Canada Accident: ਮਾਤਾ ਲਖਬੀਰ ਕੌਰ, ਪਿਤਾ ਸਤਨਾਮ ਸਿੰਘ ਅਤੇ ਰਿਸ਼ਤੇਦਾਰ ਹਰਜਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੁਖਦੇਵ ਸਿੰਘ ਸਪਾਊਸ ਵੀਜ਼ੇ ਉਤੇ ਆਪਣੀ ਪਤਨੀ ਨਾਲ ਦੋ ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਉਥੇ ਬਰੈਂਪਟਨ ਵਿੱਚ ਰਹਿ ਰਿਹਾ ਸੀ।
Canada Accident : ਸੁਨਹਿਰੀ ਭਵਿੱਖ ਲਈ ਦੋ ਸਾਲ ਪਹਿਲਾਂ ਕੈਨੇਡਾ ਗਏ 32 ਸਾਲਾਂ ਪੰਜਾਬੀ ਨੌਜਵਾਨ ਦੀ ਦੁਰਘਟਨਾ ਦਾ ਸ਼ਿਕਾਰ ਹੋਣ ਕਾਰਨ ਮੌਤ ਹੋ ਗਈ। ਮ੍ਰਿਤਕ ਸੁਖਦੇਵ ਸਿੰਘ ਉਰਫ ਜੋਬਨ ਬਟਾਲਾ ਦੇ ਉਮਰਪੁਰਾ ਨਵੀਂ ਆਬਾਦੀ ਦਾ ਰਹਿਣ ਵਾਲਾ ਸੀ ਅਤੇ ਆਪਣੇ ਪਿੱਛੇ ਬਜ਼ੁਰਗ ਮਾਂ ਬਾਪ ਤੋਂ ਇਲਾਵਾ ਆਪਣੀ ਪਤਨੀ ਤੇ 3 ਮਹੀਨੇ ਦੀ ਬੱਚੀ ਨੂੰ ਛੱਡ ਗਿਆ ਹੈ। ਪਰਿਵਾਰ ਉਤੇ ਦੁੱਖਾਂ ਦਾ ਪਹਾੜ ਟੁੱਟ ਗਿਆ। ਪਰਿਵਾਰ ਦੇ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ। ਮਾਤਾ ਲਖਬੀਰ ਕੌਰ, ਪਿਤਾ ਸਤਨਾਮ ਸਿੰਘ ਅਤੇ ਰਿਸ਼ਤੇਦਾਰ ਹਰਜਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੁਖਦੇਵ ਸਿੰਘ ਸਪਾਊਸ ਵੀਜ਼ੇ ਉਤੇ ਆਪਣੀ ਪਤਨੀ ਨਾਲ ਦੋ ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਉਥੇ ਬਰੈਂਪਟਨ ਵਿੱਚ ਰਹਿ ਰਿਹਾ ਸੀ। ਇਹ ਵੀ ਪੜ੍ਹੋ : ਆਸਟ੍ਰੇਲੀਆ ਚ ਦਿਲਜੀਤ ਦੋਸਾਂਝ ਤੇ ਨਸਲਵਾਦੀ ਟਿੱਪਣੀਆਂ ਕਰਨ ਵਾਲਿਆਂ ਨੂੰ ਮੰਤਰੀ ਜੂਲਿਅਨ ਹਿੱਲ ਦਾ ਠੋਕਵਾਂ ਜਵਾਬ ਬੀਤੇ ਕੱਲ੍ਹ ਕੰਮ ਤੋਂ ਵਾਪਸ ਆਉਂਦੇ ਸਮੇਂ ਰਸਤੇ ਵਿੱਚ ਦੂਸਰੀ ਗੱਡੀ ਦੀ ਗਲਤੀ ਕਾਰਨ ਉਸਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ ਜਿਸ ਕਾਰਨ ਸੁਖਦੇਵ ਸਿੰਘ ਦੀ ਮੌਤ ਹੋ ਗਈ। ਪਿੱਛੇ ਪਰਿਵਾਰ ਨੇ ਸੁਖਦੇਵ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਵਾਪਸ ਲਿਆਉਣ ਦੀ ਗੁਹਾਰ ਲਗਾਈ। ਨੌਜਵਾਨ ਦੀ ਮੌਤ ਮਗਰੋਂ ਇਲਾਕੇ ਵਿੱਚ ਸ਼ੋਕ ਦੀ ਲਹਿਰ ਹੈ ਤੇ ਪਰਿਵਾਰਕ ਮੈਂਬਰਾਂ ਨਾਲ ਰਿਸ਼ਤੇਦਾਰ ਤੇ ਸਕੇ ਸਬੰਧੀ ਦੁੱਖ ਜ਼ਾਹਿਰ ਕਰਨ ਲਈ ਪੁੱਜ ਰਹੇ ਹਨ। ਅਕਤੂਬਰ ਮਹੀਨੇ ਵਿੱਚ ਮੋਗਾ ਦਾ ਨੌਜਵਾਨ ਹੋਇਆ ਸੀ ਹਾਦਸੇ ਦਾ ਸ਼ਿਕਾਰ ਕਾਬਿਲੇਗੌਰ ਹੈ ਕਿ ਅਕਤੂਬਰ ਮਹੀਨੇ ਵਿੱਚ ਮੋਗਾ ਦੇ ਨੌਜਵਾਨ ਦੀ ਕੈਨੇਡਾ ਵਿਚ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਸੀ।। ਜਾਣਕਾਰੀ ਅਨੁਸਾਰ ਨਿਹਾਲ ਸਿੰਘ ਵਾਲਾ ਦੇ ਪਿੰਡ ਘੋਲੀਆ ਖੁਰਦ ਦੇ ਜੰਮਪਲ ਮਨਦੀਪ ਸਿੰਘ ਨੀਪਾ ਪੁੱਤਰ ਕੇਵਲ ਸਿੰਘ ਦੀ ਕੈਨੇਡਾ ਦੇ ਕੈਲਗਰੀ ਵਿਚ ਇਕ ਸੜਕ ਹਾਦਸੇ ਦੌਰਾਨ ਦੁਖਦਾਈ ਮੌਤ ਹੋ ਗਈ ਸੀ। ਇਹ ਨੌਜਵਾਨ ਕੈਨੇਡਾ ਵਿਚ ਟਰੱਕ ਚਾਲਕ ਸੀ। ਇਸ ਦੁਖਦਾਈ ਘਟਨਾ ਨਾਲ ਪਿੰਡ ਵਿਚ ਸੋਗ ਦੀ ਲਹਿਰ ਪਸਰ ਗਈ ਸੀ। ਇਹ ਵੀ ਪੜ੍ਹੋ : Bihar elections 2025: ਬਿਹਾਰ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਸਟਾਰ ਪ੍ਰਚਾਰਕਾਂ ਸੂਚੀ ਵਿੱਚ ਚਰਨਜੀਤ ਚੰਨੀ ਨੂੰ ਨਹੀਂ ਮਿਲੀ ਜਗ੍ਹਾ.
Canada Accident: ਸੁਨਹਿਰੀ ਭਵਿੱਖ ਲਈ ਦੋ ਸਾਲ ਪਹਿਲਾਂ ਕੈਨੇਡਾ ਗਏ 32 ਸਾਲਾਂ ਪੰਜਾਬੀ ਨੌਜਵਾਨ ਦੀ ਦੁਰਘਟਨਾ ਦਾ ਸ਼ਿਕਾਰ ਹੋਣ ਕਾਰਨ ਮੌਤ ਹੋ ਗਈ। ਮ੍ਰਿਤਕ ਸੁਖਦੇਵ ਸਿੰਘ ਉਰਫ ਜੋਬਨ ਬਟਾਲਾ ਦੇ ਉਮਰਪੁਰਾ ਨਵੀਂ ਆਬਾਦੀ ਦਾ ਰਹਿਣ ਵਾਲਾ ਸੀ ਅਤੇ ਆਪਣੇ ਪਿੱਛੇ ਬਜ਼ੁਰਗ ਮਾਂ ਬਾਪ ਤੋਂ ਇਲਾਵਾ ਆਪਣੀ ਪਤਨੀ ਤੇ 3 ਮਹੀਨੇ ਦੀ ਬੱਚੀ ਨੂੰ ਛੱਡ ਗਿਆ ਹੈ। ਪਰਿਵਾਰ ਉਤੇ ਦੁੱਖਾਂ ਦਾ ਪਹਾੜ ਟੁੱਟ ਗਿਆ। ਪਰਿਵਾਰ ਦੇ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ। ਮਾਤਾ ਲਖਬੀਰ ਕੌਰ, ਪਿਤਾ ਸਤਨਾਮ ਸਿੰਘ ਅਤੇ ਰਿਸ਼ਤੇਦਾਰ ਹਰਜਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੁਖਦੇਵ ਸਿੰਘ ਸਪਾਊਸ ਵੀਜ਼ੇ ਉਤੇ ਆਪਣੀ ਪਤਨੀ ਨਾਲ ਦੋ ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਉਥੇ ਬਰੈਂਪਟਨ ਵਿੱਚ ਰਹਿ ਰਿਹਾ ਸੀ। ਇਹ ਵੀ ਪੜ੍ਹੋ : ਆਸਟ੍ਰੇਲੀਆ ਚ ਦਿਲਜੀਤ ਦੋਸਾਂਝ ਤੇ ਨਸਲਵਾਦੀ ਟਿੱਪਣੀਆਂ ਕਰਨ ਵਾਲਿਆਂ ਨੂੰ ਮੰਤਰੀ ਜੂਲਿਅਨ ਹਿੱਲ ਦਾ ਠੋਕਵਾਂ ਜਵਾਬ ਬੀਤੇ ਕੱਲ੍ਹ ਕੰਮ ਤੋਂ ਵਾਪਸ ਆਉਂਦੇ ਸਮੇਂ ਰਸਤੇ ਵਿੱਚ ਦੂਸਰੀ ਗੱਡੀ ਦੀ ਗਲਤੀ ਕਾਰਨ ਉਸਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ ਜਿਸ ਕਾਰਨ ਸੁਖਦੇਵ ਸਿੰਘ ਦੀ ਮੌਤ ਹੋ ਗਈ। ਪਿੱਛੇ ਪਰਿਵਾਰ ਨੇ ਸੁਖਦੇਵ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਵਾਪਸ ਲਿਆਉਣ ਦੀ ਗੁਹਾਰ ਲਗਾਈ। ਨੌਜਵਾਨ ਦੀ ਮੌਤ ਮਗਰੋਂ ਇਲਾਕੇ ਵਿੱਚ ਸ਼ੋਕ ਦੀ ਲਹਿਰ ਹੈ ਤੇ ਪਰਿਵਾਰਕ ਮੈਂਬਰਾਂ ਨਾਲ ਰਿਸ਼ਤੇਦਾਰ ਤੇ ਸਕੇ ਸਬੰਧੀ ਦੁੱਖ ਜ਼ਾਹਿਰ ਕਰਨ ਲਈ ਪੁੱਜ ਰਹੇ ਹਨ। ਅਕਤੂਬਰ ਮਹੀਨੇ ਵਿੱਚ ਮੋਗਾ ਦਾ ਨੌਜਵਾਨ ਹੋਇਆ ਸੀ ਹਾਦਸੇ ਦਾ ਸ਼ਿਕਾਰ ਕਾਬਿਲੇਗੌਰ ਹੈ ਕਿ ਅਕਤੂਬਰ ਮਹੀਨੇ ਵਿੱਚ ਮੋਗਾ ਦੇ ਨੌਜਵਾਨ ਦੀ ਕੈਨੇਡਾ ਵਿਚ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਸੀ।। ਜਾਣਕਾਰੀ ਅਨੁਸਾਰ ਨਿਹਾਲ ਸਿੰਘ ਵਾਲਾ ਦੇ ਪਿੰਡ ਘੋਲੀਆ ਖੁਰਦ ਦੇ ਜੰਮਪਲ ਮਨਦੀਪ ਸਿੰਘ ਨੀਪਾ ਪੁੱਤਰ ਕੇਵਲ ਸਿੰਘ ਦੀ ਕੈਨੇਡਾ ਦੇ ਕੈਲਗਰੀ ਵਿਚ ਇਕ ਸੜਕ ਹਾਦਸੇ ਦੌਰਾਨ ਦੁਖਦਾਈ ਮੌਤ ਹੋ ਗਈ ਸੀ। ਇਹ ਨੌਜਵਾਨ ਕੈਨੇਡਾ ਵਿਚ ਟਰੱਕ ਚਾਲਕ ਸੀ। ਇਸ ਦੁਖਦਾਈ ਘਟਨਾ ਨਾਲ ਪਿੰਡ ਵਿਚ ਸੋਗ ਦੀ ਲਹਿਰ ਪਸਰ ਗਈ ਸੀ। ਇਹ ਵੀ ਪੜ੍ਹੋ : Bihar elections 2025: ਬਿਹਾਰ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਸਟਾਰ ਪ੍ਰਚਾਰਕਾਂ ਸੂਚੀ ਵਿੱਚ ਚਰਨਜੀਤ ਚੰਨੀ ਨੂੰ ਨਹੀਂ ਮਿਲੀ ਜਗ੍ਹਾ
Brampton Accident Batala Youth Death Canada Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
United States Latest News, United States Headlines
Similar News:You can also read news stories similar to this one that we have collected from other news sources.
Bengal Train Accident: बंगाल में ट्रेन की चपेट में आए तीन बच्चे, तीनों की मौके पर ही मौतBengal Train Accident: बंगाल में ट्रेन की चपेट में आए तीन बच्चे, तीनों की मौके पर ही मौत Bengal Train Accident 3 Childs killed in Murshidabad देश
Read more »
राजस्थान में ट्रेलर में घुसा टेम्पो ट्रेवलर, 15 की मौत: मृतकों में 10 महिलाएं, लाशें देखकर बेहोश हुए परिवार...jodhpur Phalodi Road Accident Dead; Tempo Traveller Trailer राजस्थान के फलोदी में रविवार शाम करीब 6.
Read more »
Telangana Road Accident: तेलंगाना के रंगारेड्डी में भीषण सड़क हादसे में 17 की मौत, बस-डंपर की टक्कर, कई घायलTelangana Road Accident: गिट्टी से भरे एक तेज रफ्तार डंपर ने राज्य परिवहन निगम (RTC) की बस को जबरदस्त टक्कर मारी, हादसे के बाद बस बुरी तरह से क्षतिग्रस्त हो गई
Read more »
ತೆಲಂಗಾಣದ ಚೆವೆಲ್ಲಾದಲ್ಲಿ ಭೀಕರ ರಸ್ತೆ ಅಪಘಾತ: 17ಮಂದಿ ಸಾವುRoad Accident: ಲಾರಿಯೊಂದು ದ್ವಿಚಕ್ರ ವಾಹನವನ್ನು ಓವರ್ ಟೇಕ್ ಮಾಡುವ ಭರದಲ್ಲಿ ಆರ್ಟಿಸಿ ಬಸ್ಗೆ ಡಿಕ್ಕಿ ಹೊಡೆದ ಪರಿಣಾಮ ರಸ್ತೆ ಅಪಘಾತದಲ್ಲಿ ಸುಮಾರು 17ಜನರು ಮೃತಪಟ್ಟಿರುವ ಘಟನೆ ವಿಕಾರಾಬಾದ್-ಹೈದರಾಬಾದ್ ರಸ್ತೆಯಲ್ಲಿ ಸಂಭವಿಸಿದೆ.
Read more »
Telengana Accident: ট্রাকের সঙ্গে মুখোমুখি সংঘর্ষ! দুমড়ে-মুচড়ে যেন খেলনা বাস! ভয়াবহ দুর্ঘটনায় লাশ ১৯ যাত্রী...Telengana Accident: Telengana horrific road accident kills 19 people injured several
Read more »
Cow Smuggling: পুলিসের পোশাক পরে চলছিল পাচার! লরি উল্টে মৃত কমপক্ষে ২০ গোরুAt least 20 cows died in an accident in Egra during smuggling
Read more »
