Nangal News: ਕੱਲ੍ਹ ਨੰਗਲ ਦੇ ਰੇਲਵੇ ਰੋਡ ਵਿੱਚ ਵਿਸ਼ਵ ਹਿੰਦੂ ਪਰਿਸ਼ਦ ਨੰਗਲ ਇਕਾਈ ਦੇ ਪ੍ਰਧਾਨ ਦੀ ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਦੁਕਾਨ ਉਤੇ ਬੈਠੇ ਹੋਏ ਤੇ ਨਾਲ ਹਮਲਾ ਕੀਤਾ ਗਿਆ ਸੀ।
Nangal News: ਨੰਗਲ ਦੇ ਰੇਲਵੇ ਰੋਡ ਉਤੇ ਵਿਸ਼ਵ ਹਿੰਦੂ ਪਰਿਸ਼ਦ ਦਾ ਨੰਗਲ ਇਕਾਈ ਦਾ ਪ੍ਰਧਾਨ ਵਿਕਾਸ ਅਗਰਵਾਲ ਬੱਗਾ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। SAD Lok Sabha Candidates: ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ ਬਿਗੁਲ ਵਜਾਇਆ; ਦੇਖੋ ਕਿਸ ਨੂੰ ਕਿਥੋਂ ਉਮੀਦਵਾਰ ਐਲਾਨਿਆAaj Ka Rashifal 14 April 2024: वृषभ और धनु राशि वाले जातक जानें क्या है आपके लिए कैसा रहेगा आज का दिनAaj Ka Rashifal 11 April 2024: मकर राशि वालों को आज हो सकता है आर्थिक नुकसान, जानें क्या है आपका आज का राशिफलHarsh Likhari: ਜਾਣੋ ਕੌਣ ਹੈ ਹਰਸ਼ ਲਿਖਾਰੀ! ਸਿੱਧੂ ਮੂਸੇਵਾਲਾ ਤੋਂ ਪ੍ਰੇਰਿਤ ਹੋ ਕੇ ਵਿਦੇਸ਼ਾਂ 'ਚ ਖੱਟਿਆ ਨਾਂ ਨੰਗਲ ਦੇ ਰੇਲਵੇ ਰੋਡ ਵਿਖੇ ਕਨਫੈਕਸ਼ਰੀ ਦੀ ਦੁਕਾਨ ਕਰਦੇ ਵਿਸ਼ਵ ਹਿੰਦੂ ਪਰਿਸ਼ਦ ਦਾ ਨੰਗਲ ਇਕਾਈ ਦਾ ਪ੍ਰਧਾਨ ਵਿਕਾਸ ਅਗਰਵਾਲ ਬੱਗਾ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਜਿਸ ਨੂੰ ਲੈ ਕੇ ਇਲਾਕੇ ਦੇ ਮੋਹਤਬਰ ਲੋਕਾਂ ਤੇ ਸਥਾਨਕ ਦੁਕਾਨਦਾਰਾਂ ਵੱਲੋਂ ਪੁਲਿਸ ਦੀ ਕਾਰਗੁਜ਼ਾਰੀ ਉਤੇ ਸਵਾਲ ਖੜ੍ਹੇ ਕੀਤੇ ਗਏ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਪਿਛਲੇ ਇੱਕ ਮਹੀਨੇ ਤੋਂ ਸ਼ਹਿਰ ਵਿੱਚ ਲੁੱਟ-ਖੋਹ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ ਤੇ ਹੁਣ ਉਨ੍ਹਾਂ ਦੇ ਇੱਕ ਦੁਕਾਨਦਾਰ ਸਾਥੀ ਦਾ ਕਤਲ ਹੋ ਗਿਆ ਹੈ। ਪੁਲਿਸ ਇਨ੍ਹਾਂ ਵਾਰਦਾਤਾਂ ਨੂੰ ਰੋਕਣ ਵਿੱਚ ਲਗਾਤਾਰ ਅਸਫਲ ਰਹੀ ਹੈ। ਗੁੱਸੇ ਵਿੱਚ ਆਏ ਪਰਿਵਾਰ ਵੱਲੋਂ ਅੱਜ ਐਮਪੀ ਕੋਠੀ ਨੰਗਲ ਦੇ ਕੋਲ ਮੁੱਖ ਮਾਰਗ ਉੱਤੇ ਜਾਮ ਲਗਾ ਦਿੱਤਾ ਗਿਆ। ਪੁਲਿਸ ਪ੍ਰਸ਼ਾਸਨ ਦੇ ਉੱਪਰ ਦਬਾਅ ਬਣਾਇਆ ਜਾ ਰਿਹਾ ਹੈ ਕਿ ਉਹ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਫੜ੍ਹੇ ਤਾਂ ਜੋ ਨੰਗਲ ਦਾ ਮਾਹੌਲ ਖਰਾਬ ਨਾ ਹੋ ਸਕੇ। ਇਸ ਸਬੰਧੀ ਐਸਡੀਐਮ ਨੰਗਲ ਨੇ ਕਿਹਾ ਕਿ ਮੁਲਜ਼ਮ ਜਲਦ ਫੜ੍ਹ ਲਏ ਜਾਣਗੇ। ਕੱਲ੍ਹ ਨੰਗਲ ਦੇ ਰੇਲਵੇ ਰੋਡ ਵਿੱਚ ਵਿਸ਼ਵ ਹਿੰਦੂ ਪਰਿਸ਼ਦ ਨੰਗਲ ਇਕਾਈ ਦੇ ਪ੍ਰਧਾਨ ਦੀ ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਦੁਕਾਨ ਉਤੇ ਬੈਠੇ ਹੋਏ ਤੇ ਨਾਲ ਹਮਲਾ ਕੀਤਾ ਗਿਆ ਸੀ। ਇਸ ਤੋਂ ਬਾਅਦ ਸਿਵਲ ਹਸਪਤਾਲ ਨੰਗਲ ਜਦੋਂ ਉਨ੍ਹਾਂ ਨੂੰ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਸ ਸਮੇਂ ਤੋਂ ਹੀ ਪੁਲਿਸ ਪ੍ਰਸ਼ਾਸਨ ਨੰਗਲ ਰੇਲਵੇ ਰੋਡ ਉਤੇ ਸੀਸੀਟੀਵੀ ਫੁਟੇਜ ਦੇਰ ਰਾਤ ਖੰਗਾਲਦੀ ਰਹੀ। ਉਨ੍ਹਾਂ ਵਿੱਚੋਂ ਇੱਕ ਸੀਸੀਟੀਵੀ ਫੁਟੇਜ ਵਿੱਚ ਹਮਲਾਵਰਾਂ ਦੀ ਫੋਟੋ ਕੈਮਰੇ ਵਿੱਚ ਕੈਦ ਹੋਈ ਹੈ। ਉਸ ਦੇ ਆਧਾਰ ਉਤੇ ਪੁਲਿਸ ਦੇਰ ਰਾਤ ਸਬੂਤਾਂ ਦੀ ਤਲਾਸ਼ ਵਿੱਚ ਨੰਗਲ ਵਿੱਚ ਘੁੰਮਦੀ ਰਹੀ। ਹਾਲੇ ਤੱਕ ਪੁਲਿਸ ਦੇ ਹੱਥ ਕੁਝ ਨਹੀਂ ਲੱਗਿਆ। ਪਰਿਵਾਰ ਨੇ ਬੀਤੇ ਦਿਨ ਹੀ ਚਿਤਾਵਨੀ ਦੇ ਦਿੱਤੀ ਸੀ ਕਿ ਐਮਪੀ ਕੋਠੀ ਕੋਲ ਹਾਈਵੇ ਜਾਮ ਕੀਤਾ ਜਾਵੇਗਾ। ਕਈ ਰਾਜਨੀਤਿਕ ਪਾਰਟੀ ਦੇ ਆਗੂ ਵੀ ਧਰਨੇ ਵਿੱਚ ਪਹੁੰਚੇ ਹਨ ਤੇ ਇਸ ਘਟਨਾ ਦੀ ਨਿੰਦਾ ਕੀਤੀ ਜਾ ਰਹੀ ਹੈ।.
Nangal News: ਨੰਗਲ ਦੇ ਰੇਲਵੇ ਰੋਡ ਉਤੇ ਵਿਸ਼ਵ ਹਿੰਦੂ ਪਰਿਸ਼ਦ ਦਾ ਨੰਗਲ ਇਕਾਈ ਦਾ ਪ੍ਰਧਾਨ ਵਿਕਾਸ ਅਗਰਵਾਲ ਬੱਗਾ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। SAD Lok Sabha Candidates: ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ ਬਿਗੁਲ ਵਜਾਇਆ; ਦੇਖੋ ਕਿਸ ਨੂੰ ਕਿਥੋਂ ਉਮੀਦਵਾਰ ਐਲਾਨਿਆAaj Ka Rashifal 14 April 2024: वृषभ और धनु राशि वाले जातक जानें क्या है आपके लिए कैसा रहेगा आज का दिनAaj Ka Rashifal 11 April 2024: मकर राशि वालों को आज हो सकता है आर्थिक नुकसान, जानें क्या है आपका आज का राशिफलHarsh Likhari: ਜਾਣੋ ਕੌਣ ਹੈ ਹਰਸ਼ ਲਿਖਾਰੀ! ਸਿੱਧੂ ਮੂਸੇਵਾਲਾ ਤੋਂ ਪ੍ਰੇਰਿਤ ਹੋ ਕੇ ਵਿਦੇਸ਼ਾਂ 'ਚ ਖੱਟਿਆ ਨਾਂ ਨੰਗਲ ਦੇ ਰੇਲਵੇ ਰੋਡ ਵਿਖੇ ਕਨਫੈਕਸ਼ਰੀ ਦੀ ਦੁਕਾਨ ਕਰਦੇ ਵਿਸ਼ਵ ਹਿੰਦੂ ਪਰਿਸ਼ਦ ਦਾ ਨੰਗਲ ਇਕਾਈ ਦਾ ਪ੍ਰਧਾਨ ਵਿਕਾਸ ਅਗਰਵਾਲ ਬੱਗਾ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਜਿਸ ਨੂੰ ਲੈ ਕੇ ਇਲਾਕੇ ਦੇ ਮੋਹਤਬਰ ਲੋਕਾਂ ਤੇ ਸਥਾਨਕ ਦੁਕਾਨਦਾਰਾਂ ਵੱਲੋਂ ਪੁਲਿਸ ਦੀ ਕਾਰਗੁਜ਼ਾਰੀ ਉਤੇ ਸਵਾਲ ਖੜ੍ਹੇ ਕੀਤੇ ਗਏ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਪਿਛਲੇ ਇੱਕ ਮਹੀਨੇ ਤੋਂ ਸ਼ਹਿਰ ਵਿੱਚ ਲੁੱਟ-ਖੋਹ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ ਤੇ ਹੁਣ ਉਨ੍ਹਾਂ ਦੇ ਇੱਕ ਦੁਕਾਨਦਾਰ ਸਾਥੀ ਦਾ ਕਤਲ ਹੋ ਗਿਆ ਹੈ। ਪੁਲਿਸ ਇਨ੍ਹਾਂ ਵਾਰਦਾਤਾਂ ਨੂੰ ਰੋਕਣ ਵਿੱਚ ਲਗਾਤਾਰ ਅਸਫਲ ਰਹੀ ਹੈ। ਗੁੱਸੇ ਵਿੱਚ ਆਏ ਪਰਿਵਾਰ ਵੱਲੋਂ ਅੱਜ ਐਮਪੀ ਕੋਠੀ ਨੰਗਲ ਦੇ ਕੋਲ ਮੁੱਖ ਮਾਰਗ ਉੱਤੇ ਜਾਮ ਲਗਾ ਦਿੱਤਾ ਗਿਆ। ਪੁਲਿਸ ਪ੍ਰਸ਼ਾਸਨ ਦੇ ਉੱਪਰ ਦਬਾਅ ਬਣਾਇਆ ਜਾ ਰਿਹਾ ਹੈ ਕਿ ਉਹ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਫੜ੍ਹੇ ਤਾਂ ਜੋ ਨੰਗਲ ਦਾ ਮਾਹੌਲ ਖਰਾਬ ਨਾ ਹੋ ਸਕੇ। ਇਸ ਸਬੰਧੀ ਐਸਡੀਐਮ ਨੰਗਲ ਨੇ ਕਿਹਾ ਕਿ ਮੁਲਜ਼ਮ ਜਲਦ ਫੜ੍ਹ ਲਏ ਜਾਣਗੇ। ਕੱਲ੍ਹ ਨੰਗਲ ਦੇ ਰੇਲਵੇ ਰੋਡ ਵਿੱਚ ਵਿਸ਼ਵ ਹਿੰਦੂ ਪਰਿਸ਼ਦ ਨੰਗਲ ਇਕਾਈ ਦੇ ਪ੍ਰਧਾਨ ਦੀ ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਦੁਕਾਨ ਉਤੇ ਬੈਠੇ ਹੋਏ ਤੇ ਨਾਲ ਹਮਲਾ ਕੀਤਾ ਗਿਆ ਸੀ। ਇਸ ਤੋਂ ਬਾਅਦ ਸਿਵਲ ਹਸਪਤਾਲ ਨੰਗਲ ਜਦੋਂ ਉਨ੍ਹਾਂ ਨੂੰ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਸ ਸਮੇਂ ਤੋਂ ਹੀ ਪੁਲਿਸ ਪ੍ਰਸ਼ਾਸਨ ਨੰਗਲ ਰੇਲਵੇ ਰੋਡ ਉਤੇ ਸੀਸੀਟੀਵੀ ਫੁਟੇਜ ਦੇਰ ਰਾਤ ਖੰਗਾਲਦੀ ਰਹੀ। ਉਨ੍ਹਾਂ ਵਿੱਚੋਂ ਇੱਕ ਸੀਸੀਟੀਵੀ ਫੁਟੇਜ ਵਿੱਚ ਹਮਲਾਵਰਾਂ ਦੀ ਫੋਟੋ ਕੈਮਰੇ ਵਿੱਚ ਕੈਦ ਹੋਈ ਹੈ। ਉਸ ਦੇ ਆਧਾਰ ਉਤੇ ਪੁਲਿਸ ਦੇਰ ਰਾਤ ਸਬੂਤਾਂ ਦੀ ਤਲਾਸ਼ ਵਿੱਚ ਨੰਗਲ ਵਿੱਚ ਘੁੰਮਦੀ ਰਹੀ। ਹਾਲੇ ਤੱਕ ਪੁਲਿਸ ਦੇ ਹੱਥ ਕੁਝ ਨਹੀਂ ਲੱਗਿਆ। ਪਰਿਵਾਰ ਨੇ ਬੀਤੇ ਦਿਨ ਹੀ ਚਿਤਾਵਨੀ ਦੇ ਦਿੱਤੀ ਸੀ ਕਿ ਐਮਪੀ ਕੋਠੀ ਕੋਲ ਹਾਈਵੇ ਜਾਮ ਕੀਤਾ ਜਾਵੇਗਾ। ਕਈ ਰਾਜਨੀਤਿਕ ਪਾਰਟੀ ਦੇ ਆਗੂ ਵੀ ਧਰਨੇ ਵਿੱਚ ਪਹੁੰਚੇ ਹਨ ਤੇ ਇਸ ਘਟਨਾ ਦੀ ਨਿੰਦਾ ਕੀਤੀ ਜਾ ਰਹੀ ਹੈ।
Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
United States Latest News, United States Headlines
Similar News:You can also read news stories similar to this one that we have collected from other news sources.
SGPC News: ਪਾਕਿਸਤਾਨ ਦੇ ਗੁਰਧਾਮਾਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਭੇਜੇSGPC News: ਇਸ ਮਗਰੋਂ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਇਹ ਪਾਵਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਭੇਜੇ ਗਏ ਹਨ।
Read more »
Kapurthala Firing: ਕਪੂਰਥਲਾ ਦੇ ਰੇਲ ਕੋਚ ਫੈਕਟਰੀ ਦੇ ਬਾਹਰ ਲੱਗੀ ਭਿਆਨਕ ਅੱਗ, 400 ਝੁੱਗੀਆਂ ਸੜ ਕੇ ਸੁਆਹ, ਦੇਖੋ ਤਸਵੀਰਾਂKapurthala Rail Coach Factory fire: ਰੇਲ ਕੋਚ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ ਲੱਗਣ ਦੀ ਸੂਚਨਾ ਮਿਲੀ ਹੈ।
Read more »
Salman Khan Firing News: ਸੁਪਰਸਟਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਹੋਈ ਫਾਇਰਿੰਗ, ਮੌਕੇ ਤੇ ਪਹੁੰਚੀ ਕ੍ਰਾਈਮ ਬ੍ਰਾਂਚ ਦੀ ਟੀਮSalman Khan House Firing News: ਬਾਂਦਰਾ ਸਥਿਤ ਸਲਮਾਨ ਖਾਨ ਦੇ ਗਲੈਕਸੀ ਨਿਵਾਸ ਦੇ ਬਾਹਰ ਤਿੰਨ ਰਾਉਂਡ ਫਾਇਰਿੰਗ ਕੀਤੀ ਗਈ ਹੈ। ਬਦਮਾਸ਼ ਹਵਾ ਚ ਫਾਇਰਿੰਗ ਕਰਦੇ ਹੋਏ ਫਰਾਰ ਹੋ ਗਏ। ਫਿਲਹਾਲ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖਬਰ ਨਹੀਂ ਹੈ।
Read more »
Iran Israel War Update: ਇਰਾਨ ਨੇ ਇਜ਼ਰਾਈਲ ਤੇ ਕੀਤਾ ਮਿਜ਼ਾਈਲ ਅਟੈਕ, ਕੁੱਝ ਲੋਕਾਂ ਦੇ ਜਖ਼ਮੀ ਹੋਣ ਦੀ ਵੀ ਖ਼ਬਰIran Israel War Update: ਇਸ ਮਹੀਨੇ ਦੇ ਸ਼ੁਰੂ ਵਿਚ ਇਜ਼ਰਾਈਲ ਨੇ ਦਮਿਸ਼ਕ ਵਿਚ ਈਰਾਨ ਦੇ ਦੂਤਾਵਾਸ ਤੇ ਹਮਲਾ ਕੀਤਾ ਸੀ, ਜਿਸ ਵਿਚ ਦੋ ਈਰਾਨੀ ਜਨਰਲਾਂ ਦੀ ਮੌਤ ਹੋ ਗਈ ਸੀ।
Read more »
Punjab NSUI: NSUI ਪੰਜਾਬ ਨੇ ਆਪਣਾ ਸੰਗਠਨ ਢਾਂਚਾ ਕੀਤਾ ਭੰਗ! ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਵੱਡਾ ਫੈਸਲਾPunjab NSUI Structure Update: ਪਿਛਲੇ ਸਾਲ ਜਨਵਰੀ ਵਿੱਚ ਸੂਬੇ ਦੇ ਪੰਜ ਜ਼ਿਲ੍ਹਿਆਂ ਦੇ ਮੁਖੀਆਂ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਸੀ। ਕਿਉਂਕਿ ਉਸ ਸਮੇਂ ਜਾਰੀ ਪੱਤਰ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਦੀ ਨਿਯੁਕਤੀ ਐਨਐਸਯੂਆਈ ਲੀਡਰਸ਼ਿਪ ਦੀ ਪ੍ਰਵਾਨਗੀ ਤੋਂ ਬਿਨਾਂ ਕੀਤੀ ਗਈ ਸੀ। ਹਾਲਾਂਕਿ, ਉਸ ਤੋਂ ਬਾਅਦ ਨਵੀਂ ਨਿਯੁਕਤੀ ਕੀਤੀ ਗਈ...
Read more »
S Jaishankar And David Cameron: ਜੈਸ਼ੰਕਰ ਨੇ ਬ੍ਰਿਟੇਨ ਦੇ ਵਿਦੇਸ਼ ਮੰਤਰੀ ਕੈਮਰੂਨ ਨਾਲ ਕੀਤੀ ਗੱਲਬਾਤ, ਪੱਛਮੀ ਏਸ਼ੀਆ ਦੀ ਸਥਿਤੀ ਤੇ ਕੀਤੀ ਚਰਚਾS Jaishankar And David Cameron: ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਸ਼ਨੀਵਾਰ ਨੂੰ ਆਪਣੇ ਬ੍ਰਿਟਿਸ਼ ਹਮਰੁਤਬਾ ਡੇਵਿਡ ਕੈਮਰਨ ਨਾਲ ਇਜ਼ਰਾਈਲ ਅਤੇ ਈਰਾਨ ਵਿਚਾਲੇ ਵਧਦੇ ਤਣਾਅ ਦੇ ਵਿਚਕਾਰ ਪੱਛਮੀ ਏਸ਼ੀਆ ਦੇ ਉਭਰ ਰਹੇ ਹਾਲਾਤ ਤੇ ਚਰਚਾ ਕੀਤੀ। ਜੈਸ਼ੰਕਰ ਅਤੇ ਕੈਮਰਨ ਵਿਚਕਾਰ ਟੈਲੀਫੋਨ ਤੇ ਗੱਲਬਾਤ ਹੋਈ
Read more »
