Manmohan Singh Death: ਡਾ: ਮਨਮੋਹਨ ਸਿੰਘ ਦਾ ਜਨਮ 26 ਸਤੰਬਰ 1932 ਨੂੰ ਅਣਵੰਡੇ ਭਾਰਤ ਦੇ ਪੰਜਾਬ ਸੂਬੇ ਦੇ ਇੱਕ ਪਿੰਡ ਵਿੱਚ ਹੋਇਆ ਸੀ।
Manmohan Singh Death : ਡਾ: ਮਨਮੋਹਨ ਸਿੰਘ ਦਾ ਜਨਮ 26 ਸਤੰਬਰ 1932 ਨੂੰ ਅਣਵੰਡੇ ਭਾਰਤ ਦੇ ਪੰਜਾਬ ਸੂਬੇ ਦੇ ਇੱਕ ਪਿੰਡ ਵਿੱਚ ਹੋਇਆ ਸੀ।Juices To Boost Immunity: सर्दियों में सेहत का रखें खास ख्याल, पिए ये 5 जूस और अपने इम्युनिटी को करें बूस्टAaj Ka Rashifal 26 December 2024: आज इन राशि वालों को मिल सकता है मान-सम्मान, जानें क्या है आज का राशिफलAaj Ka Rashifal 25 December 2024: इस राशि के जातकों का आज अटक सकता है कोई जरूरी कार्य, जानें आज का राशिफलNational Farmer's Day 2024: क्यों मनाया जाता है राष्ट्रीय किसान दिवस? जाने इस दिन का इतिहास और महत्व ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਹ ਲੰਬੇ ਸਮੇਂ ਤੋਂ ਸਾਹ ਦੀ ਬਿਮਾਰੀ ਤੋਂ ਪੀੜਤ ਸਨ। ਇਸ ਮੌਕੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਭਲਕੇ ਹੋਣ ਵਾਲੇ ਸਾਰੇ ਸਰਕਾਰੀ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਦੇਸ਼ਭਰ ਵਿੱਚ 7 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਜਾਵੇਗਾ। ਅਤੇ ਡਾ: ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਪਰ ਕੱਲ੍ਹ ਸਵੇਰੇ 11 ਵਜੇ ਕੈਬਨਿਟ ਦੀ ਮੀਟਿੰਗ ਹੋਵੇਗੀ। कल होने वाले सभी सरकारी कार्यक्रम रद्द कर दिए गए हैं। 7 दिनों का राष्ट्रीय शोक घोषित किया जाएगा। कल सुबह 11 बजे कैबिनेट की बैठक होगी। डॉ.
मनमोहन सिंह का अंतिम संस्कार पूरे राजकीय सम्मान के साथ किया जाएगा: भारत सरकार के सूत्रਕਾਂਗਰਸ ਨੇ ਨੇ ਸ਼ੁੱਕਰਵਾਰ ਨੂੰ ਹੋਣ ਵਾਲੇ ਆਪਣੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ। ਪਾਰਟੀ ਕਰਨਾਟਕ ਦੇ ਬੇਲਾਗਾਵੀ ਵਿੱਚ ਆਪਣਾ ਸੰਮੇਲਨ ਕਰ ਰਹੀ ਹੈ ਅਤੇ 27 ਦਸੰਬਰ ਨੂੰ 'ਜੈ ਬਾਪੂ ਜੈ ਭੀਮ ਜੈ ਸੰਵਿਧਾਨ ਰੈਲੀ' ਦਾ ਆਯੋਜਨ ਕਰਨ ਵਾਲੀ ਸੀ ਪਰ ਸੀਨੀਅਰ ਕਾਂਗਰਸੀ ਆਗੂ ਦੀ ਮੌਤ ਤੋਂ ਬਾਅਦ ਇਸ ਨੂੰ ਰੱਦ ਕਰ ਦਿੱਤਾ ਗਿਆ।Manmohan SinghFormer PM Manmohan singhFormer PM Manmohan singhJagjit Singh DallewalSamrala newsਧਾਮੀ ਨੇ ਕੇਰਲ ਦੇ ਕੇਂਦਰੀ ਵਿਦਿਆਲੇ ’ਚ ਛੋਟੇ ਸਾਹਿਬਜ਼ਾਦਿਆਂ ਦੀ ਨਕਲ ਕੀਤੇ ਜਾਣ ਦੀ ਕੀਤੀ ਨਿਖੇਧੀ
Former Prime Minister Manmohan Singh AIIMS Delhi
United States Latest News, United States Headlines
Similar News:You can also read news stories similar to this one that we have collected from other news sources.
Brampton Firing News: ਤਰਨਤਾਰਨ ਦੇ ਦੋ ਸਕੇ ਭਰਾਵਾਂ ਤੇ ਕੈਨੇਡਾ ਚ ਫਾਇਰਿੰਗ; ਇੱਕ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀBrampton Firing News: ਸਰਬਜੀਤ ਸਿੰਘ ਨੇ ਦੱਸਿਆ ਕਿ ਜਿਸ ਮਕਾਨ ਤੇ ਉਸ ਦੇ ਬੇਟੇ ਕਿਰਾਏ ਤੇ ਰਹਿੰਦੇ ਸਨ, ਉਸ ਦੇ ਮਾਲਕ ਨੂੰ ਕਿਸੇ ਨੇ ਫੋਨ ਕਰਕੇ ਫਿਰੌਤੀ ਦੀ ਮੰਗ ਕੀਤੀ ਸੀ
Read more »
Punjab Breaking Live Updates: ਕਿਸਾਨਾਂ ਵੱਲੋਂ ਅੱਜ ਦਿੱਲੀ ਕੂਚ ਦੀ ਤਿਆਰੀ! ਜਾਣੋ ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਅਪਡੇਟਸKisan Andolan Update: ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਹੈ। ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
Read more »
ਸੁਪਰੀਮ ਕੋਰਟ ਨੇ ਡੱਲੇਵਾਲ ਦੀ ਸਿਹਤ ਬਾਰੇ ਪਤਾ ਲੈਣ ਲਈ ਜਾਣਕਾਰੀ ਮੰਗੀਸੁਪਰੀਮ ਕੋਰਟ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 'ਤੇ ਕਈ ਮਾਮलों 'ਚ ਸੁਣਵਾਈ ਦੌਰਾਨ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਮੰਗੀ। ਡੱਲੇਵਾਲ 23 ਦਿਨਾਂ ਤੋਂ ਖਨੌਰੀ ਬਾਰਡਰ 'ਤੇ ਮਰਨ ਵਰਤ 'ਤੇ ਬੈਠੇ ਹਨ।
Read more »
Om Prakash Chautala Death: ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦਾ ਹੋਇਆ ਦੇਹਾਂਤOm Prakash Chautala Passed Away: ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦਾ ਹੋਇਆ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਕਈ ਦਿਨਾਂ ਤੋਂ ਸਿਹਤ ਸਬੰਧੀ ਸਮੱਸਿਆਵਾਂ ਨਾਲ ਜੂਝ ਰਹੇ ਸਨ।
Read more »
ਫਾਜ਼ਿਲਕਾ: ਫੁੱਟਪਾਥ 'ਤੇ ਪਏ ਵਿਅਕਤੀ ਦੀ ਠੰਢ ਨਾਲ ਮੌਤਫਾਜ਼ਿਲਕਾ ਦੇ ਪੁਰਾਣੇ ਸਰਕਾਰੀ ਹਸਪਤਾਲ ਦੇ ਬਾਹਰ ਫੁੱਟਪਾਥ 'ਤੇ ਪਏ ਇਕ ਵਿਅਕਤੀ ਦੀ ਠੰਢ ਨਾਲ ਮੌਤ ਹੋਈ। ਸ਼ਿਵਸੈਨਾ ਦੀ ਟੀਮ ਨੇ ਮ੍ਰਿਤਕ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਹੈ।
Read more »
Dr Manmohan Singh: ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਦਿਹਾਂਤ; PM ਮੋਦੀ ਸਮੇਤ ਕਈ ਦਿੱਗਜਾਂ ਨੇ ਸ਼ਰਧਾਂਜਲੀ ਦਿੱਤੀDr Manmohan Singh: ਏਮਜ਼ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦੇਹਾਂਤ ਦੀ ਪੁਸ਼ਟੀ ਕਰਦੇ ਹੋਏ ਕਿਹਾ, ਬਹੁਤ ਹੀ ਦੁੱਖ ਦੇ ਨਾਲ ਅਸੀਂ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ 92 ਸਾਲ ਦੀ ਉਮਰ ਚ ਦੇਹਾਂਤ ਦੀ ਘੋਸ਼ਣਾ ਕਰ ਰਹੇ ਹਾਂ।
Read more »
