Manish Sisodia Punjab Visit: ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਹਨ। ਇਸ ਮੌਕੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਆਪਣੇ ਪਰਿਵਾਰ ਦੇ ਨਾਲ ਦਰਬਾਰ ਸਾਹਿਬ ਪਹੁੰਚੇ...
Manish Sisodia Punjab Visit : CM ਮਾਨ ਤੇ ਮਨੀਸ਼ ਸਿਸੋਦੀਆ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਕੀਤੀ ਸਰਬੱਤ ਦੇ ਭਲੇ ਦੀ ਅਰਦਾਸਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਹਨ। ਇਸ ਮੌਕੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਆਪਣੇ ਪਰਿਵਾਰ ਦੇ ਨਾਲ ਦਰਬਾਰ ਸਾਹਿਬ ਪਹੁੰਚੇ ਹਨ।safety tipsWedding in Meghalaya's Khasi tribe: ਭਾਰਤ ਦਾ ਇੱਕ ਸੂਬਾ ਜਿੱਥੇ ਵਿਆਹ ਤੋਂ ਬਾਅਦ ਲਾੜਾ ਜਾਂਦਾ ਹੈ ਸਹੁਰੇ ਘਰ, ਕੁੜੀਆਂ ਮੁੰਡਿਆਂ ਨੂੰ ਕਰਦੀਆਂ ਹਨ ਪ੍ਰਪੋਜ਼Aaj Ka Rashifal: आज तुला राशि वालों की ग्रह स्थिति बनी रहेगी बेहतर, मिल सकते हैं कई लाभ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਅੱਜ ਪੰਜਾਬ ਦੌਰੇ 'ਤੇ ਹਨ। ਇਹ ਪਹਿਲੀ ਵਾਰ ਹੈ ਜਦੋਂ ਮਨੀਸ਼ ਸਿਸੋਦੀਆ ਸ਼ਰਾਬ ਘੁਟਾਲੇ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਪੰਜਾਬ ਆਏ ਹਨ। ਮਨੀਸ਼ ਸਿਸੋਦੀਆ ਕੁਝ ਸਮਾਂ ਪਹਿਲਾਂ ਹੀ ਅੰਮ੍ਰਿਤਸਰ ਹਵਾਈ ਅੱਡੇ 'ਤੇ ਉਤਰੇ ਸਨ ਜਿੱਥੇ ਉਨ੍ਹਾਂ ਦਾ ਸਵਾਗਤ ਕਰਨ ਲਈ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ, ਹਰਭਜਨ ਸਿੰਘ ਈਟੀਓ ਅਤੇ ਵਿਧਾਇਕ ਜੀਵਨਜੋਤ ਕੌਰ ਪੁੱਜੇ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਸੰਵਿਧਾਨ ਦੀ ਜਿੱਤ ਹੋਈ ਹੈ। ਉਹ ਬਾਹਰ ਆ ਗਏ ਹਨ ਅਤੇ ਜਲਦੀ ਹੀ ਅਰਵਿੰਦ ਕੇਜਰੀਵਾਲ ਵੀ ਜੇਲ੍ਹ ਤੋਂ ਬਾਹਰ ਆ ਜਾਣਗੇ। ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਬੈਠੇ ਪੰਜਾਬ ਦੇ ਲੋਕਾਂ ਦਾ ਉਤਸ਼ਾਹ ਦੇਖ ਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਮਹਿਸੂਸ ਹੋਈ ਹੈ। ਉਸ ਨੇ ਜੇਲ੍ਹ ਵਿੱਚ ਬੈਠ ਕੇ ਅਰਦਾਸ ਕੀਤੀ ਸੀ ਕਿ ਜਦੋਂ ਉਹ ਬਾਹਰ ਆਉਣਗੇ ਤਾਂ ਹਰਿਮੰਦਰ ਸਾਹਿਬ ਮੱਥਾ ਟੇਕਣਗੇ। ਅੱਜ ਉਹਨਾਂ ਨੇ ਹਰਿਮੰਦਰ ਸਾਹਿਬ ਮੱਥਾ ਟੇਕਿਆ ਹੈ। Manish Sisodia Punjab Visit : ਪੰਜਾਬ ਦੌਰੇ 'ਤੇ ਸਿਸੋਦੀਆ, ਕਿਹਾ- 'ਜੇਲ੍ਹ 'ਚ ਪੰਜਾਬ ਦੇ ਲੋਕਾਂ ਨੂੰ ਬਹੁਤ ਕਰਦਾ ਸੀ ਮਿਸ', ਸੁਣੋ ਵੀਡੀਓ 'ਚ ਕੀ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਹਨ। ਇਸ ਮੌਕੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਆਪਣੇ ਪਰਿਵਾਰ ਦੇ ਨਾਲ ਦਰਬਾਰ ਸਾਹਿਬ ਪਹੁੰਚੇ ਹਨ। ਮਨੀਸ਼ ਸਿਸੋਦੀਆ ਨੇ ਦੱਸਿਆ ਕਿ ਉਹ ਪੰਜਾਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਵਾਜ਼ੇ ‘ਤੇ ਮੱਥਾ ਟੇਕਣ ਆਏ ਹਨ। ਉਨ੍ਹਾਂ ਕਿਹਾ ਕਿ ਜੇਲ੍ਹ ਤੋਂ ਹੀ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਸੀ ਅਤੇ ਅਰਦਾਸ ਕੀਤੀ ਸੀ ਕਿ ਉਹ ਬਾਹਰ ਆ ਕੇ ਦਰਸ਼ਨ ਕਰਾਂਗਾ। ਇਹ ਇੱਛਾ ਹੁਣ ਪੂਰੀ ਹੋ ਗਈ ਹੈ, ਇਸ ਲਈ ਉਹ ਮੱਥਾ ਟੇਕਣ ਆਏ ਹਨ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਧੀਆ ਕੰਮ ਕਰ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਲਦੀ ਹੀ ਅਰਵਿੰਦ ਕੇਜਰੀਵਾਲ ਵੀ ਜੇਲ੍ਹ ਤੋਂ ਬਾਹਰ ਆਉਣਗੇ, ਫਿਰ ਉਹ ਇਕੱਠੇ ਹੋ ਕੇ ਦੇਸ਼ ਦੇ ਲੋਕਾਂ ਲਈ ਕੰਮ ਕਰਨਗੇ। ਹਾਲਾਂਕਿ ਮਨੀਸ਼ ਸਿਸੋਦੀਆ ਜੰਮੂ ਅਤੇ ਹਰਿਆਣਾ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ‘ਤੇ ਪੁੱਛੇ ਗਏ ਸਵਾਲ ਦਾ ਜਵਾਬ ਦੇਣ ਤੋਂ ਬਚਦੇ ਨਜ਼ਰ ਆਏ। ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਕਥਿਤ ਸ਼ਰਾਬ ਘੁਟਾਲੇ ਕਾਰਨ ਪਿਛਲੇ 17 ਮਹੀਨਿਆਂ ਤੋਂ ਜੇਲ੍ਹ ਵਿੱਚ ਸਨ, ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਵੱਡੀ ਰਾਹਤ ਦਿੱਤੀ ਅਤੇ ਉਹ 9 ਅਗਸਤ ਨੂੰ ਜੇਲ੍ਹ ਤੋਂ ਬਾਹਰ ਆ ਗਏ। ਗੌਰਤਲਬ ਹੈ ਕਿ ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ 26 ਫਰਵਰੀ 2023 ਨੂੰ ਅਤੇ ਈਡੀ ਨੇ 9 ਮਾਰਚ 2023 ਨੂੰ ਦਿੱਲੀ ਸ਼ਰਾਬ ਨੀਤੀ ਕੇਸ ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਸੀ। ਸਿਸੋਦੀਆ ਨੇ ਜੇਲ੍ਹ ਜਾਣ ਦੇ ਦੋ ਦਿਨ ਬਾਅਦ 28 ਫਰਵਰੀ 2023 ਨੂੰ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। 17 ਮਹੀਨਿਆਂ ਬਾਅਦ 9 ਅਗਸਤ ਨੂੰ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਦੋਵਾਂ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਸੀ।.
Manish Sisodia Punjab Visit: CM ਮਾਨ ਤੇ ਮਨੀਸ਼ ਸਿਸੋਦੀਆ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਕੀਤੀ ਸਰਬੱਤ ਦੇ ਭਲੇ ਦੀ ਅਰਦਾਸਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਹਨ। ਇਸ ਮੌਕੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਆਪਣੇ ਪਰਿਵਾਰ ਦੇ ਨਾਲ ਦਰਬਾਰ ਸਾਹਿਬ ਪਹੁੰਚੇ ਹਨ।safety tipsWedding in Meghalaya's Khasi tribe: ਭਾਰਤ ਦਾ ਇੱਕ ਸੂਬਾ ਜਿੱਥੇ ਵਿਆਹ ਤੋਂ ਬਾਅਦ ਲਾੜਾ ਜਾਂਦਾ ਹੈ ਸਹੁਰੇ ਘਰ, ਕੁੜੀਆਂ ਮੁੰਡਿਆਂ ਨੂੰ ਕਰਦੀਆਂ ਹਨ ਪ੍ਰਪੋਜ਼Aaj Ka Rashifal: आज तुला राशि वालों की ग्रह स्थिति बनी रहेगी बेहतर, मिल सकते हैं कई लाभ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਅੱਜ ਪੰਜਾਬ ਦੌਰੇ 'ਤੇ ਹਨ। ਇਹ ਪਹਿਲੀ ਵਾਰ ਹੈ ਜਦੋਂ ਮਨੀਸ਼ ਸਿਸੋਦੀਆ ਸ਼ਰਾਬ ਘੁਟਾਲੇ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਪੰਜਾਬ ਆਏ ਹਨ। ਮਨੀਸ਼ ਸਿਸੋਦੀਆ ਕੁਝ ਸਮਾਂ ਪਹਿਲਾਂ ਹੀ ਅੰਮ੍ਰਿਤਸਰ ਹਵਾਈ ਅੱਡੇ 'ਤੇ ਉਤਰੇ ਸਨ ਜਿੱਥੇ ਉਨ੍ਹਾਂ ਦਾ ਸਵਾਗਤ ਕਰਨ ਲਈ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ, ਹਰਭਜਨ ਸਿੰਘ ਈਟੀਓ ਅਤੇ ਵਿਧਾਇਕ ਜੀਵਨਜੋਤ ਕੌਰ ਪੁੱਜੇ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਸੰਵਿਧਾਨ ਦੀ ਜਿੱਤ ਹੋਈ ਹੈ। ਉਹ ਬਾਹਰ ਆ ਗਏ ਹਨ ਅਤੇ ਜਲਦੀ ਹੀ ਅਰਵਿੰਦ ਕੇਜਰੀਵਾਲ ਵੀ ਜੇਲ੍ਹ ਤੋਂ ਬਾਹਰ ਆ ਜਾਣਗੇ। ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਬੈਠੇ ਪੰਜਾਬ ਦੇ ਲੋਕਾਂ ਦਾ ਉਤਸ਼ਾਹ ਦੇਖ ਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਮਹਿਸੂਸ ਹੋਈ ਹੈ। ਉਸ ਨੇ ਜੇਲ੍ਹ ਵਿੱਚ ਬੈਠ ਕੇ ਅਰਦਾਸ ਕੀਤੀ ਸੀ ਕਿ ਜਦੋਂ ਉਹ ਬਾਹਰ ਆਉਣਗੇ ਤਾਂ ਹਰਿਮੰਦਰ ਸਾਹਿਬ ਮੱਥਾ ਟੇਕਣਗੇ। ਅੱਜ ਉਹਨਾਂ ਨੇ ਹਰਿਮੰਦਰ ਸਾਹਿਬ ਮੱਥਾ ਟੇਕਿਆ ਹੈ।Manish Sisodia Punjab Visit: ਪੰਜਾਬ ਦੌਰੇ 'ਤੇ ਸਿਸੋਦੀਆ, ਕਿਹਾ- 'ਜੇਲ੍ਹ 'ਚ ਪੰਜਾਬ ਦੇ ਲੋਕਾਂ ਨੂੰ ਬਹੁਤ ਕਰਦਾ ਸੀ ਮਿਸ', ਸੁਣੋ ਵੀਡੀਓ 'ਚ ਕੀ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਹਨ। ਇਸ ਮੌਕੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਆਪਣੇ ਪਰਿਵਾਰ ਦੇ ਨਾਲ ਦਰਬਾਰ ਸਾਹਿਬ ਪਹੁੰਚੇ ਹਨ। ਮਨੀਸ਼ ਸਿਸੋਦੀਆ ਨੇ ਦੱਸਿਆ ਕਿ ਉਹ ਪੰਜਾਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਵਾਜ਼ੇ ‘ਤੇ ਮੱਥਾ ਟੇਕਣ ਆਏ ਹਨ। ਉਨ੍ਹਾਂ ਕਿਹਾ ਕਿ ਜੇਲ੍ਹ ਤੋਂ ਹੀ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਸੀ ਅਤੇ ਅਰਦਾਸ ਕੀਤੀ ਸੀ ਕਿ ਉਹ ਬਾਹਰ ਆ ਕੇ ਦਰਸ਼ਨ ਕਰਾਂਗਾ। ਇਹ ਇੱਛਾ ਹੁਣ ਪੂਰੀ ਹੋ ਗਈ ਹੈ, ਇਸ ਲਈ ਉਹ ਮੱਥਾ ਟੇਕਣ ਆਏ ਹਨ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਧੀਆ ਕੰਮ ਕਰ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਲਦੀ ਹੀ ਅਰਵਿੰਦ ਕੇਜਰੀਵਾਲ ਵੀ ਜੇਲ੍ਹ ਤੋਂ ਬਾਹਰ ਆਉਣਗੇ, ਫਿਰ ਉਹ ਇਕੱਠੇ ਹੋ ਕੇ ਦੇਸ਼ ਦੇ ਲੋਕਾਂ ਲਈ ਕੰਮ ਕਰਨਗੇ। ਹਾਲਾਂਕਿ ਮਨੀਸ਼ ਸਿਸੋਦੀਆ ਜੰਮੂ ਅਤੇ ਹਰਿਆਣਾ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ‘ਤੇ ਪੁੱਛੇ ਗਏ ਸਵਾਲ ਦਾ ਜਵਾਬ ਦੇਣ ਤੋਂ ਬਚਦੇ ਨਜ਼ਰ ਆਏ। ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਕਥਿਤ ਸ਼ਰਾਬ ਘੁਟਾਲੇ ਕਾਰਨ ਪਿਛਲੇ 17 ਮਹੀਨਿਆਂ ਤੋਂ ਜੇਲ੍ਹ ਵਿੱਚ ਸਨ, ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਵੱਡੀ ਰਾਹਤ ਦਿੱਤੀ ਅਤੇ ਉਹ 9 ਅਗਸਤ ਨੂੰ ਜੇਲ੍ਹ ਤੋਂ ਬਾਹਰ ਆ ਗਏ। ਗੌਰਤਲਬ ਹੈ ਕਿ ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ 26 ਫਰਵਰੀ 2023 ਨੂੰ ਅਤੇ ਈਡੀ ਨੇ 9 ਮਾਰਚ 2023 ਨੂੰ ਦਿੱਲੀ ਸ਼ਰਾਬ ਨੀਤੀ ਕੇਸ ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਸੀ। ਸਿਸੋਦੀਆ ਨੇ ਜੇਲ੍ਹ ਜਾਣ ਦੇ ਦੋ ਦਿਨ ਬਾਅਦ 28 ਫਰਵਰੀ 2023 ਨੂੰ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। 17 ਮਹੀਨਿਆਂ ਬਾਅਦ 9 ਅਗਸਤ ਨੂੰ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਦੋਵਾਂ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਸੀ।
AAP Leader Manish Sisodia Golden Temple Amritsar ਮਨੀਸ਼ ਸਿਸੋਦੀਆ ਪੰਜਾਬ ਆਮ ਆਦਮੀ ਪਾਰਟੀ ਹਰਿਮੰਦਰ ਸਾਹਿਬ
United States Latest News, United States Headlines
Similar News:You can also read news stories similar to this one that we have collected from other news sources.
Amritsar News: ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤੀ ਵਧਾਈAmritsar News: ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਸੱਚੇ ਪਾਤਸ਼ਾਹ ਮਹਾਨ ਪਾਵਨ ਪਵਿੱਤਰ ਹਸਤੀ ਸਨ।
Read more »
Shambhu Border: ਹਾਲੇ ਨਹੀਂ ਖੁੱਲ੍ਹੇਗਾ ਸ਼ੰਭੂ ਬਾਰਡਰ, 12 ਅਗਸਤ ਨੂੰ ਸੁਪਰੀਮ ਕੋਰਟ ਚ ਅਗਲੀ ਸੁਣਵਾਈShambhu Border: ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਖੋਲ੍ਹਣ ਦੇ ਪੰਜਾਬ-ਹਰਿਆਣਾ ਹਾਈ ਕੋਰਟ ਦੇ ਹੁਕਮਾਂ ਵਿਰੁੱਧ ਹਰਿਆਣਾ ਸਰਕਾਰ ਦੀ ਪਟੀਸ਼ਨ ਤੇ ਸੁਣਵਾਈ ਕੀਤੀ ਸੀ
Read more »
Ludhiana News: ਪਰਿਵਾਰਕ ਝਗੜੇ ਦੇ ਚਲਦੇ ਸਾਲੇ ਤੇ ਜੀਜੇ ਨਾਲ ਕੁੱਟਮਾਰ ਦੇ ਇਲਜ਼ਾਮLudhiana News: ਪੂਰੀ ਘਟਨਾ ਦੀ ਸੀਸੀਟੀਵੀ ਵੀ ਸਾਹਮਣੇ ਆਈ ਹੈ। ਜਿਸ ਦੇ ਵਿੱਚ ਸਾਫ ਤੌਰ ਤੇ ਦੇਖਿਆ ਜਾ ਸਕਦਾ ਹੈ ਕਿ ਦੋਵੇਂ ਧੜੇ ਆਪਸ ਦੇ ਵਿੱਚ ਲੜਦੇ ਹੋਏ ਦਿਖਾਈ ਦਿੱਤੇ ਹਨ।
Read more »
Amritsar News: ਹਾਕੀ ਖਿਡਾਰੀਆਂ ਨੂੰ ਇੱਕ ਨਹੀਂ 3 ਕਰੋੜ ਦੇਵੇ ਪੰਜਾਬ ਸਰਕਾਰ- ਹਰਮਨ ਦੇ ਪਿਤਾParis Olympics 2024: ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਹਾਕੀ ਟੀਮ ਨੂੰ ਜਿੱਤ ਦੀ ਵਧਾਈ ਦਿੱਤੀ ਤੇ ਪੰਜਾਬ ਦੇ ਹਰੇਕ ਕਾਂਸੀ ਤਮਗਾ ਖਿਡਾਰੀ ਨੂੰ 1 ਕਰੋੜ ਦੇਣ ਦਾ ਐਲਾਨ ਕੀਤਾ।
Read more »
CM Bhagwant Mann News: ਸੀਐਮ ਮਾਨ ਪਰਿਵਾਰ ਸਮੇਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਨਤਮਸਤਕCM Bhagwant Mann News: ਇਸ ਮੌਕੇ ਸੀਐਮ ਮਾਨ ਨਾਲ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਮਾਤਾ ਮੌਜੂਦ ਸਨ।
Read more »
Amritsar News: ਮੀਂਹ ਕਾਰਨ ਵਿਰਾਸਤੀ ਮਾਰਗ ਤੇ ਭਰਿਆ ਪਾਣੀ; ਸੰਗਤ ਨੂੰ ਪਰੇਸ਼ਾਨੀ ਦਾ ਕਰਨਾ ਪਿਆ ਸਾਹਮਣਾAmritsar News: ਬਾਹਰੋਂ ਆਉਣ ਵਾਲੀ ਸੰਗਤ ਤੋਂ ਇਲਾਵਾ ਸਿਆਸੀ ਹਸਤੀਆਂ ਤੇ ਮਹਾਨ ਸ਼ਖ਼ਸੀਅਤਾਂ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਇਸੇ ਰਸਤੇ ਤੋਂ ਪਹੁੰਚਦੀਆਂ ਹਨ।
Read more »
