृश्चिक तक10 अक्टूबर 2025 के दैनिक राशिफल में जानिए सिंह, कन्या, तुला और वृश्चिक राशि के लिए आज का दिन कैसा रहेगा। बुध के वक्री होने का इन राशियों पर क्या प्रभाव पड़ेगा और दिन को बेहतर बनाने के लिए क्या उपाय करें।
Read more »

आज का राशिफल: 10 नवंबर 2025आज का राशिफल: 10 नवंबर 202510 नवंबर 2025 का राशिफल ज्योतिषीय गणना के अनुसार मेष, वृषभ और तुला राशि के जातकों के लिए लाभदायक रहेगा। चंद्रमा का गोचर, शशि योग, गजकेसरी योग और हंस राजयोग के प्रभाव से सभी राशियों पर दिन का प्रभाव।
Read more »

Aaj Ka Rashifal 10 November 2025 : कुंभ राशि वालों की जिंदगी में आएंगे पॉजिटिव बदलाव, धनु को मिलेगा किस्‍मत का साथ, पढ़ें 10 नवंबर का राशिफलAaj Ka Rashifal 10 November 2025 : कुंभ राशि वालों की जिंदगी में आएंगे पॉजिटिव बदलाव, धनु को मिलेगा किस्‍मत का साथ, पढ़ें 10 नवंबर का राशिफलआज का राशिफल 10 नवंबर 2025 : दैनिक राशिफल के अनुसार आज का दिन मेष, वृषभ, मिथुन, सिंह, कन्‍या, कर्क समेत सभी 12 राशि वालों के लिए खास रहेगा. जानें 10 नवंबर 2025 का आज का राशिफल.
Read more »



Render Time: 2026-04-01 21:46:32