Chandigarh News: ਪੁਲਿਸ ਅਨੁਸਾਰ ਵਿਕਰਮ ਢਿੱਲੋਂ ਨਾਮ ਦਾ ਇਹ ਨੌਜਵਾਨ ਹਰਿਆਣਾ ਦੇ ਜੀਂਦ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਸ਼ੁਰੂਆਤੀ ਜਾਂਚ ਚ ਸਾਹਮਣੇ ਆਇਆ ਹੈ ਕਿ ਉਸ ਦਾ ਮਾਨਸਾ ਚ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਨੌਜਵਾਨ ਦਾ ਕਹਿਣਾ ਹੈ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣਾ ਚਾਹੁੰਦਾ...
Chandigarh News: ਪੁਲਿਸ ਅਨੁਸਾਰ ਵਿਕਰਮ ਢਿੱਲੋਂ ਨਾਮ ਦਾ ਇਹ ਨੌਜਵਾਨ ਹਰਿਆਣਾ ਦੇ ਜੀਂਦ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਉਸ ਦਾ ਮਾਨਸਾ 'ਚ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਨੌਜਵਾਨ ਦਾ ਕਹਿਣਾ ਹੈ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣਾ ਚਾਹੁੰਦਾ ਹੈ।Diljit Dosanjh and Neeru Bajwa: ਜੱਟ ਐਂਡ ਜੂਲੀਅਟ 3 ਜਲਦ ਹੋਵੇਗੀ ਰਿਲੀਜ਼! ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੀ ਜੋੜੀ ਮਚਾਏਗੀ ਧਮਾਲ, ਦੇਖੋ ਫੋਟੋਜSonakshi Sinha Relationship: हीरामंडी की 'फरदीन' किस से शादी करने के लिए बेताब ? जानें अब तक के अफेयरSidhu Moosewala Birthday: सिद्धू मूसेवाले का जन्मदिन आज, जानें किस गाने से किया फैंस के दिलों पर राज, देखें फोटोजAaj ka rashifal 11 June: वृषभ राशि के जातक आज किसी भी प्रकार के वाद-विवाद से रहें दूर ਸੈਕਟਰ 17 ਦੇ ਬੱਸ ਸਟੈਂਡ ਦੇ ਪਿੱਛੇ ਇਕ ਪ੍ਰਾਈਵੇਟ ਕੰਪਨੀ ਦੇ ਟਾਵਰ 'ਤੇ ਚੜ੍ਹੇ ਨੌਜਵਾਨ ਵਿਕਰਮ ਢਿੱਲੋਂ ਨੂੰ ਪੁਲਿਸ ਨੇ ਹੇਠਾਂ ਉਤਾਰ ਲਿਆ ਗਿਆ ਹੈ। ਉਹ ਕਰੀਬ 5 ਘੰਟੇ 50 ਫੁੱਟ ਉੱਚੇ ਟਾਵਰ 'ਤੇ ਬੈਠਾ ਰਿਹਾ। ਪਹਿਲਾਂ ਉਸਨੇ ਪੁਲਿਸ ਨੂੰ ਧਮਕੀ ਦਿੱਤੀ ਕਿ ਜੇਕਰ ਉਸਨੇ ਉਸਨੂੰ ਹੇਠਾਂ ਉਤਾਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਛਾਲ ਮਾਰ ਦੇਵੇਗਾ। ਹਾਲਾਂਕਿ, ਹੁਣ ਉਹ ਮੰਨ ਗਿਆ ਅਤੇ ਪੁਲਿਸ ਨੇ ਹਾਈਡ੍ਰੌਲਿਕ ਮਸ਼ੀਨ ਦੀ ਵਰਤੋਂ ਕਰਕੇ ਉਸਨੂੰ ਹੇਠਾਂ ਉਤਾਰਿਆ। ਜਿਸ ਤੋਂ ਬਾਅਦ ਪੁਲਿਸ ਉਸ ਨੂੰ ਆਪਣੇ ਨਾਲ ਲੈ ਗਈ। ਪੁਲਿਸ ਅਨੁਸਾਰ ਵਿਕਰਮ ਢਿੱਲੋਂ ਨਾਮ ਦਾ ਇਹ ਨੌਜਵਾਨ ਹਰਿਆਣਾ ਦੇ ਜੀਂਦ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਉਸ ਦਾ ਮਾਨਸਾ 'ਚ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਨੌਜਵਾਨ ਦਾ ਕਹਿਣਾ ਹੈ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣਾ ਚਾਹੁੰਦਾ ਹੈ।.
Chandigarh News: ਪੁਲਿਸ ਅਨੁਸਾਰ ਵਿਕਰਮ ਢਿੱਲੋਂ ਨਾਮ ਦਾ ਇਹ ਨੌਜਵਾਨ ਹਰਿਆਣਾ ਦੇ ਜੀਂਦ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਉਸ ਦਾ ਮਾਨਸਾ 'ਚ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਨੌਜਵਾਨ ਦਾ ਕਹਿਣਾ ਹੈ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣਾ ਚਾਹੁੰਦਾ ਹੈ।Diljit Dosanjh and Neeru Bajwa: ਜੱਟ ਐਂਡ ਜੂਲੀਅਟ 3 ਜਲਦ ਹੋਵੇਗੀ ਰਿਲੀਜ਼! ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੀ ਜੋੜੀ ਮਚਾਏਗੀ ਧਮਾਲ, ਦੇਖੋ ਫੋਟੋਜSonakshi Sinha Relationship: हीरामंडी की 'फरदीन' किस से शादी करने के लिए बेताब ? जानें अब तक के अफेयरSidhu Moosewala Birthday: सिद्धू मूसेवाले का जन्मदिन आज, जानें किस गाने से किया फैंस के दिलों पर राज, देखें फोटोजAaj ka rashifal 11 June: वृषभ राशि के जातक आज किसी भी प्रकार के वाद-विवाद से रहें दूर ਸੈਕਟਰ 17 ਦੇ ਬੱਸ ਸਟੈਂਡ ਦੇ ਪਿੱਛੇ ਇਕ ਪ੍ਰਾਈਵੇਟ ਕੰਪਨੀ ਦੇ ਟਾਵਰ 'ਤੇ ਚੜ੍ਹੇ ਨੌਜਵਾਨ ਵਿਕਰਮ ਢਿੱਲੋਂ ਨੂੰ ਪੁਲਿਸ ਨੇ ਹੇਠਾਂ ਉਤਾਰ ਲਿਆ ਗਿਆ ਹੈ। ਉਹ ਕਰੀਬ 5 ਘੰਟੇ 50 ਫੁੱਟ ਉੱਚੇ ਟਾਵਰ 'ਤੇ ਬੈਠਾ ਰਿਹਾ। ਪਹਿਲਾਂ ਉਸਨੇ ਪੁਲਿਸ ਨੂੰ ਧਮਕੀ ਦਿੱਤੀ ਕਿ ਜੇਕਰ ਉਸਨੇ ਉਸਨੂੰ ਹੇਠਾਂ ਉਤਾਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਛਾਲ ਮਾਰ ਦੇਵੇਗਾ। ਹਾਲਾਂਕਿ, ਹੁਣ ਉਹ ਮੰਨ ਗਿਆ ਅਤੇ ਪੁਲਿਸ ਨੇ ਹਾਈਡ੍ਰੌਲਿਕ ਮਸ਼ੀਨ ਦੀ ਵਰਤੋਂ ਕਰਕੇ ਉਸਨੂੰ ਹੇਠਾਂ ਉਤਾਰਿਆ। ਜਿਸ ਤੋਂ ਬਾਅਦ ਪੁਲਿਸ ਉਸ ਨੂੰ ਆਪਣੇ ਨਾਲ ਲੈ ਗਈ। ਪੁਲਿਸ ਅਨੁਸਾਰ ਵਿਕਰਮ ਢਿੱਲੋਂ ਨਾਮ ਦਾ ਇਹ ਨੌਜਵਾਨ ਹਰਿਆਣਾ ਦੇ ਜੀਂਦ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਉਸ ਦਾ ਮਾਨਸਾ 'ਚ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਨੌਜਵਾਨ ਦਾ ਕਹਿਣਾ ਹੈ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣਾ ਚਾਹੁੰਦਾ ਹੈ।
Mobile Tower Update Youth Climbed Mobile Tower Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
United States Latest News, United States Headlines
Similar News:You can also read news stories similar to this one that we have collected from other news sources.
Lok sabha Elections 2024: ਚੰਡੀਗੜ੍ਹ ਚੋਣ ਅਧਿਕਾਰੀ ਨੇ ਕਾਂਗਰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਨੂੰ ਜਾਰੀ ਕੀਤਾ ਨੋਟਿਸCongress candidate Manish Tewari: ਚੰਡੀਗੜ੍ਹ ਚੋਣ ਅਧਿਕਾਰੀ ਨੇ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਨੂੰ ਨੋਟਿਸ ਜਾਰੀ ਕੀਤਾ
Read more »
Fazilka News: ਕਬੂਤਰ ਦਾ ਸ਼ਿਕਾਰ ਕਰਨਾ ਪਿਆ ਮਹਿੰਗਾ! ਪਾਵਰ ਹਾਊਸ ਚ ਦਾਖਲ ਹੋਏ ਦੋ ਨੌਜਵਾਨ ਕਰੰਟ ਲੱਗਣ ਨਾਲ ਝੁਲਸੇFazilka News: ਫਾਜ਼ਿਲਕਾ ਚ 2 ਨੌਜਵਾਨ ਕਬੂਤਰ ਫੜਨ ਲਈ ਗਏ, ਤੇ ਇਸ ਤੋਂ ਬਾਅਦ ਹਾਈ ਵੋਲਟੇਜ ਤਾਰਾਂ ਦੇ ਸੰਪਰਕ ਚ ਆ ਕੇ ਬੁਰੀ ਤਰ੍ਹਾਂ ਝੁਲਸ ਗਏ, ਹਾਲਤ ਨਾਜ਼ੁਕ; ਫਰੀਦਕੋਟ ਰੈਫਰ ਕੀਤਾ।
Read more »
Mohali News: ਮੋਹਾਲੀ ਪੁਲਿਸ ਨੇ ਅੱਤਵਾਦੀ ਰਿੰਦਾ ਤੇ ਨਿਸ਼ਾਨ ਸਿੰਘ ਦੇ ਸਾਥੀ ਨੂੰ ਕੀਤਾ ਕਾਬੂMohali News: ਗ੍ਰਿਫਤਾਰ ਕੀਤੇ ਗਏ ਦੋਸ਼ੀ ਦੀ ਪਛਾਣ ਸੁਖਵਿੰਦਰ ਸਿੰਘ ਉਰਫ ਸੁੱਖਾ ਵਾਸੀ ਕੱਥੂ ਨੰਗਲ ਜ਼ਿਲ੍ਹਾ ਅੰਮ੍ਰਿਤਸਰ ਵੱਜੋਂ ਹੋਈ ਹੈ।
Read more »
Ludhiana News: ਪ੍ਰੇਮਿਕਾ ਨੇ ਵਿਆਹ ਦਾ ਪਾਇਆ ਦਬਾਅ; ਪ੍ਰੇਮੀ ਨੇ ਕਤਲ ਨੂੰ ਦਿੱਤਾ ਐਕਸੀਡੈਂਟ ਦਾ ਰੂਪLudhiana News: ਪੁਲਿਸ ਵੱਲੋਂ ਇਸ ਮਾਮਲੇ ਵਿੱਚ ਐਕਸੀਡੈਂਟ ਦਾ ਮਾਮਲਾ ਦਰਜ ਕਰ ਲਿਆ ਗਿਆ ਸੀ ਪਰ ਪੁਲਿਸ ਨੂੰ ਮੌਤ ਦੀ ਘਟਨਾ ਵਿੱਚ ਸ਼ੱਕ ਹੋਇਆ ਤੇ ਉਨ੍ਹਾਂ ਨੇ ਜਾਂਚ ਸ਼ੁਰੂ ਕੀਤੀ।
Read more »
Chandigarh Election Result 2024: ਲੋਕ ਸਭਾ ਚੋਣਾਂ ਚ ਸ਼ਾਨਦਾਰ ਜਿੱਤ ਲਈ ਮਨੀਸ਼ ਤਿਵਾਰੀ ਨੇ ਚੰਡੀਗੜ੍ਹ ਵਾਸੀਆਂ ਦਾ ਕੀਤਾ ਧੰਨਵਾਦChandigarh Election Result 2024: ਚੰਡੀਗੜ੍ਹ ਲੋਕ ਸਭਾ ਸੀਟ ਉਤੇ ਕੱਲ੍ਹ ਨਤੀਜੇ ਐਲਾਨੇ ਗਏ ਹਨ। ਚੰਡੀਗੜ੍ਹ ਦੀ ਜਨਤਾ ਨੇ ਕਾਂਗਰਸ ਦੇ ਉਮੀਦਵਾਰ ਮਨੀਸ਼ ਤਿਵਾਰੀ ਨੂੰ ਆਪਣਾ ਐਮਪੀ ਚੁਣ ਲਿਆ ਹੈ।
Read more »
Chandigarh News: ਸੈਕਟਰ 17 ਦੇ ਬੱਸ ਸਟੈਂਡ ਦੇ ਨੇੜ੍ਹੇ ਇਨਸਾਫ਼ ਲਈ ਟਾਵਰ ਤੇ ਚੜ੍ਹਿਆ ਨੌਜਵਾਨChandigarh News: ਨੌਜਵਾਨ ਨੇ ਧਮਕੀ ਦਿੱਤੀ ਹੈ ਕਿ ਜੇਕਰ ਉਸ ਦੀ ਸੁਣਵਾਈ ਨਹੀਂ ਹੁੰਦੀ ਤਾਂ ਟਾਵਰ ਤੋਂ ਛਾਲ ਮਾਰ ਦੇਵੇਗਾ। ਪੁਲਿਸ ਲਗਾਤਾਰ ਡਰੋਨ ਰਾਹੀਂ ਨੌਜਵਾਨਾਂ ਦੀ ਸਥਿਤੀ ਦਾ ਪਤਾ ਲਗਾ ਰਹੀ ਹੈ।
Read more »
