Punjab News: ਮੁੱਖ ਮੰਤਰੀ ਨੇ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ਤੇ ਰੱਖਣ ਦੀ ਮੰਗ ਦੁਹਰਾਈ

CM Bhagwant Mann News

Punjab News: ਮੁੱਖ ਮੰਤਰੀ ਨੇ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ਤੇ ਰੱਖਣ ਦੀ ਮੰਗ ਦੁਹਰਾਈ
Shaheed Kartar Singh SarabhaHalwara Airport
  • 📰 Zee News
  • ⏱ Reading Time:
  • 143 sec. here
  • 6 min. at publisher
  • 📊 Quality Score:
  • News: 68%
  • Publisher: 63%

Punjab News: ​ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਨਿੱਜੀ ਤੌਰ ਤੇ ਇਹ ਮਾਮਲਾ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੋਲ ਉਠਾਇਆ ਹੈ ਕਿਉਂਕਿ ਇਹ ਮੁੱਦਾ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ।

Punjab News: ਮੁੱਖ ਮੰਤਰੀ ਨੇ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਮੰਗ ਦੁਹਰਾਈਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਨਿੱਜੀ ਤੌਰ 'ਤੇ ਇਹ ਮਾਮਲਾ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੋਲ ਉਠਾਇਆ ਹੈ ਕਿਉਂਕਿ ਇਹ ਮੁੱਦਾ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। Pineapple Benefits: कैंसर से बचा सकता है ये खट्टा-मीठा फल, रोजाना खाने से दूर होंगी कई समस्याएंLove Rashifal 20 September 2024: धनु के राशि के जातकों से आज कोई कह सकता है अपने दिल की बात ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਲਵਾਰਾ ਹਵਾਈ ਅੱਡੇ ਦਾ ਨਾਂ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਮੰਗ ਨੂੰ ਦੁਹਰਾਇਆ। ਮੁੱਖ ਮੰਤਰੀ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮਮੋਹਨ ਨਾਇਡੂ ਨੂੰ ਪੱਤਰ ਲਿਖਿਆ ਹੈ। ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮਮੋਹਨ ਨਾਇਡੂ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਯਾਦ ਕਰਵਾਇਆ ਕਿ ਪੰਜਾਬ ਵਿਧਾਨ ਸਭਾ ਨੇ 22 ਮਾਰਚ, 2023 ਨੂੰ ਆਪਣੀ ਬੈਠਕ ਵਿੱਚ ਸਰਬਸੰਮਤੀ ਨਾਲ ਅਧਿਕਾਰਤ ਮਤਾ ਪਾਸ ਕੀਤਾ ਸੀ ਜਿਸ ਵਿੱਚ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੂੰ ਇੰਡੀਅਨ ਏਅਰਫੋਰਸ ਸਟੇਸ਼ਨ, ਹਲਵਾਰਾ, ਜ਼ਿਲ੍ਹਾ ਲੁਧਿਆਣਾ, ਪੰਜਾਬ ਵਿਖੇ ਬਣਾਏ ਜਾਣ ਵਾਲੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ"ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡਾ" ਰੱਖਣ ਦੀ ਅਪੀਲ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਹਵਾਈ ਅੱਡੇ ਦੀ ਅੰਤਰਿਮ ਟਰਮੀਨਲ ਇਮਾਰਤ ਇਸ ਮਹੀਨੇ ਦੇ ਅੰਤ ਤੱਕ ਬਣ ਕੇ ਤਿਆਰ ਹੋਣ ਦੀ ਸੰਭਾਵਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਾਲ ਦੇ ਅੰਤ ਤੱਕ ਇਸ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਹੋਣ ਦੀ ਉਮੀਦ ਹੈ ਅਤੇ ਉਨ੍ਹਾਂ ਨੇ ਇਸ ਸਬੰਧੀ ਪਿਛਲੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨੂੰ ਵੀ ਬੇਨਤੀ ਕੀਤੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਨਿੱਜੀ ਤੌਰ 'ਤੇ ਇਹ ਮਾਮਲਾ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੋਲ ਉਠਾਇਆ ਹੈ ਕਿਉਂਕਿ ਇਹ ਮੁੱਦਾ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਦੁਹਰਾਇਆ ਕਿ ਹਵਾਈ ਅੱਡੇ ਦਾ ਨਾਂ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣਾ ਉਸ ਮਹਾਨ ਸ਼ਹੀਦ ਨੂੰ ਨਿਮਰ ਸ਼ਰਧਾਂਜਲੀ ਹੋਵੇਗੀ, ਜਿਨ੍ਹਾਂ ਨੇ ਮਾਤ ਭੂਮੀ ਦੀ ਰੱਖਿਆ ਲਈ ਆਪਣੀ ਜਾਨ ਨਿਛਾਵਰ ਕਰ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੌਜਵਾਨ ਸ਼ਹੀਦ ਨੌਜਵਾਨ ਪੀੜ੍ਹੀ ਨੂੰ ਆਪਣੇ ਦੇਸ਼ ਦੀ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰਦੇ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸ਼ਹੀਦ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਚੁੰਗਲ ਤੋਂ ਆਜ਼ਾਦ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਅੱਗੇ ਕਿਹਾ ਕਿ ਗ਼ਦਰ ਪਾਰਟੀ ਦੇ ਸਰਗਰਮ ਆਗੂ ਵਜੋਂ ਉਨ੍ਹਾਂ ਨੇ ਪਹਿਲਾਂ ਵਿਦੇਸ਼ਾਂ ਵਿੱਚ ਅਤੇ ਫਿਰ ਦੇਸ਼ ਵਿੱਚ ਆਜ਼ਾਦੀ ਦੀ ਪ੍ਰਾਪਤੀ ਲਈ ਅਣਥੱਕ ਯਤਨ ਕੀਤੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਿਆ ਗਿਆ ਹੈ ਅਤੇ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣਾ ਇਸ ਮਹਾਨ ਸ਼ਹੀਦ ਨੂੰ ਨਿਮਾਣੀ ਜਿਹੀ ਸ਼ਰਧਾਂਜਲੀ ਹੋਵੇਗੀ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੇ ਨਾਂ 'ਤੇ ਹਵਾਈ ਅੱਡਿਆਂ, ਯੂਨੀਵਰਸਿਟੀਆਂ ਅਤੇ ਹੋਰ ਸੰਸਥਾਵਾਂ ਦਾ ਨਾਮ ਰੱਖਣਾ ਉਨ੍ਹਾਂ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣ ਲਈ ਜ਼ਰੂਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਸੰਸਥਾਵਾਂ ਦਾ ਨਾਂ ਮਹਾਨ ਕੌਮੀ ਆਗੂਆਂ ਦੇ ਨਾਂ 'ਤੇ ਰੱਖਣਾ ਸਾਡੇ ਨੌਜਵਾਨਾਂ ਨੂੰ ਦੇਸ਼ ਪ੍ਰਤੀ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰ ਸਕਦਾ ਹੈ।Haryana Assembly Election 2024ਲੁਧਿਆਣਾ 'ਚ ਪਤੀ-ਪਤਨੀ ਨੇ ਕੀਤਾ ਹਾਈ ਵੋਲਟੇਜ ਡਰਾਮਾ, ਪੁਲਿਸ ਦੋਵਾਂ ਨੂੰ ਚੁੱਕ ਕੇ ਲੈ ਗਈ ਥਾਣੇpm vishwakarma yojanaMandi News:मंडी के एक गांव में 8 परिवारों ने घरों में दरारें आने के बाद खाली किया घरਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੁਧਿਆਣਾ ਵਿੱਚ ਬੁੱਢਾ ਨਾਲੇ ਨੂੰ ਮਿਸ਼ਨ ਤਹਿਤ ਸਾਫ਼ ਕਰਨ ਦਾ ਐਲਾਨ.

Punjab News: ਮੁੱਖ ਮੰਤਰੀ ਨੇ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਮੰਗ ਦੁਹਰਾਈਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਨਿੱਜੀ ਤੌਰ 'ਤੇ ਇਹ ਮਾਮਲਾ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੋਲ ਉਠਾਇਆ ਹੈ ਕਿਉਂਕਿ ਇਹ ਮੁੱਦਾ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। Pineapple Benefits: कैंसर से बचा सकता है ये खट्टा-मीठा फल, रोजाना खाने से दूर होंगी कई समस्याएंLove Rashifal 20 September 2024: धनु के राशि के जातकों से आज कोई कह सकता है अपने दिल की बात ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਲਵਾਰਾ ਹਵਾਈ ਅੱਡੇ ਦਾ ਨਾਂ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਮੰਗ ਨੂੰ ਦੁਹਰਾਇਆ। ਮੁੱਖ ਮੰਤਰੀ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮਮੋਹਨ ਨਾਇਡੂ ਨੂੰ ਪੱਤਰ ਲਿਖਿਆ ਹੈ। ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮਮੋਹਨ ਨਾਇਡੂ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਯਾਦ ਕਰਵਾਇਆ ਕਿ ਪੰਜਾਬ ਵਿਧਾਨ ਸਭਾ ਨੇ 22 ਮਾਰਚ, 2023 ਨੂੰ ਆਪਣੀ ਬੈਠਕ ਵਿੱਚ ਸਰਬਸੰਮਤੀ ਨਾਲ ਅਧਿਕਾਰਤ ਮਤਾ ਪਾਸ ਕੀਤਾ ਸੀ ਜਿਸ ਵਿੱਚ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੂੰ ਇੰਡੀਅਨ ਏਅਰਫੋਰਸ ਸਟੇਸ਼ਨ, ਹਲਵਾਰਾ, ਜ਼ਿਲ੍ਹਾ ਲੁਧਿਆਣਾ, ਪੰਜਾਬ ਵਿਖੇ ਬਣਾਏ ਜਾਣ ਵਾਲੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ"ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡਾ" ਰੱਖਣ ਦੀ ਅਪੀਲ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਹਵਾਈ ਅੱਡੇ ਦੀ ਅੰਤਰਿਮ ਟਰਮੀਨਲ ਇਮਾਰਤ ਇਸ ਮਹੀਨੇ ਦੇ ਅੰਤ ਤੱਕ ਬਣ ਕੇ ਤਿਆਰ ਹੋਣ ਦੀ ਸੰਭਾਵਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਾਲ ਦੇ ਅੰਤ ਤੱਕ ਇਸ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਹੋਣ ਦੀ ਉਮੀਦ ਹੈ ਅਤੇ ਉਨ੍ਹਾਂ ਨੇ ਇਸ ਸਬੰਧੀ ਪਿਛਲੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨੂੰ ਵੀ ਬੇਨਤੀ ਕੀਤੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਨਿੱਜੀ ਤੌਰ 'ਤੇ ਇਹ ਮਾਮਲਾ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੋਲ ਉਠਾਇਆ ਹੈ ਕਿਉਂਕਿ ਇਹ ਮੁੱਦਾ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਦੁਹਰਾਇਆ ਕਿ ਹਵਾਈ ਅੱਡੇ ਦਾ ਨਾਂ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣਾ ਉਸ ਮਹਾਨ ਸ਼ਹੀਦ ਨੂੰ ਨਿਮਰ ਸ਼ਰਧਾਂਜਲੀ ਹੋਵੇਗੀ, ਜਿਨ੍ਹਾਂ ਨੇ ਮਾਤ ਭੂਮੀ ਦੀ ਰੱਖਿਆ ਲਈ ਆਪਣੀ ਜਾਨ ਨਿਛਾਵਰ ਕਰ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੌਜਵਾਨ ਸ਼ਹੀਦ ਨੌਜਵਾਨ ਪੀੜ੍ਹੀ ਨੂੰ ਆਪਣੇ ਦੇਸ਼ ਦੀ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰਦੇ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸ਼ਹੀਦ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਚੁੰਗਲ ਤੋਂ ਆਜ਼ਾਦ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਅੱਗੇ ਕਿਹਾ ਕਿ ਗ਼ਦਰ ਪਾਰਟੀ ਦੇ ਸਰਗਰਮ ਆਗੂ ਵਜੋਂ ਉਨ੍ਹਾਂ ਨੇ ਪਹਿਲਾਂ ਵਿਦੇਸ਼ਾਂ ਵਿੱਚ ਅਤੇ ਫਿਰ ਦੇਸ਼ ਵਿੱਚ ਆਜ਼ਾਦੀ ਦੀ ਪ੍ਰਾਪਤੀ ਲਈ ਅਣਥੱਕ ਯਤਨ ਕੀਤੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਿਆ ਗਿਆ ਹੈ ਅਤੇ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣਾ ਇਸ ਮਹਾਨ ਸ਼ਹੀਦ ਨੂੰ ਨਿਮਾਣੀ ਜਿਹੀ ਸ਼ਰਧਾਂਜਲੀ ਹੋਵੇਗੀ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੇ ਨਾਂ 'ਤੇ ਹਵਾਈ ਅੱਡਿਆਂ, ਯੂਨੀਵਰਸਿਟੀਆਂ ਅਤੇ ਹੋਰ ਸੰਸਥਾਵਾਂ ਦਾ ਨਾਮ ਰੱਖਣਾ ਉਨ੍ਹਾਂ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣ ਲਈ ਜ਼ਰੂਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਸੰਸਥਾਵਾਂ ਦਾ ਨਾਂ ਮਹਾਨ ਕੌਮੀ ਆਗੂਆਂ ਦੇ ਨਾਂ 'ਤੇ ਰੱਖਣਾ ਸਾਡੇ ਨੌਜਵਾਨਾਂ ਨੂੰ ਦੇਸ਼ ਪ੍ਰਤੀ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰ ਸਕਦਾ ਹੈ।Haryana Assembly Election 2024ਲੁਧਿਆਣਾ 'ਚ ਪਤੀ-ਪਤਨੀ ਨੇ ਕੀਤਾ ਹਾਈ ਵੋਲਟੇਜ ਡਰਾਮਾ, ਪੁਲਿਸ ਦੋਵਾਂ ਨੂੰ ਚੁੱਕ ਕੇ ਲੈ ਗਈ ਥਾਣੇpm vishwakarma yojanaMandi News:मंडी के एक गांव में 8 परिवारों ने घरों में दरारें आने के बाद खाली किया घरਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੁਧਿਆਣਾ ਵਿੱਚ ਬੁੱਢਾ ਨਾਲੇ ਨੂੰ ਮਿਸ਼ਨ ਤਹਿਤ ਸਾਫ਼ ਕਰਨ ਦਾ ਐਲਾਨ

We have summarized this news so that you can read it quickly. If you are interested in the news, you can read the full text here. Read more:

Zee News /  🏆 7. in İN

Shaheed Kartar Singh Sarabha Halwara Airport

 

United States Latest News, United States Headlines

Similar News:You can also read news stories similar to this one that we have collected from other news sources.

Ludhiana News: ਲੁਧਿਆਣਾ ਹਲਵਾਰਾ ਏਅਰਪੋਰਟ ਤੇ ਜਲਦ ਸ਼ੁਰੂ ਹੋਣਗੀਆਂ ਹਵਾਈ ਉਡਾਣਾਂ, ਅਧਿਕਾਰੀਆਂ ਨੇ ਦਿੱਤੀ ਜਾਣਕਾਰੀLudhiana News: ਲੁਧਿਆਣਾ ਹਲਵਾਰਾ ਏਅਰਪੋਰਟ ਤੇ ਜਲਦ ਸ਼ੁਰੂ ਹੋਣਗੀਆਂ ਹਵਾਈ ਉਡਾਣਾਂ, ਅਧਿਕਾਰੀਆਂ ਨੇ ਦਿੱਤੀ ਜਾਣਕਾਰੀLudhiana News: ਲੁਧਿਆਣਾ ਹਲਵਾਰਾ ਏਅਰਪੋਰਟ ਤੇ ਜਲਦ ਸ਼ੁਰੂ ਹੋਣਗੀਆਂ ਹਵਾਈ ਉਡਾਣਾਂ, ਅਧਿਕਾਰੀਆਂ ਨੇ ਦਿੱਤੀ ਜਾਣਕਾਰੀ
Read more »

Farmers Protest In Chandigarh: ਚੰਡੀਗੜ੍ਹ ਚ ਕਿਸਾਨਾਂ ਦੇ ਮੋਰਚੇ ਦਾ ਅੱਜ ਤੀਜਾ ਦਿਨ, ਵਿਧਾਨ ਸਭਾ ਸੈਸ਼ਨ ਚ ਸਰਕਾਰ ਦੀ ਕਾਰਵਾਈ ਦਾ ਇੰਤਜ਼ਾਰFarmers Protest In Chandigarh: ਚੰਡੀਗੜ੍ਹ ਚ ਕਿਸਾਨਾਂ ਦੇ ਮੋਰਚੇ ਦਾ ਅੱਜ ਤੀਜਾ ਦਿਨ, ਵਿਧਾਨ ਸਭਾ ਸੈਸ਼ਨ ਚ ਸਰਕਾਰ ਦੀ ਕਾਰਵਾਈ ਦਾ ਇੰਤਜ਼ਾਰFarmers Protest In Chandigarh: ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮਟਕਾ ਚੌਕ ਵਿਖੇ ਪਹੁੰਚ ਕੇ ਮੰਗ ਪੱਤਰ ਲਿਆ। ਉਨ੍ਹਾਂ ਕਿਸਾਨਾਂ-ਮਜ਼ਦੂਰਾਂ ਦੇ ਸੰਘਰਸ਼ ਦੀ ਸ਼ਲਾਘਾ ਕੀਤੀ ਹੈ।
Read more »

Patiala News: ਪੰਜਾਬੀ ਯੂਨੀਵਰਸਿਟੀ ਦੇ ਹੋਸਟਲ ਚ ਵਿਦਿਆਰਥੀ ਨੇ ਕੀਤੀ ਖੁਦਕੁਸ਼ੀPatiala News: ਪੰਜਾਬੀ ਯੂਨੀਵਰਸਿਟੀ ਦੇ ਹੋਸਟਲ ਚ ਵਿਦਿਆਰਥੀ ਨੇ ਕੀਤੀ ਖੁਦਕੁਸ਼ੀPatiala News: ਜਾਣਕਾਰੀ ਅਨੁਸਾਰ ਸ਼ੁਭਮ ਬੀ ਫਾਰਮੇਸੀ ਭਾਗ ਪਹਿਲਾ ਦਾ ਵਿਦਿਆਰਥੀ ਸੀ ਜੋ ਕਿ ਯੂਨੀਵਰਸਿਟੀ ਦੇ ਬੰਦਾ ਸਿੰਘ ਬਹਾਦਰ ਹੋਸਟਲ ਦੀ 6ਵੀਂ ਮੰਜ਼ਿਲ ਤੇ ਕਮਰੇ ਚ ਰਹਿ ਰਿਹਾ ਸੀ।
Read more »

Arvind Kejriwal Resignation: ਕੌਣ ਹੋਵੇਗਾ ਦਿੱਲੀ ਦਾ ਨਵਾਂ ਮੁੱਖ ਮੰਤਰੀ? ਇਹਨਾਂ ਨਾਵਾਂ ਤੇ ਚਰਚਾ ਹੋ ਰਹੀ ਤੇਜ਼Arvind Kejriwal Resignation: ਕੌਣ ਹੋਵੇਗਾ ਦਿੱਲੀ ਦਾ ਨਵਾਂ ਮੁੱਖ ਮੰਤਰੀ? ਇਹਨਾਂ ਨਾਵਾਂ ਤੇ ਚਰਚਾ ਹੋ ਰਹੀ ਤੇਜ਼Arvind Kejriwal Resignation: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅਹੁਦੇ ਤੋਂ ਅਸਤੀਫਾ ਦੇਣ ਦਾ ਅਚਾਨਕ ਐਲਾਨ ਕੀਤਾ ਹੈ। ਉਦੋਂ ਤੋਂ ਦਿੱਲੀ ਦੀ ਸਿਆਸਤ ਦਾ ਤਾਪਮਾਨ ਵਧ ਗਿਆ ਹੈ।
Read more »

Delhi Cm Atishi Marlena: ਦਿੱਲੀ ਦੇ ਨਵੇਂ ਮੁੱਖ ਮੰਤਰੀ ਬਣੇ ਆਤਿਸ਼ੀ ਦਾ ਜਾਣੋਂ ਸਿਆਸੀ ਸਫਰDelhi Cm Atishi Marlena: ਦਿੱਲੀ ਦੇ ਨਵੇਂ ਮੁੱਖ ਮੰਤਰੀ ਬਣੇ ਆਤਿਸ਼ੀ ਦਾ ਜਾਣੋਂ ਸਿਆਸੀ ਸਫਰDelhi Cm Atishi Marlena: ਸੀਐੱਮ ਦੀ ਦੌੜ ਵਿੱਚ ਆਤਿਸ਼ੀ ਦਾ ਨਾਂ ਸਭ ਤੋਂ ਅੱਗੇ ਚੱਲ ਰਿਹਾ ਸੀ। ਵਿਧਾਇਕ ਦਲ ਦੀ ਬੈਠਕ ਚ ਆਤਿਸ਼ੀ ਦੇ ਨਾਂਅ ਨੂੰ ਮਨਜ਼ੂਰੀ ਦਿੱਤੀ ਗਈ ਹੈ।
Read more »

Delhi CM Atishi Marlena: ਆਤਿਸ਼ੀ ਮਾਰਲੇਨਾ ਹੋਣਗੇ ਦਿੱਲੀ ਦੇ ਅਗਲੇ ਮੁੱਖ ਮੰਤਰੀ, ਵਿਧਾਇਕ ਦਲ ਦੀ ਮੀਟਿੰਗ ਵਿੱਚ ਨਾਂਅ ਤੇ ਲੱਗੀ ਮੋਹਰ ਲੱਗੀDelhi CM Atishi Marlena: ਆਤਿਸ਼ੀ ਮਾਰਲੇਨਾ ਹੋਣਗੇ ਦਿੱਲੀ ਦੇ ਅਗਲੇ ਮੁੱਖ ਮੰਤਰੀ, ਵਿਧਾਇਕ ਦਲ ਦੀ ਮੀਟਿੰਗ ਵਿੱਚ ਨਾਂਅ ਤੇ ਲੱਗੀ ਮੋਹਰ ਲੱਗੀDelhi CM Atishi Marlena: ਵਿਧਾਇਕ ਦਲ ਦੀ ਬੈਠਕ ਚ ਦਿੱਲੀ ਦੇ ਨਵੇਂ ਮੁੱਖ ਮੰਤਰੀ ਦਾ ਐਲਾਨ ਕਰ ਦਿੱਤਾ ਗਿਆ ਹੈ। ਕੇਜਰੀਵਾਲ ਨੇ ਮੁੱਖ ਮੰਤਰੀ ਦੇ ਤੌਰ ਤੇ ਆਤਿਸ਼ੀ ਦੇ ਨਾਂ ਦਾ ਪ੍ਰਸਤਾਵ ਰੱਖਿਆ ਸੀ। ਮੀਟਿੰਗ ਵਿੱਚ ਇਸ ਨਾਂ ਨੂੰ ਪ੍ਰਵਾਨਗੀ ਦਿੱਤੀ ਗਈ।
Read more »



Render Time: 2026-04-02 18:46:26