Punjab News: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨੀਤੀ ਦੇ ਖਰੜੇ ਬਾਰੇ ਆੜ੍ਹਤੀਆਂ, ਸ਼ੈੱਲਰਾਂ ਮਾਲਕਾਂ ਨਾਲ ਵਿਚਾਰ ਵਟਾਂਦਰਾ

Gurmeet Singh Khudian News

Punjab News: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨੀਤੀ ਦੇ ਖਰੜੇ ਬਾਰੇ ਆੜ੍ਹਤੀਆਂ, ਸ਼ੈੱਲਰਾਂ ਮਾਲਕਾਂ ਨਾਲ ਵਿਚਾਰ ਵਟਾਂਦਰਾ
Arthiyas Rice MillersDraft Of Policy
  • 📰 Zee News
  • ⏱ Reading Time:
  • 75 sec. here
  • 5 min. at publisher
  • 📊 Quality Score:
  • News: 40%
  • Publisher: 63%

Punjab News: ਖੇਤੀਬਾੜੀ ਮੰਤਰੀ ਨੇ ਕਿਹਾ ਕਿ ਆਰ.ਡੀ.ਐਫ. ਅਤੇ ਐਮ.ਡੀ.ਐਫ ਪੰਜਾਬ ਦੇ ਵਿਆਪਕ ਖੇਤੀਬਾੜੀ ਬੁਨਿਆਦੀ ਢਾਂਚੇ ਖਾਸ ਕਰਕੇ ਮੰਡੀਆਂ ਦੇ ਢਾਂਚੇ ਅਤੇ ਇਹਨਾਂ ਮੰਡੀਆਂ ਨੂੰ ਪਿੰਡਾਂ ਨਾਲ ਜੋੜਨ ਵਾਲੀਆਂ ਸੜਕਾਂ ਦੀ ਸਾਂਭ-ਸੰਭਾਲ ਲਈ ਬੇਹੱਦ ਜ਼ਰੂਰੀ ਹੈ।

Punjab News: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨੀਤੀ ਦੇ ਖਰੜੇ ਬਾਰੇ ਆੜ੍ਹਤੀਆਂ, ਸ਼ੈੱਲਰਾਂ ਮਾਲਕਾਂ ਨਾਲ ਵਿਚਾਰ ਵਟਾਂਦਰਾਖੇਤੀਬਾੜੀ ਮੰਤਰੀ ਨੇ ਕਿਹਾ ਕਿ ਆਰ.ਡੀ.ਐਫ. ਅਤੇ ਐਮ.ਡੀ.ਐਫ ਪੰਜਾਬ ਦੇ ਵਿਆਪਕ ਖੇਤੀਬਾੜੀ ਬੁਨਿਆਦੀ ਢਾਂਚੇ ਖਾਸ ਕਰਕੇ ਮੰਡੀਆਂ ਦੇ ਢਾਂਚੇ ਅਤੇ ਇਹਨਾਂ ਮੰਡੀਆਂ ਨੂੰ ਪਿੰਡਾਂ ਨਾਲ ਜੋੜਨ ਵਾਲੀਆਂ ਸੜਕਾਂ ਦੀ ਸਾਂਭ-ਸੰਭਾਲ ਲਈ ਬੇਹੱਦ ਜ਼ਰੂਰੀ ਹੈ।Juices To Boost Immunity: सर्दियों में सेहत का रखें खास ख्याल, पिए ये 5 जूस और अपने इम्युनिटी को करें बूस्टAaj Ka Rashifal 26 December 2024: आज इन राशि वालों को मिल सकता है मान-सम्मान, जानें क्या है आज का राशिफलAaj Ka Rashifal 25 December 2024: इस राशि के जातकों का आज अटक सकता है कोई जरूरी कार्य, जानें आज का राशिफलNational Farmer's Day 2024: क्यों मनाया जाता है राष्ट्रीय किसान दिवस? जाने इस दिन का इतिहास और महत्व ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਦੇ ਕਿਸੇ ਵੀ ਪੱਖ ਨੂੰ ਅਣਗੌਲਿਆ ਨਾ ਕਰਦਿਆਂ ਇਸ ਦੇ ਹਰ ਪਹਿਲੂ ਦਾ ਬਾਰੀਕੀ ਨਾਲ ਅਧਿਐਨ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਤੇ ਖੇਤੀਬਾੜੀ ਮਾਹਿਰਾਂ ਦੀ ਟੀਮ ਇਸ ਖਰੜੇ ਪਿਛਲੀ ਸੋਚ ਤੇ ਮਕਸਦ ਬਾਰੇ ਜਾਨਣ ਦੀ ਕੋਸ਼ਿਸ਼ ਕਰ ਰਹੀ ਹੈ। ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਅਤੇ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਸਮੇਤ ਸੂਬੇ ਦੇ ਆੜ੍ਹਤੀਆਂ, ਰਾਈਸ ਮਿੱਲਰਾਂ ਨਾਲ ਇਸ ਨੀਤੀ ਦੇ ਖਰੜੇ ਬਾਰੇ ਉਨ੍ਹਾਂ ਦੇ ਸੁਝਾਅ ਤੇ ਵਿਚਾਰ ਲੈਣ ਲਈ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕੀਤਾ। ਦੋ ਘੰਟੇ ਤੋਂ ਵੱਧ ਸਮੇਂ ਤੱਕ ਚੱਲੀ ਇਸ ਗੰਭੀਰ ਚਰਚਾ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਖਰੜੇ ਵਿੱਚ ਘੱਟੋ-ਘੱਟ ਸਮਰਥਨ ਮੁੱਲ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ ਹੈ, ਜੋ ਕਿ ਸੂਬੇ ਦੇ ਕਿਸਾਨਾਂ ਲਈ ਸਭ ਤੋਂ ਜ਼ਰੂਰੀ ਹੈ ਅਤੇ ਪ੍ਰਾਈਵੇਟ ਮੰਡੀਆਂ ਨੂੰ ਉਤਸ਼ਾਹਿਤ ਕਰਨ ਸਬੰਧੀ ਧਾਰਾਵਾਂ ਖੇਤੀਬਾੜੀ ਉਤਪਾਦਨ ਮਾਰਕੀਟ ਕਮੇਟੀ ਮਾਰਕੀਟਾਂ ਨੂੰ ਪ੍ਰਭਾਵਿਤ ਕਰਨਗੀਆਂ। ਉਹਨਾਂ ਨੇ ਖਦਸ਼ਾ ਜ਼ਾਹਿਰ ਕੀਤਾ ਕਿ ਏ.

ਪੀ.ਐਮ.ਸੀ. ਦੀਆਂ ਮੰਡੀਆਂ ਵਿੱਚ ਗੜਬੜ ਪੈਦਾ ਹੋਣ ਨਾਲ ਕਿਸਾਨਾਂ ਅਤੇ ਰਵਾਇਤੀ ਵਪਾਰੀ ਵਰਗ ਦਾ ਸ਼ੋਸ਼ਣ ਹੋਵੇਗਾ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਆਰ.ਡੀ.ਐਫ. ਅਤੇ ਐਮ.ਡੀ.ਐਫ ਪੰਜਾਬ ਦੇ ਵਿਆਪਕ ਖੇਤੀਬਾੜੀ ਬੁਨਿਆਦੀ ਢਾਂਚੇ ਖਾਸ ਕਰਕੇ ਮੰਡੀਆਂ ਦੇ ਢਾਂਚੇ ਅਤੇ ਇਹਨਾਂ ਮੰਡੀਆਂ ਨੂੰ ਪਿੰਡਾਂ ਨਾਲ ਜੋੜਨ ਵਾਲੀਆਂ ਸੜਕਾਂ ਦੀ ਸਾਂਭ-ਸੰਭਾਲ ਲਈ ਬੇਹੱਦ ਜ਼ਰੂਰੀ ਹੈ। ਖੇਤੀਬਾੜੀ ਮੰਤਰੀ ਨੇ ਵਿਜੈ ਕਾਲੜਾ ਅਤੇ ਰਵਿੰਦਰ ਸਿੰਘ ਚੀਮਾ ਦੀ ਅਗਵਾਈ ਵਾਲੇ ਆੜ੍ਹਤੀਆਂ ਅਤੇ ਤਰਸੇਮ ਸੈਣੀ ਦੀ ਅਗਵਾਈ ਵਾਲੇ ਰਾਈਸ ਮਿੱਲਰਾਂ ਨੂੰ ਅਪੀਲ ਕੀਤੀ ਕਿ ਇਸ ਨੀਤੀ ਬਾਰੇ ਉਹ ਆਪਣੇ ਸੁਝਾਅ ਅਤੇ ਚਿੰਤਾਵਾਂ ਪੰਜਾਬ ਮੰਡੀ ਬੋਰਡ ਨੂੰ ਭੇਜਣ ਤਾਂ ਜੋ ਕੇਂਦਰ ਸਰਕਾਰ ਨੂੰ ਭੇਜੇ ਜਾਣ ਵਾਲੇ ਜਵਾਬ ਵਿੱਚ ਉਨ੍ਹਾਂ ਨੂੰ ਵੀ ਸ਼ਾਮਲ ਕੀਤਾ ਜਾ ਸਕੇ। ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਵਿਚਾਰ-ਵਟਾਂਦਰੇ ਦੌਰਾਨ ਵਧੀਕ ਮੁੱਖ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਅਨੁਰਾਗ ਵਰਮਾ, ਪੰਜਾਬ ਰਾਜ ਕਿਸਾਨ ਤੇ ਖੇਤ ਮਜ਼ਦੂਰ ਕਮਿਸ਼ਨ ਦੇ ਚੇਅਰਮੈਨ ਡਾ. ਸੁਖਪਾਲ ਸਿੰਘ, ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਸ੍ਰੀ ਵਿਕਾਸ ਗਰਗ, ਸਕੱਤਰ ਪੰਜਾਬ ਮੰਡੀ ਬੋਰਡ ਰਾਮਵੀਰ, ਵਿਸ਼ੇਸ਼ ਸਕੱਤਰ ਖੇਤੀਬਾੜੀ ਹਰਬੀਰ ਸਿੰਘ, ਡਾਇਰੈਕਟਰ ਬਾਗਬਾਨੀ ਸ਼ੈਲੇਂਦਰ ਕੌਰ, ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ, ਡਾਇਰੈਕਟਰ ਖੋਜ, ਪੀ.ਏ.ਯੂ. ਲੁਧਿਆਣਾ ਡਾ. ਅਜਮੇਰ ਸਿੰਘ ਢੱਟ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।Farmer Protest: ਖਨੌਰੀ ਬਾਰਡਰ 'ਤੇ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਕਰਤਾ ਵੱਡਾ ਐਲਾਨDGP Gaurav YadavRJ Simran SinghKhanna News: ਸ਼ਿਵਪੁਰੀ ਮੰਦਿਰ 'ਚ ਚੋਰੀ ਤੇ ਬੇਅਦਬੀ ਦੀ ਘਟਨਾ, 4 ਮਹੀਨਿਆਂ ਬਾਅਦ ਮੁਲਜ਼ਮ ਕਾਬੂਪੰਜਾਬ ਸਰਕਾਰ ਵੱਲੋਂ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ, ਮੌਜੂਦਾ 350 ਆਂਗਣਵਾੜੀ ਕੇਂਦਰ ਕੀਤੇAaj Ka Panchang: जानें शुक्रवार को किस समय होगा सूर्यादय, क्या है कल का पंचांग

We have summarized this news so that you can read it quickly. If you are interested in the news, you can read the full text here. Read more:

Zee News /  🏆 7. in İN

Arthiyas Rice Millers Draft Of Policy

 

United States Latest News, United States Headlines

Similar News:You can also read news stories similar to this one that we have collected from other news sources.

Jagjit Dallewal: ਡੱਲੇਵਾਲ ਦੀ ਡੀਐਮਸੀ ਚੋਂ ਪਹਿਲੀ ਵੀਡੀਓ ਆਈ ਸਾਹਮਣੇ; ਸੁਖਜੀਤ ਸਿੰਘ ਦੀ ਭੁੱਖ ਹੜਤਾਲ ਜਾਰੀJagjit Dallewal: ਡੱਲੇਵਾਲ ਦੀ ਡੀਐਮਸੀ ਚੋਂ ਪਹਿਲੀ ਵੀਡੀਓ ਆਈ ਸਾਹਮਣੇ; ਸੁਖਜੀਤ ਸਿੰਘ ਦੀ ਭੁੱਖ ਹੜਤਾਲ ਜਾਰੀJagjit Dallewal: ਬੁੱਧਵਾਰ ਨੂੰ ਪੰਜਾਬ ਪੁਲਿਸ ਦੇ ਡੀਆਈਜੀ ਮਨਦੀਪ ਸਿੱਧੂ, ਪਟਿਆਲਾ ਦੇ ਐਸਐਸਪੀ ਨਾਨਕ ਸਿੰਘ ਅਤੇ ਇੰਟੈਲੀਜੈਂਸ ਅਧਿਕਾਰੀ ਕਿਸਾਨਾਂ ਨਾਲ ਮੀਟਿੰਗ ਕਰਨ ਲਈ ਖਨੌਰੀ ਬਾਰਡਰ ਪਹੁੰਚੇ।
Read more »

Delhi News: ਦਿੱਲੀ ਗੁਰਦੁਆਰਾ ਕਮੇਟੀ ਨੇ ਅਮਿਤ ਸ਼ਾਹ ਨੂੰ ਝਿਲਮਿਲ ਮੈਟਰੋ ਸਟੇਸ਼ਨ ’ਤੇ ਅੰਮ੍ਰਿਤਧਾਰੀ ਮਾਮਲੇ ਦੀ ਜਾਂਚ ਦੇ ਹੁਕਮ ਦੇਣ ਦੀ ਕੀਤੀ ਅਪੀਲDelhi News: ਦਿੱਲੀ ਗੁਰਦੁਆਰਾ ਕਮੇਟੀ ਨੇ ਅਮਿਤ ਸ਼ਾਹ ਨੂੰ ਝਿਲਮਿਲ ਮੈਟਰੋ ਸਟੇਸ਼ਨ ’ਤੇ ਅੰਮ੍ਰਿਤਧਾਰੀ ਮਾਮਲੇ ਦੀ ਜਾਂਚ ਦੇ ਹੁਕਮ ਦੇਣ ਦੀ ਕੀਤੀ ਅਪੀਲDelhi News: ਸਾਰੇ ਸੁਰੱਖਿਆ ਬਲਾਂ ਨੂੰ ਪੰਜ ਸਿੱਖ ਕੱਕਾਰਾਂ ਤੇ ਅੰਮ੍ਰਿਤਧਾਰੀ ਸਿੱਖਾਂ ਵੱਲੋਂ ਕੱਕਾਰ ਧਾਰਨ ਕਰਨ ਦੇ ਫਰਜ਼ ਤੋਂ ਜਾਣੂ ਕਰਵਾਉਣ ਦੀ ਜ਼ਰੂਰਤ: ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂ
Read more »

Punjab News: CM ਭਗਵੰਤ ਮਾਨ 4 ਦਸਬੰਰ ਨੂੰ ਕਰਨਗੇ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨPunjab News: CM ਭਗਵੰਤ ਮਾਨ 4 ਦਸਬੰਰ ਨੂੰ ਕਰਨਗੇ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨPunjab News: CM ਭਗਵੰਤ ਮਾਨ 4 ਦਸਬੰਰ ਨੂੰ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ ਕਰਨਗੇ।
Read more »

Guru Tegh Bahadur Shaheedi Diwas: ਅੱਜ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਿੰਘ ਜੀ ਦਾ ਸ਼ਹੀਦੀ ਦਿਹਾੜਾ, ਜਾਣੋ ਇਤਿਹਾਸGuru Tegh Bahadur Shaheedi Diwas: ਅੱਜ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਿੰਘ ਜੀ ਦਾ ਸ਼ਹੀਦੀ ਦਿਹਾੜਾ, ਜਾਣੋ ਇਤਿਹਾਸGuru Tegh Bahadur Shaheedi Diwas 2024: ਹਰ ਸਾਲ ਸਿੱਖ ਧਰਮ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਂਦਾ ਹੈ। ਆਓ ਜਾਣਦੇ ਹਾਂ ਉਨ੍ਹਾਂ ਦੇ ਇਤਿਹਾਸ ਬਾਰੇ-
Read more »

Punjabi News: ਮੁੱਖ ਮੰਤਰੀ ਭਗਵੰਤ ਮਾਨ ਨੇ ਫਿਨਲੈਂਡ ਤੋਂ ਪਰਤੇ ਅਧਿਆਪਕਾਂ ਦੇ ਵਫ਼ਦ ਨਾਲ ਕੀਤੀ ਵਿਚਾਰ-ਚਰਚਾPunjabi News: ਮੁੱਖ ਮੰਤਰੀ ਭਗਵੰਤ ਮਾਨ ਨੇ ਫਿਨਲੈਂਡ ਤੋਂ ਪਰਤੇ ਅਧਿਆਪਕਾਂ ਦੇ ਵਫ਼ਦ ਨਾਲ ਕੀਤੀ ਵਿਚਾਰ-ਚਰਚਾPunjab News: ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਅਧਿਆਪਕ ਆਪਣੀ ਮੁਹਾਰਤ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਨਾਲ ਵੱਧ ਤੋਂ ਵੱਧ ਸਾਂਝਾ ਕਰਨਗੇ, ਜਿਸ ਨਾਲ ਸਿੱਖਿਆ ਖੇਤਰ ਨੂੰ ਵੱਡਾ ਹੁਲਾਰਾ ਮਿਲੇਗਾ।
Read more »

Punjab News: ਪੰਜਾਬ ਸਰਕਾਰ ਵੱਲੋਂ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਬਾਰੇ ਕਿਸਾਨ ਯੂਨੀਅਨਾਂ ਨਾਲ ਅਹਿਮ ਮੀਟਿੰਗPunjab News: ਪੰਜਾਬ ਸਰਕਾਰ ਵੱਲੋਂ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਬਾਰੇ ਕਿਸਾਨ ਯੂਨੀਅਨਾਂ ਨਾਲ ਅਹਿਮ ਮੀਟਿੰਗPunjab News: ਖੇਤੀਬਾੜੀ ਮੰਤਰੀ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਦੇ ਖਰੜੇ ਬਾਰੇ ਕਿਸਾਨ ਯੂਨੀਅਨਾਂ ਦੇ ਆਗੂਆਂ ਨਾਲ ਸੰਜੀਦਗੀ ਨਾਲ ਵਿਚਾਰ ਵਟਾਂਦਰਾ ਕੀਤਾ।
Read more »



Render Time: 2026-04-02 08:49:37