Khanna Fire: 3 ਦੁਕਾਨਾਂ ਨੂੰ ਲੱਗੀ ਭਿਆਨਕ ਅੱਗ, ਲਪਟਾਂ ਲੋਕਾਂ ਦੇ ਘਰਾਂ ਤੱਕ ਪਹੁੰਚੀਆਂ

Punjab News News

Khanna Fire: 3 ਦੁਕਾਨਾਂ ਨੂੰ ਲੱਗੀ ਭਿਆਨਕ ਅੱਗ, ਲਪਟਾਂ ਲੋਕਾਂ ਦੇ ਘਰਾਂ ਤੱਕ ਪਹੁੰਚੀਆਂ
Khanna NewsKhanna FireKhanna Books Market
  • 📰 Zee News
  • ⏱ Reading Time:
  • 59 sec. here
  • 6 min. at publisher
  • 📊 Quality Score:
  • News: 41%
  • Publisher: 63%

Khanna Fire: ਅੱਗ ਬਹੁਤ ਜ਼ਿਆਦਾ ਫੈਲ ਗਈ। ਫਾਇਰ ਬ੍ਰਿਗੇਡ ਅਤੇ ਲੋਕਾਂ ਨੇ ਇਸ ਨੂੰ ਰਿਹਾਇਸ਼ੀ ਇਲਾਕੇ ਤੱਕ ਪਹੁੰਚਣ ਤੋਂ ਰੋਕ ਦਿੱਤਾ।

Khanna Fire : ਅੱਗ ਬਹੁਤ ਜ਼ਿਆਦਾ ਫੈਲ ਗਈ। ਫਾਇਰ ਬ੍ਰਿਗੇਡ ਅਤੇ ਲੋਕਾਂ ਨੇ ਇਸ ਨੂੰ ਰਿਹਾਇਸ਼ੀ ਇਲਾਕੇ ਤੱਕ ਪਹੁੰਚਣ ਤੋਂ ਰੋਕ ਦਿੱਤਾ।Rich Protein Vegetarian Food: शाकाहारी आहार से बनाना चाहते है सेहत, जाने यहां…USA vs SA Playing 11: यूएसए और द.

अफ्रीका के बीच होगा पहला सुपर 8 मुकाबला, ये फैंटसी टीम बनाएगी करोड़पतिDiljit Dosanjh Show Photos: ਦਿਲਜੀਤ ਦੋਸਾਂਝ ਦਾ ਅਮਰੀਕੀ ਸ਼ੋਅ 'ਚ ਜਾਣਾ ਲੱਖਾਂ ਲੋਕਾਂ ਲਈ ਮਾਣ ਵਾਲੀ ਗੱਲ, ਦੇਖੋ ਫੋਟੋਆਂWorld Sickle Cell Awareness Day 2024: क्या है माता-पिता से बच्चों में होने वाली खून की ये बीमारी, यहां जाने इससे जुड़ी पूरी जानकारी ਖੰਨਾ ਦੀ ਬੁੱਕਸ ਮਾਰਕੀਟ ਦੇ ਪਿੱਛੇ ਸਥਿਤ ਨੈਸ਼ਨਲ ਜੰਜ ਘਰ ਨੇੜੇ ਬੁੱਧਵਾਰ ਰਾਤ ਨੂੰ ਤਿੰਨ ਦੁਕਾਨਾਂ ਨੂੰ ਭਿਆਨਕ ਅੱਗ ਲੱਗ ਗਈ। ਤੇਜ਼ ਹਵਾ ਕਾਰਨ ਅੱਗ ਲਗਾਤਾਰ ਫੈਲਦੀ ਰਹੀ। ਦੁਕਾਨਾਂ ਗੁਰਦੁਆਰਾ ਸਾਹਿਬ ਦੇ ਨਾਲ ਲੱਗਦੇ ਅਤੇ ਰਿਹਾਇਸ਼ੀ ਖੇਤਰ ਹਨ, ਜਿਸ ਕਾਰਨ ਅੱਗ ਦੀਆਂ ਲਪਟਾਂ ਲੋਕਾਂ ਦੇ ਘਰਾਂ ਤੱਕ ਪਹੁੰਚ ਗਈਆਂ। ਲੋਕਾਂ ਨੇ ਜ਼ਿਆਦਾਤਰ ਘਰਾਂ ਤੋਂ ਬਾਹਰ ਆ ਕੇ ਆਪਣਾ ਬਚਾਅ ਕੀਤਾ। ਅੱਗ ਦੇ ਭਿਆਨਕ ਰੂਪ ਨੂੰ ਦੇਖਦਿਆਂ ਖੰਨਾ ਤੋਂ ਇਲਾਵਾ ਮੰਡੀ ਗੋਬਿੰਦਗੜ੍ਹ, ਸਰਹਿੰਦ, ਸਮਰਾਲਾ ਅਤੇ ਅਮਲੋਹ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਬੁਲਾਉਣਾ ਪਿਆ। ਅੱਗ ਲੱਗਣ ਦੀ ਘਟਨਾ ਦਾ ਪਤਾ ਲੱਗਦਿਆਂ ਹੀ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਧ ਵੀ ਅੱਧੀ ਰਾਤ ਨੂੰ ਉਥੇ ਪਹੁੰਚ ਗਏ। ਅੱਗ ਲੱਗਣ ਵਾਲੀ ਥਾਂ ਦੇ ਨੇੜੇ ਰਹਿੰਦੇ ਹਰਸ਼ ਭੱਲਾ ਨੇ ਦੱਸਿਆ ਕਿ ਜੇਕਰ ਕੈਮੀਕਲ ਨਾਲ ਅੱਗ 'ਤੇ ਕਾਬੂ ਪਾਇਆ ਜਾਂਦਾ ਤਾਂ 10 ਮਿੰਟਾਂ 'ਚ ਇਸ 'ਤੇ ਕਾਬੂ ਪਾਇਆ ਜਾ ਸਕਦਾ ਸੀ ਪਰ ਏ ਕਲਾਸ ਨਗਰ ਕੌਂਸਲ ਖੰਨਾ ਕੋਲ ਕੈਮੀਕਲ ਨਹੀਂ ਸੀ। ਪਾਣੀ ਨਾਲ ਵੀ ਅੱਗ 'ਤੇ ਕਾਬੂ ਪਾਇਆ ਜਾ ਰਿਹਾ ਹੈ। ਜਿਸ ਕਾਰਨ ਅੱਗ ਵਧ ਗਈ। ਇਸ ਲਈ ਪ੍ਰਸ਼ਾਸਨ ਜ਼ਿੰਮੇਵਾਰ ਹੈ। ਇਸ ਦਾ ਜਵਾਬ ਸਰਕਾਰ ਅਤੇ ਪ੍ਰਸ਼ਾਸਨ ਦੋਵਾਂ ਨੂੰ ਦੇਣਾ ਪਵੇਗਾ।

We have summarized this news so that you can read it quickly. If you are interested in the news, you can read the full text here. Read more:

Zee News /  🏆 7. in İN

Khanna News Khanna Fire Khanna Books Market Khanna Latest News

 

United States Latest News, United States Headlines

Similar News:You can also read news stories similar to this one that we have collected from other news sources.

Mohali News: ਅੱਤ ਦੀ ਗਰਮੀ ਚ ਪਿਛਲੇ 4 ਦਿਨ ਤੋਂ ਬਿਜਲੀ ਠੱਪ; ਗਰਿੱਡ ਦੇ ਘਿਰਾਓ ਪਿਛੋਂ ਰਾਤ 3 ਵਜੇ ਸਪਲਾਈ ਹੋਈ ਬਹਾਲMohali News: ਅੱਤ ਦੀ ਗਰਮੀ ਚ ਪਿਛਲੇ 4 ਦਿਨ ਤੋਂ ਬਿਜਲੀ ਠੱਪ; ਗਰਿੱਡ ਦੇ ਘਿਰਾਓ ਪਿਛੋਂ ਰਾਤ 3 ਵਜੇ ਸਪਲਾਈ ਹੋਈ ਬਹਾਲMohali News: ਖਰੜ ਦੇ ਨਿਊ ਸੰਨੀ ਇਨਕਲੇਵ ਯੂਨੀਵਰਸਿਟੀ ਦੇ ਬਲਾਕ ਵਿੱਚ 4 ਦਿਨ ਤੋਂ ਬਿਜਲੀ ਦੀ ਦਿੱਕਤ ਨਾ ਆਉਣ ਕਾਰਨ ਲੋਕਾਂ ਦਾ ਘਰਾਂ ਵਿੱਚ ਰਹਿਣਾ ਵੀ ਮੁਸ਼ਕਲ ਹੋ ਗਿਆ ਹੈ।
Read more »

Kapurthala Fire News: ਕਪੂਰਥਲਾ ਚ ਬੁੱਕ ਸਟੋਰ ਨੂੰ ਲੱਗੀ ਭਿਆਨਕ ਅੱਗ; ਲੱਖਾਂ ਰੁਪਏ ਦਾ ਨੁਕਸਾਨKapurthala Fire News: ਕਪੂਰਥਲਾ ਚ ਬੁੱਕ ਸਟੋਰ ਨੂੰ ਲੱਗੀ ਭਿਆਨਕ ਅੱਗ; ਲੱਖਾਂ ਰੁਪਏ ਦਾ ਨੁਕਸਾਨKapurthala Fire News: ਉਨ੍ਹਾਂ ਨੇ ਤੁਰੰਤ ਆਪਣੀ ਟੀਮ ਦੇ ਨਾਲ ਮੌਕੇ ਉਪਰ ਪਹੁੰਚ ਕੇ ਰੈਸੇਕਿਉ ਆਪ੍ਰੇਸ਼ਨ ਚਲਾਇਆ।
Read more »

Zirakpur Fire News: ਬਲਟਾਣਾ ਦੀ ਫਰਨੀਚਰ ਮਾਰਕੀਟ ਚ ਲੱਗੀ ਭਿਆਨਕ ਅੱਗ; ਭਾਰੀ ਨੁਕਸਾਨ ਦਾ ਖ਼ਦਸ਼ਾZirakpur Fire News: ਬਲਟਾਣਾ ਦੀ ਫਰਨੀਚਰ ਮਾਰਕੀਟ ਚ ਲੱਗੀ ਭਿਆਨਕ ਅੱਗ; ਭਾਰੀ ਨੁਕਸਾਨ ਦਾ ਖ਼ਦਸ਼ਾZirakpur Fire News: ਜ਼ੀਰਕਪੁਰ ਨਜ਼ਦੀਕੀ ਬਲਟਾਣਾ ਦੀ ਫਰਨੀਚਰ ਮਾਰਕੀਟ ਵਿੱਚ ਭਿਆਨਕ ਅੱਗ ਲੱਗ ਗਈ ਹੈ।
Read more »

Ram Rahim Big Relief News: ਡੇਰਾ ਮੁਖੀ ਰਾਮ ਰਹੀਮ ਨੂੰ ਵੱਡੀ ਰਾਹਤ, ਹਾਈਕਰੋਟ ਨੇ ਕਤਲ ਕੇਸ ਚੋਂ ਕੀਤਾ ਬਰੀRam Rahim Big Relief News: ਡੇਰਾ ਮੁਖੀ ਰਾਮ ਰਹੀਮ ਨੂੰ ਵੱਡੀ ਰਾਹਤ, ਹਾਈਕਰੋਟ ਨੇ ਕਤਲ ਕੇਸ ਚੋਂ ਕੀਤਾ ਬਰੀRanjeet Singh Murder Case: ਹਾਈਕੋਰਟ ਨੇ ਰਣਜੀਤ ਸਿੰਘ ਕਤਲ ਕੇਸ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਅਤੇ ਚਾਰ ਹੋਰ ਲੋਕਾਂ ਨੂੰ ਬਰੀ ਕਰ ਦਿੱਤਾ ਹੈ।
Read more »

Ludhiana Fire News: ਨਗਰ ਨਿਗਮ ਦੇ ਤਹਿਬਾਜ਼ਾਰੀ ਗੁਦਾਮ ਨੂੰ ਲੱਗੀ ਭਿਆਨਕ ਅੱਗLudhiana Fire News: ਨਗਰ ਨਿਗਮ ਦੇ ਤਹਿਬਾਜ਼ਾਰੀ ਗੁਦਾਮ ਨੂੰ ਲੱਗੀ ਭਿਆਨਕ ਅੱਗLudhiana Fire News: ਘਟਨਾ ਸਥਾਨ ਉਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਅੱਗ ਉਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ।
Read more »

Jagraon News: ਪੈਟਰੋਲ ਪਾ ਕੇ ਨੌਜਵਾਨ ਨੂੰ ਸਾੜਨ ਦਾ ਮਾਮਲਾ, ਪਰਿਵਾਰ ਨੇ ਇਨਸਾਫ ਲਈ ਲਗਾਇਆ ਧਰਨਾJagraon News: ਪੈਟਰੋਲ ਪਾ ਕੇ ਨੌਜਵਾਨ ਨੂੰ ਸਾੜਨ ਦਾ ਮਾਮਲਾ, ਪਰਿਵਾਰ ਨੇ ਇਨਸਾਫ ਲਈ ਲਗਾਇਆ ਧਰਨਾJagraon News: ਜਗਰਾਓ ਦੇ ਸੱਤ ਨੰਬਰ ਚੂੰਗੀ ਇਲਾਕੇ ਵਿਚ ਕੁਝ ਨੌਜਵਾਨਾਂ ਨੇ ਮਿਲਕੇ ਇਕ ਨੌਜਵਾਨ ਨੂੰ ਪੈਟਰੋਲ ਪਾ ਕੇ ਅੱਗ ਲਾ ਦਿੱਤੀ ਗਈ। ਅੱਗ ਲੱਗਣ ਕਰਕੇ ਨੌਜਵਾਨ 80% ਤੱਕ ਸੜਿਆ ਗਿਆ ਸੀ।
Read more »



Render Time: 2026-04-02 09:32:19