Guru Nanak Prakash Purab Wishes: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੇ ਸੀਐਮ ਮਾਨ ਨੇ ਦਿੱਤੀਆਂ ਵਧਾਈਆਂ

Prakash Purab Wishes News

Guru Nanak Prakash Purab Wishes: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੇ ਸੀਐਮ ਮਾਨ ਨੇ ਦਿੱਤੀਆਂ ਵਧਾਈਆਂ
CM Bhagwant MannPresident Droupadi MurmuGuru Nanak Jayanti 2025
  • 📰 Zee News
  • ⏱ Reading Time:
  • 40 sec. here
  • 25 min. at publisher
  • 📊 Quality Score:
  • News: 99%
  • Publisher: 63%

Guru Nanak Prakash Purab Wishes: ਦਿੱਲੀ ਤੋਂ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਕਾਸ਼ ਪੁਰਬ ਦੀਆਂ ਸਿੱਖ ਭਾਈਚਾਰੇ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਲਿਖਿਆ ਕਿ ਪਹਿਲੀ ਪਾਤਸ਼ਾਹੀ ਧੰਨ-ਧੰਨ ਸਰੀ ਗੁਰੂ ਨਾਨਕ ਦੇਵ ਜੀ ਦੇ ਪਰਕਾਸ਼ ਪੁਰਬ ਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਲੱਖ-ਲੱਖ ਵਧਾਈਆਂ।

Prakash Purab Wishes : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਉਤੇ ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀ ਹੈ। ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਲੋਕਾਂ ਨੂੰ ਗੁਰੂ ਨਾਨਕ ਦੇ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਆਪਣੇ ਐਕਸ ਹੈਂਡਲ ਉਤੇ ਲਿਖਿਆ ਗੁਰੂ ਨਾਨਕ ਜੈਅੰਤੀ ਦੇ ਸ਼ੁਭ ਮੌਕੇ ਤੇ ਮੈਂ ਸਾਰੇ ਭਾਰਤੀਆਂ, ਖਾਸ ਕਰਕੇ ਦੇਸ਼ ਅਤੇ ਵਿਦੇਸ਼ਾਂ ਵਿੱਚ ਰਹਿੰਦੇ ਸਿੱਖ ਭਰਾਵਾਂ ਅਤੇ ਭੈਣਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੰਦੀ ਹਾਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਕਾਸ਼ ਉਤਸਵ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਲਿਖਿਆ ਕਿਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਸੰਦੇਸ਼ ਮਨੁੱਖਤਾ ਨੂੰ ਸਦੀਵੀ ਗਿਆਨ ਨਾਲ ਮਾਰਗਦਰਸ਼ਨ ਕਰਦੇ ਰਹਿੰਦੇ ਹਨ। ਦਇਆ, ਸਮਾਨਤਾ, ਨਿਮਰਤਾ ਅਤੇ ਸੇਵਾ ਦੀਆਂ ਉਨ੍ਹਾਂ ਦੀਆਂ ਸਿੱਖਿਆਵਾਂ ਬਹੁਤ ਪ੍ਰੇਰਨਾਦਾਇਕ ਹਨ। ਉਨ੍ਹਾਂ ਦੇ ਪ੍ਰਕਾਸ਼ ਪੁਰਬ ਦੀਆਂ ਸ਼ੁਭਕਾਮਨਾਵਾਂ। ਉਨ੍ਹਾਂ ਦੀ ਬ੍ਰਹਮ ਰੋਸ਼ਨੀ ਸਾਡੇ ਗ੍ਰਹਿ ਨੂੰ ਹਮੇਸ਼ਾ ਲਈ ਰੌਸ਼ਨ ਕਰਦੀ ਰਹੇ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਲੋਕਾਂ ਨੂੰ ਪ੍ਰਕਾਸ਼ ਦਿਹਾੜੇ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਲਿਖਿਆ ਕਿ ਕੁੱਲ ਜਗਤ ਦੇ ਰਹਿਬਰ, ਪਹਿਲੇ ਪਾਤਸ਼ਾਹ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ। ਆਪ ਜੀ ਨੇ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਹੋਕਾ ਦੇ ਕੇ ਸਮੁੱਚੀ ਲੋਕਾਈ ਨੂੰ ਹੱਕ ਸੱਚ ਦੀ ਕਮਾਈ ਕਰਨ ਲਈ ਪ੍ਰੇਰਿਆ। ਆਓ ਇਸ ਪਵਿੱਤਰ ਦਿਹਾੜੇ ਮੌਕੇ ਗੁਰੂ ਸਾਹਿਬ ਜੀ ਵੱਲੋਂ ਦਿੱਤੇ ਸਿਧਾਂਤ ਤੇ ਪਹਿਰਾ ਦੇਈਏ ਅਤੇ ਕੁਦਰਤ ਨਾਲ ਇੱਕਮਿੱਕ ਹੋ ਕੇ ਜੀਵਨ ਬਤੀਤ ਕਰੀਏ। ਪਹਿਲੇ ਪਾਤਸ਼ਾਹ, ਜਗਤ ਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਨਤਮਸਤਕ ਹੋਣ ਦਾ ਸੁਭਾਗਾ ਸਮਾਂ ਮਿਲਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਅੱਗੇ ਸੀਸ ਨਿਵਾਇਆ। ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ ਅਤੇ ਨਾਨਕ ਨਾਮ ਲੇਵਾ ਸੰਗਤਾਂ ਦੇ ਦਰਸ਼ਨ… pic.

twitter.comyDwsb2vIeD — Bhagwant Mann November 5, 2025 ਸਿੱਖਾਂ ਦੇ ਪਹਿਲੇ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਆਪਣੀ ਪਤਨੀ ਗੁਰਪ੍ਰੀਤ ਕੌਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਹਨਾਂ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਦੇ ਹੋਏ ਅਰਦਾਸ ਕੀਤੀ। ਦਿੱਲੀ ਤੋਂ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਕਾਸ਼ ਪੁਰਬ ਦੀਆਂ ਸਿੱਖ ਭਾਈਚਾਰੇ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਲਿਖਿਆ ਕਿ ਪਹਿਲੀ ਪਾਤਸ਼ਾਹੀ ਧੰਨ-ਧੰਨ ਸਰੀ ਗੁਰੂ ਨਾਨਕ ਦੇਵ ਜੀ ਦੇ ਪਰਕਾਸ਼ ਪੁਰਬ ਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। ਅੱਜ ਦੁਨੀਆ ਚ ਸੰਗਤਾਂ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸ਼ਰਧਾ ਭਾਵਨਾ ਅਤੇ ਉਤਸ਼ਾਹ ਦੇ ਨਾਲ ਮਨਾ ਰਹੀਆਂ ਹਨ। ਇਸ ਪਵਿੱਤਰ ਦਿਹਾੜੇ ਤੇ ਗੁਰੂ ਸਾਹਿਬ ਦੇ ਚਰਨਾਂ ਚ ਅਰਦਾਸ ਕਰਦਾ ਹਾਂ। ਸਾਨੂੰ ਆਪਣੇ ਚਰਨਾਂ ਨਾਲ ਇਸ ਤਰਾਂ ਹੀ ਜੋੜ ਕੇ ਰੱਖਿਓ ਅਤੇ ਸੇਵਾ ਕਰਨ ਦਾ ਬਲ ਬਖ਼ਸ਼ੀਸ਼ ਕਰੋ, ਆਪਣੀਆਂ ਰਹਿਮਤਾਂ ਅਤੇ ਕ੍ਰਿਪਾ ਬਣਾਈ ਰੱਖੋ।

We have summarized this news so that you can read it quickly. If you are interested in the news, you can read the full text here. Read more:

Zee News /  🏆 7. in İN

CM Bhagwant Mann President Droupadi Murmu Guru Nanak Jayanti 2025 Shri Guru Nanak Dev Ji Jayanti 2025 Guru Nanak Gurpurab 2025 Guru Nanak Dev Ji Birth Anniversary 2025 Prakash Utsav 2025 Guru Nanak Jayanti Date 2025 Guru Nanak Dev Ji Teachings Sikh Festival 2025 Kartik Purnima 2025 Guru Nanak Dev Ji Prakash Parv Guru Nanak Birthday Celebration Gurdwara Celebrations 2025 Guru Nanak Jayanti Wishes 2025 Guru Nanak Dev Prakash Utsav Guru Nanak Dev Prakash Utsav 2025 Guru Nanak Dev Parkash Purab Guru Nanak Dev Parkash Purab 2025 Guru Nanak Dev Prakash Parv Guru Nanak Dev Prakash Parv 2025 Sacha Sauda Story Guru Nanak Kheti

 

United States Latest News, United States Headlines

Similar News:You can also read news stories similar to this one that we have collected from other news sources.

ਫੁੱਲਾਂ ਨਾਲ ਸਜਾਇਆ ਗੁਰਦੁਆਰਾ ਸ੍ਰੀ ਬੇਰ ਸਾਹਿਬ, ਦੇਸ਼-ਵਿਦੇਸ਼ ਤੋਂ ਲੱਖਾਂ ਸ਼ਰਧਾਲੂ ਸੁਲਤਾਨਪੁਰ ਲੋਧੀ ਪਹੁੰਚੇਫੁੱਲਾਂ ਨਾਲ ਸਜਾਇਆ ਗੁਰਦੁਆਰਾ ਸ੍ਰੀ ਬੇਰ ਸਾਹਿਬ, ਦੇਸ਼-ਵਿਦੇਸ਼ ਤੋਂ ਲੱਖਾਂ ਸ਼ਰਧਾਲੂ ਸੁਲਤਾਨਪੁਰ ਲੋਧੀ ਪਹੁੰਚੇGuru Nanak Dev Ji Prakash Purab: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਸ਼ਹਿਰ ਦੇ ਹਰੇਕ ਕੋਨੇ ਨੂੰ ਗੁਰਬਾਣੀ ਦੇ ਸੁਰੀਲੇ ਕੀਰਤਨ, ਪ੍ਰਕਾਸ਼ ਦੀਆਂ ਲੜੀਆਂ ਅਤੇ ਰੰਗ-ਬਿਰੰਗੇ ਫੁੱਲਾਂ ਨਾਲ ਸਜਾਇਆ ਗਿਆ...
Read more »

Guru Nanak Jayanti 2025: गुरु नानक जयंती पर कहां-कहां बंद रहेंगे स्‍कूल-कॉलेज?Guru Nanak Jayanti 2025: गुरु नानक जयंती पर कहां-कहां बंद रहेंगे स्‍कूल-कॉलेज?Guru Nanak Jayanti 2025: गुरु नानक जयंती पर कहां-कहां बंद रहेंगे स्‍कूल-कॉलेज?
Read more »

Guru Nanak Jayanti 2025: अगर आप भी घर पर बनाना चाहते हैं गुरुद्वारे जैसा 'कड़ा प्रसाद', तो फॉलो करें ये टेस्टी और आसान रेसिपीGuru Nanak Jayanti 2025: अगर आप भी घर पर बनाना चाहते हैं गुरुद्वारे जैसा 'कड़ा प्रसाद', तो फॉलो करें ये टेस्टी और आसान रेसिपीलाइफ़स्टाइल | फ़ूड-रेसिपी Guru Nanak Jayanti 2025: गुरु नानक देव जी का प्रकाश पर्व बहुत ही उत्साह के साथ मनाया जाता है. ऐसे में अगर आप घर ही गुरुद्वारे जैसा स्वाद चाहते हैं तो चलिए आपको बताते हैं रेसिपी.
Read more »

Guru Nanak Jayanti 2025 Wishes: इन शानदार संदेशों से अपनों को भेजें गुरु नानक जयंती की शुभकामनाएंGuru Nanak Jayanti 2025 Wishes: इन शानदार संदेशों से अपनों को भेजें गुरु नानक जयंती की शुभकामनाएंGuru Nanak Jayanti 2025 Wishes Quotes हर साल कार्तिक पूर्णिमा के दिन गुरु नानक देव जी का प्रकाश पर्व बहुत ही धूमधाम के साथ मनाया जाता है। इस दिन गुरुद्वारों में खास रौनक देखने को मिलती है। गुरु नानक जयंती की लोग एक-दूसरे को शुभकामनाएं भी देते हैं। ऐसे में यहां दिए संदेशों से आप अपने प्रियजनों को गुरु पर्व की शुभकामनाएं...
Read more »

Guru Nanak Jayanti 2025: गुरु नानकदेव जी के ये वचन बदल सकते हैं आपका जीवन, जरूर लें सीखGuru Nanak Jayanti 2025: गुरु नानकदेव जी के ये वचन बदल सकते हैं आपका जीवन, जरूर लें सीखगुरु नानक जयंती गुरु नानक देव जी के प्रकाश पर्व के रूप में कार्तिक पूर्णिमा को मनाई जाती है। उन्होंने समाज को सच्चाई, समानता और निस्वार्थ सेवा का मार्ग दिखाया। उनके उपदेशों में ईश्वर की एकता, ईमानदारी से कमाई, गरीबों को दान, अहंकार त्याग और महिलाओं के सम्मान पर जोर दिया गया है, जो सभी समुदायों के लिए प्रेरणादायक...
Read more »

Guru Nanak Gurpurab 2025: ਸੁਣੀ ਪੁਕਾਰਿ ਦਾਤਾਰ ਪ੍ਰਭੁ ਗੁਰੁ ਨਾਨਕ ਜਗ ਮਾਹਿ ਪਠਾਇਆ। ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬGuru Nanak Gurpurab 2025: ਸੁਣੀ ਪੁਕਾਰਿ ਦਾਤਾਰ ਪ੍ਰਭੁ ਗੁਰੁ ਨਾਨਕ ਜਗ ਮਾਹਿ ਪਠਾਇਆ। ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬGuru Nanak Gurpurab 2025: ਗੁਰੂ ਨਾਨਕ ਜੀ ਦੇ ਪਿਤਾ ਮਹਿਤਾ ਕਾਲੂ ਜੀ ਨੇ ਨਾਨਕ ਜੀ ਨੂੰ ਵੀਹ ਰੁਪਏ ਦਿੱਤੇ ਅਤੇ ਕਿਹਾ, ਜਾਓ ਅਤੇ ਇੱਕ ਚੰਗਾ ਸੌਦਾ ਕਰੋ, ਯਾਨੀ ਕਿ ਚੰਗਾ ਵਪਾਰ ਕਰੋ। ਬਾਬਾ ਜੀ ਆਪਣੇ ਸਾਥੀਆਂ ਨਾਲ ਵਪਾਰ ਕਰਨ ਲਈ ਚੂੜਕਾਣਾ (ਮੌਜੂਦਾ ਫਰੂਖਾਬਾਦ) ਗਏ। ਜਦੋਂ ਗੁਰੂ ਜੀ ਜਾ ਰਹੇ ਸਨ, ਤਾਂ ਉਨ੍ਹਾਂ ਨੂੰ ਸਾਧੂਆਂ ਦਾ ਇੱਕ ਸਮੂਹ ਮਿਲਿਆ। ਸਾਧੂਆਂ ਨੇ ਉਨ੍ਹਾਂ...
Read more »



Render Time: 2026-04-01 19:48:47