IND vs ENG Guyana Weather: ਭਾਰਤ ਅਤੇ ਇੰਗਲੈਂਡ ਵਿਚਾਲੇ ਗੁਆਨਾ ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ਮੈਚ ਤੇ ਮੀਂਹ ਦਾ ਖਤਰਾ ਹੈ। ਅਜਿਹੇ ਚ ਕ੍ਰਿਕਟ ਪ੍ਰਸ਼ੰਸਕਾਂ ਦੇ ਮਨਾਂ ਚ ਸਵਾਲ ਉੱਠ ਰਹੇ ਹਨ ਕਿ ਜੇਕਰ ਮੀਂਹ ਕਾਰਨ ਮੈਚ ਚ ਵਿਘਨ ਪੈਂਦਾ ਹੈ ਤਾਂ ਕੀ ਮੈਚ ਰਿਜ਼ਰਵ ਡੇ ਤੇ ਖੇਡਿਆ ਜਾਵੇਗਾ?
IND vs ENG Guyana Weather: ਟਵੰਟੀ-20 ਵਿਸ਼ਵ ਕੱਪ 2024 ਵਿੱਚ ਦੂਜੇ ਸੈਮੀਫਾਈਨਲ ਵਿੱਚ ਭਾਰਤ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਹੋਵੇਗਾ।Aaj Ka rashifal 26 june 2024Cheapest MBBS Countries: किन देशों में सस्ती है मेडिकल की पढ़ाई, कम पैसों में बन सकते हैं डॉक्टरPunjab Gurudwara History: ਪੰਜਾਬ ਦੇ 10 ਇਤਿਹਾਸਕ ਗੁਰਦੁਆਰਾ ਸਾਹਿਬ ਜਿਨ੍ਹਾਂ ਦੇ ਦਰਸ਼ਨਾ ਬਿਨਾਂ ਪੰਜਾਬ ਦੀ ਯਾਤਰਾ ਅਧੂਰੀ ਟਵੰਟੀ-20 ਵਿਸ਼ਵ ਕੱਪ 2024 ਦੇ ਫਾਈਨਲ ਦੀ ਦੌੜ ਲਈ ਦੂਜਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਇੰਗਲੈਂਡ ਵਿਚਾਲੇ ਅੱਜ ਹੋਵੇਗਾ। ਇਹ ਹਾਈਵੋਲਟੇਜ ਮੈਚ ਭਾਰਤੀ ਸਮੇਂ ਮੁਤਾਬਕ ਰਾਤ 8 ਵਜੇ ਗੁਆਨਾ ਵਿੱਚ ਸ਼ੁਰੂ ਹੋਵੇਗਾ। ਐਡੀਲੇਡ ਓਵਲ ਮੈਦਾਨ ਉਤੇ 10 ਨਵੰਬਰ 2022 ਨੂੰ ਇੰਗਲੈਂਡ ਨੇ ਭਾਰਤ ਨੂੰ ਸੈਮੀਫਾਈਨਲ ਵਿੱਚ ਮਾਤ ਦੇ ਕੇ ਟਵੰਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਜਗ੍ਹਾ ਬਣਾਈ ਸੀ। ਕਰੀਬ 16 ਮਹੀਨੇ ਬਾਅਦ ਇਹ ਦੋਵੇਂ ਟੀਮਾਂ ਫਿਰ ਤੋਂ ਇੱਕ ਵਾਰ ਟਵੰਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਭਿੜਨਗੀਆਂ। ਭਾਰਤੀ ਟੀਮ ਉਸ ਹਾਰ ਦਾ ਬਦਲਾ ਲੈਣ ਦੇ ਇਰਾਦੇ ਨਾਲ ਜ਼ਰੂਰ ਉਤਰੇਗੀ। ਭਾਰਤ ਟੀਮ ਇਸ ਵਾਰ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੀ ਹੈ। ਭਾਰਤੀ ਬੱਲੇਬਾਜ਼ ਅਤੇ ਗੇਂਦਬਾਜ਼ ਕਾਫੀ ਚੰਗੀ ਖੇਡ ਦਾ ਪ੍ਰਦਰਸ਼ਨ ਕਰ ਰਹੇ ਹਨ।ਟੀ-20 ਵਿਸ਼ਵ ਕੱਪ 2024 ਦੌਰਾਨ ਕਈ ਮੈਚ ਮੀਂਹ ਦੀ ਭੇਂਟ ਚੜ੍ਹ ਗਏ ਸਨ। ਅਮਰੀਕਾ ਅਤੇ ਆਇਰਲੈਂਡ ਵਿਚਾਲੇ 14 ਜੂਨ ਨੂੰ ਖੇਡਿਆ ਗਿਆ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ। ਇਸ ਤੋਂ ਬਾਅਦ 15 ਜੂਨ ਨੂੰ ਭਾਰਤ ਅਤੇ ਕੈਨੇਡਾ ਵਿਚਾਲੇ ਖੇਡਿਆ ਜਾਣ ਵਾਲਾ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ। ਫਿਰ ਅਫਗਾਨਿਸਤਾਨ ਤੇ ਬੰਗਲਾਦੇਸ਼ ਵਿਚਾਲੇ ਹੋਏ ਆਖਰੀ ਮੈਚ 'ਚ ਮੀਂਹ ਕਾਰਨ ਇੱਕ ਓਵਰ ਘੱਟ ਕਰ ਦਿੱਤਾ ਗਿਆ ਸੀ। ਹਾਲਾਂਕਿ ਇਸ ਦੌਰਾਨ, ਟੀ-20 ਵਿਸ਼ਵ ਕੱਪ 2024 ਦੇ ਸੈਮੀਫਾਈਨਲ 'ਤੇ ਵੀ ਮੀਂਹ ਦਾ ਖ਼ਤਰਾ ਮੰਡਰਾ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਗੁਆਨਾ ਵਿੱਚ ਵੀਰਵਾਰ ਸਵੇਰੇ ਬਾਰਸ਼ ਦੀ 88 ਪ੍ਰਤੀਸ਼ਤ ਅਤੇ ਗਰਜ ਨਾਲ ਤੂਫ਼ਾਨ ਦੀ 18 ਪ੍ਰਤੀਸ਼ਤ ਸੰਭਾਵਨਾ ਹੈ। ਅਜਿਹੇ 'ਚ ਇਸ ਮਹੱਤਵਪੂਰਨ ਮੈਚ ਦੌਰਾਨ ਬਾਰਿਸ਼ ਵਿਘਨ ਪਾ ਸਕਦੀ ਹੈ।ਭਾਰਤ ਅਤੇ ਇੰਗਲੈਂਡ ਵਿਚਾਲੇ ਗੁਆਨਾ 'ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ਮੈਚ 'ਤੇ ਮੀਂਹ ਦਾ ਖਤਰਾ ਹੈ। ਅਜਿਹੇ 'ਚ ਕ੍ਰਿਕਟ ਪ੍ਰਸ਼ੰਸਕਾਂ ਦੇ ਮਨਾਂ 'ਚ ਸਵਾਲ ਉੱਠ ਰਹੇ ਹਨ ਕਿ ਜੇਕਰ ਮੀਂਹ ਕਾਰਨ ਮੈਚ 'ਚ ਵਿਘਨ ਪੈਂਦਾ ਹੈ ਤਾਂ ਕੀ ਮੈਚ ਰਿਜ਼ਰਵ ਡੇ 'ਤੇ ਖੇਡਿਆ ਜਾਵੇਗਾ? ਤੁਹਾਨੂੰ ਦੱਸ ਦੇਈਏ ਕਿ ਦੱਖਣੀ ਅਫਰੀਕਾ ਅਤੇ ਅਫਗਾਨਿਸਤਾਨ ਵਿਚਾਲੇ ਪਹਿਲੇ ਸੈਮੀਫਾਈਨਲ ਲਈ ਰਿਜ਼ਰਵ ਡੇ ਰੱਖਿਆ ਗਿਆ ਹੈ ਪਰ ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜੇ ਸੈਮੀਫਾਈਨਲ ਲਈ ਕੋਈ ਵਾਧੂ ਦਿਨ ਨਹੀਂ ਹੈ। ਭਾਰਤ ਅਤੇ ਇੰਗਲੈਂਡ ਵਿਚਾਲੇ ਸੈਮੀਫਾਈਨਲ ਮੈਚ ਗੁਆਨਾ 'ਚ ਦਿਨ ਵੇਲੇ ਖੇਡਿਆ ਜਾਵੇਗਾ, ਜੋ 27 ਜੂਨ ਨੂੰ ਸਥਾਨਕ ਸਮੇਂ ਅਨੁਸਾਰ ਸਵੇਰੇ 10:30 ਵਜੇ ਸ਼ੁਰੂ ਹੋਵੇਗਾ। ਹਾਲਾਂਕਿ ਇਹ ਮੈਚ ਭਾਰਤੀ ਸਮੇਂ ਅਨੁਸਾਰ ਰਾਤ 8 ਵਜੇ ਤੋਂ ਖੇਡਿਆ ਜਾਵੇਗਾ।ਇਸ ਤੋਂ ਬਾਅਦ ਫਾਈਨਲ ਮੈਚ 29 ਜੂਨ ਨੂੰ ਕਿੰਗਸਟਨ, ਬਾਰਬਾਡੋਸ ਵਿੱਚ ਖੇਡਿਆ ਜਾਵੇਗਾ, ਜਿਸ ਲਈ ਆਈਸੀਸੀ ਨੇ 28 ਜੂਨ ਟਰੈਵਲਿੰਗ ਸ਼ਡਿਊਲ ਤੈਅ ਕਰ ਰੱਖਿਆ ਹੈ। 28 ਜੂਨ ਨੂੰ ਫਾਈਨਲ ਵਿੱਚ ਪਹੁੰਚਣ ਵਾਲੀਆਂ ਦੋਵੇਂ ਟੀਮਾਂ ਫਾਈਨਲ ਲਈ ਕਿਸੇ ਹੋਰ ਸਟੇਡੀਅਮ ਲਈ ਰਵਾਨਾ ਹੋਣਗੀਆਂ।.
IND vs ENG Guyana Weather: ਟਵੰਟੀ-20 ਵਿਸ਼ਵ ਕੱਪ 2024 ਵਿੱਚ ਦੂਜੇ ਸੈਮੀਫਾਈਨਲ ਵਿੱਚ ਭਾਰਤ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਹੋਵੇਗਾ।Aaj Ka rashifal 26 june 2024Cheapest MBBS Countries: किन देशों में सस्ती है मेडिकल की पढ़ाई, कम पैसों में बन सकते हैं डॉक्टरPunjab Gurudwara History: ਪੰਜਾਬ ਦੇ 10 ਇਤਿਹਾਸਕ ਗੁਰਦੁਆਰਾ ਸਾਹਿਬ ਜਿਨ੍ਹਾਂ ਦੇ ਦਰਸ਼ਨਾ ਬਿਨਾਂ ਪੰਜਾਬ ਦੀ ਯਾਤਰਾ ਅਧੂਰੀ ਟਵੰਟੀ-20 ਵਿਸ਼ਵ ਕੱਪ 2024 ਦੇ ਫਾਈਨਲ ਦੀ ਦੌੜ ਲਈ ਦੂਜਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਇੰਗਲੈਂਡ ਵਿਚਾਲੇ ਅੱਜ ਹੋਵੇਗਾ। ਇਹ ਹਾਈਵੋਲਟੇਜ ਮੈਚ ਭਾਰਤੀ ਸਮੇਂ ਮੁਤਾਬਕ ਰਾਤ 8 ਵਜੇ ਗੁਆਨਾ ਵਿੱਚ ਸ਼ੁਰੂ ਹੋਵੇਗਾ। ਐਡੀਲੇਡ ਓਵਲ ਮੈਦਾਨ ਉਤੇ 10 ਨਵੰਬਰ 2022 ਨੂੰ ਇੰਗਲੈਂਡ ਨੇ ਭਾਰਤ ਨੂੰ ਸੈਮੀਫਾਈਨਲ ਵਿੱਚ ਮਾਤ ਦੇ ਕੇ ਟਵੰਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਜਗ੍ਹਾ ਬਣਾਈ ਸੀ। ਕਰੀਬ 16 ਮਹੀਨੇ ਬਾਅਦ ਇਹ ਦੋਵੇਂ ਟੀਮਾਂ ਫਿਰ ਤੋਂ ਇੱਕ ਵਾਰ ਟਵੰਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਭਿੜਨਗੀਆਂ। ਭਾਰਤੀ ਟੀਮ ਉਸ ਹਾਰ ਦਾ ਬਦਲਾ ਲੈਣ ਦੇ ਇਰਾਦੇ ਨਾਲ ਜ਼ਰੂਰ ਉਤਰੇਗੀ। ਭਾਰਤ ਟੀਮ ਇਸ ਵਾਰ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੀ ਹੈ। ਭਾਰਤੀ ਬੱਲੇਬਾਜ਼ ਅਤੇ ਗੇਂਦਬਾਜ਼ ਕਾਫੀ ਚੰਗੀ ਖੇਡ ਦਾ ਪ੍ਰਦਰਸ਼ਨ ਕਰ ਰਹੇ ਹਨ।ਟੀ-20 ਵਿਸ਼ਵ ਕੱਪ 2024 ਦੌਰਾਨ ਕਈ ਮੈਚ ਮੀਂਹ ਦੀ ਭੇਂਟ ਚੜ੍ਹ ਗਏ ਸਨ। ਅਮਰੀਕਾ ਅਤੇ ਆਇਰਲੈਂਡ ਵਿਚਾਲੇ 14 ਜੂਨ ਨੂੰ ਖੇਡਿਆ ਗਿਆ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ। ਇਸ ਤੋਂ ਬਾਅਦ 15 ਜੂਨ ਨੂੰ ਭਾਰਤ ਅਤੇ ਕੈਨੇਡਾ ਵਿਚਾਲੇ ਖੇਡਿਆ ਜਾਣ ਵਾਲਾ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ। ਫਿਰ ਅਫਗਾਨਿਸਤਾਨ ਤੇ ਬੰਗਲਾਦੇਸ਼ ਵਿਚਾਲੇ ਹੋਏ ਆਖਰੀ ਮੈਚ 'ਚ ਮੀਂਹ ਕਾਰਨ ਇੱਕ ਓਵਰ ਘੱਟ ਕਰ ਦਿੱਤਾ ਗਿਆ ਸੀ। ਹਾਲਾਂਕਿ ਇਸ ਦੌਰਾਨ, ਟੀ-20 ਵਿਸ਼ਵ ਕੱਪ 2024 ਦੇ ਸੈਮੀਫਾਈਨਲ 'ਤੇ ਵੀ ਮੀਂਹ ਦਾ ਖ਼ਤਰਾ ਮੰਡਰਾ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਗੁਆਨਾ ਵਿੱਚ ਵੀਰਵਾਰ ਸਵੇਰੇ ਬਾਰਸ਼ ਦੀ 88 ਪ੍ਰਤੀਸ਼ਤ ਅਤੇ ਗਰਜ ਨਾਲ ਤੂਫ਼ਾਨ ਦੀ 18 ਪ੍ਰਤੀਸ਼ਤ ਸੰਭਾਵਨਾ ਹੈ। ਅਜਿਹੇ 'ਚ ਇਸ ਮਹੱਤਵਪੂਰਨ ਮੈਚ ਦੌਰਾਨ ਬਾਰਿਸ਼ ਵਿਘਨ ਪਾ ਸਕਦੀ ਹੈ।ਭਾਰਤ ਅਤੇ ਇੰਗਲੈਂਡ ਵਿਚਾਲੇ ਗੁਆਨਾ 'ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ਮੈਚ 'ਤੇ ਮੀਂਹ ਦਾ ਖਤਰਾ ਹੈ। ਅਜਿਹੇ 'ਚ ਕ੍ਰਿਕਟ ਪ੍ਰਸ਼ੰਸਕਾਂ ਦੇ ਮਨਾਂ 'ਚ ਸਵਾਲ ਉੱਠ ਰਹੇ ਹਨ ਕਿ ਜੇਕਰ ਮੀਂਹ ਕਾਰਨ ਮੈਚ 'ਚ ਵਿਘਨ ਪੈਂਦਾ ਹੈ ਤਾਂ ਕੀ ਮੈਚ ਰਿਜ਼ਰਵ ਡੇ 'ਤੇ ਖੇਡਿਆ ਜਾਵੇਗਾ? ਤੁਹਾਨੂੰ ਦੱਸ ਦੇਈਏ ਕਿ ਦੱਖਣੀ ਅਫਰੀਕਾ ਅਤੇ ਅਫਗਾਨਿਸਤਾਨ ਵਿਚਾਲੇ ਪਹਿਲੇ ਸੈਮੀਫਾਈਨਲ ਲਈ ਰਿਜ਼ਰਵ ਡੇ ਰੱਖਿਆ ਗਿਆ ਹੈ ਪਰ ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜੇ ਸੈਮੀਫਾਈਨਲ ਲਈ ਕੋਈ ਵਾਧੂ ਦਿਨ ਨਹੀਂ ਹੈ। ਭਾਰਤ ਅਤੇ ਇੰਗਲੈਂਡ ਵਿਚਾਲੇ ਸੈਮੀਫਾਈਨਲ ਮੈਚ ਗੁਆਨਾ 'ਚ ਦਿਨ ਵੇਲੇ ਖੇਡਿਆ ਜਾਵੇਗਾ, ਜੋ 27 ਜੂਨ ਨੂੰ ਸਥਾਨਕ ਸਮੇਂ ਅਨੁਸਾਰ ਸਵੇਰੇ 10:30 ਵਜੇ ਸ਼ੁਰੂ ਹੋਵੇਗਾ। ਹਾਲਾਂਕਿ ਇਹ ਮੈਚ ਭਾਰਤੀ ਸਮੇਂ ਅਨੁਸਾਰ ਰਾਤ 8 ਵਜੇ ਤੋਂ ਖੇਡਿਆ ਜਾਵੇਗਾ।ਇਸ ਤੋਂ ਬਾਅਦ ਫਾਈਨਲ ਮੈਚ 29 ਜੂਨ ਨੂੰ ਕਿੰਗਸਟਨ, ਬਾਰਬਾਡੋਸ ਵਿੱਚ ਖੇਡਿਆ ਜਾਵੇਗਾ, ਜਿਸ ਲਈ ਆਈਸੀਸੀ ਨੇ 28 ਜੂਨ ਟਰੈਵਲਿੰਗ ਸ਼ਡਿਊਲ ਤੈਅ ਕਰ ਰੱਖਿਆ ਹੈ। 28 ਜੂਨ ਨੂੰ ਫਾਈਨਲ ਵਿੱਚ ਪਹੁੰਚਣ ਵਾਲੀਆਂ ਦੋਵੇਂ ਟੀਮਾਂ ਫਾਈਨਲ ਲਈ ਕਿਸੇ ਹੋਰ ਸਟੇਡੀਅਮ ਲਈ ਰਵਾਨਾ ਹੋਣਗੀਆਂ।
ICC Men's T20 World Cup World Cup Semi-Final India Vs England Sports News Sports News Punjabi Sports News In Punjabi Latest Sports News Latest Sports News In Punjabi Today Sports News In Punjabi Today Sports News Headlines In Punjabi
United States Latest News, United States Headlines
Similar News:You can also read news stories similar to this one that we have collected from other news sources.
Punjab Weather Update: ਪੰਜਾਬ ਚ ਇਸ ਵਾਰ ਮਈ ਮਹੀਨੇ ਵਿੱਚ ਹੀ ਅੱਤ ਦੀ ਗਰਮੀ! ਜਲਦ ਮੀਂਹ ਦੀ ਸੰਭਾਵਨਾPunjab Weather Update: ਪੰਜਾਬ ਸਮੇਤ ਦੇਸ਼ ਦੇ ਕਈ ਸੂਬਿਆਂ ਚ ਗਰਮੀ ਦਾ ਕਹਿਰ ਜਾਰੀ ਹੈ। ਦੇਸ਼ ਚ 17 ਥਾਵਾਂ ਤੇ ਤਾਪਮਾਨ 48 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ।
Read more »
Kapurthala News: ਬੱਸ ਸਟੈਂਡ ਤੇ ਬੱਸ ਨਾ ਰੋਕਣ ਤੇ ਇਕ ਨੌਜਵਾਨ ਅਤੇ ਡਰਾਈਵਰ ਵਿਚਾਲੇ ਹੋਈ ਝੜਪKapurthala News: ਘਟਨਾ ਸਬੰਧੀ ਥਾਣਾ ਸਦਰ ਦੀ ਪੁਲਿਸ ਨੂੰ ਸੂਚਨਾ ਦੇਣ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਖ਼ਮੀ ਨੌਜਵਾਨ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਨੱਥੂ ਚਾਹਲ ਵਜੋਂ ਹੋਈ ਹੈ। ਜਦਕਿ ਬੱਸ ਚਾਲਕ ਦੀ ਪਛਾਣ ਜੋਗਿੰਦਰ ਸਿੰਘ ਵਾਸੀ ਸ਼ਾਹਕੋਟ ਵਜੋਂ ਹੋਈ ਹੈ।
Read more »
Punjab news: ਦੁਕਾਨਾਂ ਦੀਆਂ ਛੱਤਾਂ ਤੇ ਝੰਡੇ ਲਗਾ ਰਹੇ ਵਿਅਕਤੀ ਨੂੰ ਲੱਗਿਆ ਬਿਜਲੀ ਦਾ ਕਰੰਟ, ਬੁਰੀ ਤਰ੍ਹਾਂ ਝੁਲਸਿਆPunjab news: ਦੁਕਾਨਾਂ ਦੀਆਂ ਛੱਤਾਂ ਤੇ ਝੰਡੇ ਲਗਾ ਰਹੇ ਵਿਅਕਤੀ ਨੂੰ ਲੱਗਿਆ ਬਿਜਲੀ ਦਾ ਕਰੰਟ, ਬੁਰੀ ਤਰ੍ਹਾਂ ਝੁਲਸਿਆ
Read more »
Ludhiana Lok Sabha Election 2024 Voting: ਲੁਧਿਆਣਾ ਲੋਕ ਸਭਾ ਸੀਟ ਤੇ ਅੱਜ ਵੋਟਿੰਗ, ਆਪ-ਕਾਂਗਰਸ ਤੇ ਭਾਜਪਾ ਵਿਚਾਲੇ ਤਿਕੋਣਾ ਮੁਕਾਬਲਾLudhiana Lok Sabha Election 2024 Voting: ਲੁਧਿਆਣਾ ਲੋਕ ਸਭਾ ਹਲਕੇ ਵਿੱਚ 13 ਵਿਧਾਨ ਸਭਾ ਹਲਕੇ ( ਲੁਧਿਆਣਾ ਪੂਰਬੀ, ਲੁਧਿਆਣਾ ਦੱਖਣੀ, ਆਤਮ ਨਗਰ, ਲੁਧਿਆਣਾ ਕੇਂਦਰੀ, ਲੁਧਿਆਣਾ ਪੱਛਮੀ, ਲੁਧਿਆਣਾ ਉੱਤਰੀ, ਗਿੱਲ, ਦਾਖਾ, ਜਗਰਾਉਂ, ਸਾਹਨੇਵਾਲ, ਪਾਇਲ, ਖੰਨਾ, ਸਮਰਾਲਾ ) ਹਨ।
Read more »
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਖੁਰਾਕ ਤੇ ਸਪਲਾਈ ਅਤੇ ਝੋਨੇ ਦੇ ਸੀਜ਼ਨ ਸਬੰਧੀ ਨਹਿਰੀ ਵਿਭਾਗ ਦੇ ਅਫ਼ਸਰਾਂ ਨਾਲ ਅਧਿਕਾਰੀਆਂ ਕੀਤੀ ਮੀਟਿੰਗPunjab News: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖੁਰਾਕ ਤੇ ਸਪਲਾਈ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਰਾਸ਼ਨ ਕਾਰਡਾਂ ਦੇ ਮਸਲੇ ਨੂੰ ਲੈਕੇ ਵਿਸਥਾਰ ਸਹਿਤ ਚਰਚਾ ਕੀਤੀ।
Read more »
IND vs PAK Score: T20 WC ਚ ਭਾਰਤ ਦੀ ਪਾਕਿਸਤਾਨ ਤੇ ਸੱਤਵੀਂ ਜਿੱਤ, ਇੱਕ ਗੇਂਦ ਨੇ ਬਦਲਿਆ ਮੈਚ, ਜਾਣੋ ਮੈਚ ਦਾ ਪੂਰਾ ਵੇਰਵਾIND vs PAK Score: ਰਿਸ਼ਭ ਪੰਤ ਦੀ ਸੰਘਰਸ਼ਪੂਰਨ ਪਾਰੀ ਤੋਂ ਬਾਅਦ ਜਸਪ੍ਰੀਤ ਬੁਮਰਾਹ ਦੀ ਅਗਵਾਈ ਵਿੱਚ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਭਾਰਤ ਨੇ ਜ਼ਬਰਦਸਤ ਵਾਪਸੀ ਕੀਤੀ ਅਤੇ ਗਰੁਪ ਏ ਦੇ ਮੀਂਹ ਕਾਰਨ ਰੁਕੇ ਘੱਟ ਸਕੋਰ ਵਾਲੇ ਮੈਚ ਵਿੱਚ ਪਾਕਿਸਤਾਨ (IND vs PAK) ਨੂੰ ਛੇ ਦੌੜਾਂ ਨਾਲ ਹਰਾਇਆ।
Read more »
