Panjab University Protest: ਸੋਮਵਾਰ ਨੂੰ ਚੰਡੀਗੜ੍ਹ ਦੀਆਂ ਸਾਰੀਆਂ ਪ੍ਰਮੁੱਖ ਸਰਹੱਦਾਂ ਮਨੀਮਾਜਰਾ, ਮੋਹਾਲੀ, ਪੰਚਕੂਲਾ ਅਤੇ ਖੁੱਡਾ ਲਾਹੌਰਾ ਰੋਡ ਤੇ ਵੱਡੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ। ਆਉਣ-ਜਾਣ ਵਾਲੇ ਹਰ ਵਾਹਨ ਦੀ ਸਖ਼ਤ ਜਾਂਚ ਕੀਤੀ ਜਾ ਰਹੀ ਸੀ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਨਾਕਾਬੰਦੀ ਜਾਂ ਬੈਰੀਕੇਡ ਪਾਰ ਕਰਕੇ ਸ਼ਹਿਰ ਵਿੱਚ ਦਾਖਲ ਹੋਣ ਦੀ ਕੋਸ਼ਿਸ਼...
Panjab University Protest: ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਸੈਨੇਟ ਵਿੱਚ ਸੋਧ ਦੇ ਪ੍ਰਸਤਾਵ ਦੇ ਖ਼ਿਲਾਫ਼ ਧਰਨੇ ’ਤੇ ਬੈਠੇ ਹਨ। ਹਾਲਾਂਕਿ ਕੇਂਦਰ ਨੇ ਇਸ ਦਾ ਨੋਟੀਫਿਕੇਸ਼ਨ ਵਾਪਸ ਲੈ ਲਿਆ ਹੈ ਪਰ ਹੁਣ ਵਿਦਿਆਰਥੀ ਸੈਨੇਟ ਚੋਣ ਦੀ ਤਰੀਕ ਤੈਅ ਹੋਣ ਤੱਕ ਪ੍ਰਦਰਸ਼ਨ ਕਰ ਰਹੇ ਹਨ। ਅੱਜ ਪੰਜਾਬ ਯੂਨੀਵਰਸਿਟੀ ਵਿੱਚ ਪ੍ਰਦਰਸ਼ਨ ਦਾ ਸੱਦਾ ਹੈ। ਪੁਲਿਸ ਨੇ ਧਰਨੇ ਦੇ ਮੱਦੇਨਜ਼ਰ ਟ੍ਰਾਈਸਿਟੀ ਨੂੰ ਪੁਲਿਸ ਛਾਊਣੀ ਵਿੱਚ ਤਬਦੀਲ ਕਰ ਦਿੱਤਾ ਹੈ। ਸਿਰਫ਼ ਕੰਮ ਵਾਲੇ ਲੋਕਾਂ ਨੂੰ ਹੀ ਯੂਨੀਵਰਸਿਟੀ ਵਿੱਚ ਦਾਖਲ ਹੋਣ ਦੀ ਇਜਾਜ਼ਤ ਹੈ ਅਤੇ ਇਸ ਉਦੇਸ਼ ਲਈ ਉਨ੍ਹਾਂ ਦੇ ਆਈਡੀ ਦੀ ਜਾਂਚ ਕੀਤੀ ਜਾਂਦੀ ਹੈ। ਯੂਨੀਵਰਸਿਟੀ ਵਿੱਚ ਦਾਖਣ ਹੋਣ ਵਾਲੇ ਕੁਝ ਲੋਕਾਂ ਨੂੰ ਪੁਲਿਸ ਨੇ ਫੜ ਕੇ ਲੈ ਗਿਆ ਹੈ। ਵਿਦਿਆਰਥੀਆਂ ਨੂੰ ਇਥੋਂ ਭਜਾ ਦਿੱਤਾ ਗਿਆ ਹੈ। ਦੂਜੇ ਪਾਸੇ ਚੰਡੀਗੜ੍ਹ ਦੀ ਸਰਹੱਦਾਂ ਉਤੇ ਪ੍ਰਦਰਸ਼ਨਕਾਰੀਆਂ ਨੂੰ ਰੋਕਿਆ ਜਾ ਰਿਹਾ ਹੈ ਤੇ ਜਿੱਦ ਉਤੇ ਅੜੇ ਪ੍ਰਰਦਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ ਜਾ ਰਿਹਾ ਹੈ। ਕਿਸਾਨ ਆਗੂ ਰੁਲਦੂ ਸਿੰਘ ਨੂੰ ਜ਼ੀਰਕਪੁਰ ਵਾਲੇ ਪਾਸਿਓਂ ਚੰਡੀਗੜ੍ਹ ਐਂਟਰ ਕਰਦਿਆਂ ਡਿਟੇਨ ਕਰ ਲਿਆ ਗਿਆ ਹੈ। ਸਾਰੀਆਂ ਸਰਹੱਦਾਂ ਤੇ ਸਖ਼ਤ ਜਾਂਚ ਸੋਮਵਾਰ ਨੂੰ ਚੰਡੀਗੜ੍ਹ ਦੀਆਂ ਸਾਰੀਆਂ ਪ੍ਰਮੁੱਖ ਸਰਹੱਦਾਂ ਮਨੀਮਾਜਰਾ, ਮੋਹਾਲੀ, ਪੰਚਕੂਲਾ ਅਤੇ ਖੁੱਡਾ ਲਾਹੌਰਾ ਰੋਡ ਤੇ ਵੱਡੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ। ਆਉਣ-ਜਾਣ ਵਾਲੇ ਹਰ ਵਾਹਨ ਦੀ ਸਖ਼ਤ ਜਾਂਚ ਕੀਤੀ ਜਾ ਰਹੀ ਸੀ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਨਾਕਾਬੰਦੀ ਜਾਂ ਬੈਰੀਕੇਡ ਪਾਰ ਕਰਕੇ ਸ਼ਹਿਰ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਤੁਰੰਤ ਹਿਰਾਸਤ ਵਿੱਚ ਲੈ ਲਿਆ ਜਾਵੇਗਾ। ਸਾਰੇ ਪੁਲਿਸ ਸਟੇਸ਼ਨਾਂ ਨੂੰ ਅਲਰਟ ਤੇ ਰੱਖਿਆ ਗਿਆ ਹੈ ਅਤੇ ਕੰਟਰੋਲ ਰੂਮ ਸਥਿਤੀ ਦੀ ਲਗਾਤਾਰ ਨਿਗਰਾਨੀ ਕਰ ਰਿਹਾ ਹੈ। 20 ਡੀਐਸਪੀ ਤਾਇਨਾਤ ਐਸਐਸਪੀ ਕੰਵਰਦੀਪ ਕੌਰ ਨੇ ਦੱਸਿਆ ਕਿ ਸੁਰੱਖਿਆ ਦੇ ਉਦੇਸ਼ਾਂ ਲਈ 20 ਡੀਐਸਪੀ, 50 ਇੰਸਪੈਕਟਰ ਅਤੇ ਲਗਭਗ 2,000 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਸਾਰੇ ਐਂਟਰੀ ਪੁਆਇੰਟਾਂ ਅਤੇ ਸੰਵੇਦਨਸ਼ੀਲ ਸਥਾਨਾਂ ਤੇ ਨਾਕੇਬੰਦੀ ਕੀਤੀ ਗਈ ਹੈ। ਐਸਐਸਪੀ ਖੁਦ ਸ਼ਹਿਰ ਦੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰਨਗੇ ਅਤੇ ਸਥਿਤੀ ਦੀ ਨਿਰੰਤਰ ਨਿਗਰਾਨੀ ਕਰਨਗੇ। ਇਹ ਵੀ ਪੜ੍ਹੋ : Panjab University Dharna: ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ੁਰੂ; ਮਾਹੌਲ ਤਣਾਅਪੂਰਨ.
Panjab University Protest: ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਸੈਨੇਟ ਵਿੱਚ ਸੋਧ ਦੇ ਪ੍ਰਸਤਾਵ ਦੇ ਖ਼ਿਲਾਫ਼ ਧਰਨੇ ’ਤੇ ਬੈਠੇ ਹਨ। ਹਾਲਾਂਕਿ ਕੇਂਦਰ ਨੇ ਇਸ ਦਾ ਨੋਟੀਫਿਕੇਸ਼ਨ ਵਾਪਸ ਲੈ ਲਿਆ ਹੈ ਪਰ ਹੁਣ ਵਿਦਿਆਰਥੀ ਸੈਨੇਟ ਚੋਣ ਦੀ ਤਰੀਕ ਤੈਅ ਹੋਣ ਤੱਕ ਪ੍ਰਦਰਸ਼ਨ ਕਰ ਰਹੇ ਹਨ। ਅੱਜ ਪੰਜਾਬ ਯੂਨੀਵਰਸਿਟੀ ਵਿੱਚ ਪ੍ਰਦਰਸ਼ਨ ਦਾ ਸੱਦਾ ਹੈ। ਪੁਲਿਸ ਨੇ ਧਰਨੇ ਦੇ ਮੱਦੇਨਜ਼ਰ ਟ੍ਰਾਈਸਿਟੀ ਨੂੰ ਪੁਲਿਸ ਛਾਊਣੀ ਵਿੱਚ ਤਬਦੀਲ ਕਰ ਦਿੱਤਾ ਹੈ। ਸਿਰਫ਼ ਕੰਮ ਵਾਲੇ ਲੋਕਾਂ ਨੂੰ ਹੀ ਯੂਨੀਵਰਸਿਟੀ ਵਿੱਚ ਦਾਖਲ ਹੋਣ ਦੀ ਇਜਾਜ਼ਤ ਹੈ ਅਤੇ ਇਸ ਉਦੇਸ਼ ਲਈ ਉਨ੍ਹਾਂ ਦੇ ਆਈਡੀ ਦੀ ਜਾਂਚ ਕੀਤੀ ਜਾਂਦੀ ਹੈ। ਯੂਨੀਵਰਸਿਟੀ ਵਿੱਚ ਦਾਖਣ ਹੋਣ ਵਾਲੇ ਕੁਝ ਲੋਕਾਂ ਨੂੰ ਪੁਲਿਸ ਨੇ ਫੜ ਕੇ ਲੈ ਗਿਆ ਹੈ। ਵਿਦਿਆਰਥੀਆਂ ਨੂੰ ਇਥੋਂ ਭਜਾ ਦਿੱਤਾ ਗਿਆ ਹੈ। ਦੂਜੇ ਪਾਸੇ ਚੰਡੀਗੜ੍ਹ ਦੀ ਸਰਹੱਦਾਂ ਉਤੇ ਪ੍ਰਦਰਸ਼ਨਕਾਰੀਆਂ ਨੂੰ ਰੋਕਿਆ ਜਾ ਰਿਹਾ ਹੈ ਤੇ ਜਿੱਦ ਉਤੇ ਅੜੇ ਪ੍ਰਰਦਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ ਜਾ ਰਿਹਾ ਹੈ। ਕਿਸਾਨ ਆਗੂ ਰੁਲਦੂ ਸਿੰਘ ਨੂੰ ਜ਼ੀਰਕਪੁਰ ਵਾਲੇ ਪਾਸਿਓਂ ਚੰਡੀਗੜ੍ਹ ਐਂਟਰ ਕਰਦਿਆਂ ਡਿਟੇਨ ਕਰ ਲਿਆ ਗਿਆ ਹੈ। ਸਾਰੀਆਂ ਸਰਹੱਦਾਂ ਤੇ ਸਖ਼ਤ ਜਾਂਚ ਸੋਮਵਾਰ ਨੂੰ ਚੰਡੀਗੜ੍ਹ ਦੀਆਂ ਸਾਰੀਆਂ ਪ੍ਰਮੁੱਖ ਸਰਹੱਦਾਂ ਮਨੀਮਾਜਰਾ, ਮੋਹਾਲੀ, ਪੰਚਕੂਲਾ ਅਤੇ ਖੁੱਡਾ ਲਾਹੌਰਾ ਰੋਡ ਤੇ ਵੱਡੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ। ਆਉਣ-ਜਾਣ ਵਾਲੇ ਹਰ ਵਾਹਨ ਦੀ ਸਖ਼ਤ ਜਾਂਚ ਕੀਤੀ ਜਾ ਰਹੀ ਸੀ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਨਾਕਾਬੰਦੀ ਜਾਂ ਬੈਰੀਕੇਡ ਪਾਰ ਕਰਕੇ ਸ਼ਹਿਰ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਤੁਰੰਤ ਹਿਰਾਸਤ ਵਿੱਚ ਲੈ ਲਿਆ ਜਾਵੇਗਾ। ਸਾਰੇ ਪੁਲਿਸ ਸਟੇਸ਼ਨਾਂ ਨੂੰ ਅਲਰਟ ਤੇ ਰੱਖਿਆ ਗਿਆ ਹੈ ਅਤੇ ਕੰਟਰੋਲ ਰੂਮ ਸਥਿਤੀ ਦੀ ਲਗਾਤਾਰ ਨਿਗਰਾਨੀ ਕਰ ਰਿਹਾ ਹੈ। 20 ਡੀਐਸਪੀ ਤਾਇਨਾਤ ਐਸਐਸਪੀ ਕੰਵਰਦੀਪ ਕੌਰ ਨੇ ਦੱਸਿਆ ਕਿ ਸੁਰੱਖਿਆ ਦੇ ਉਦੇਸ਼ਾਂ ਲਈ 20 ਡੀਐਸਪੀ, 50 ਇੰਸਪੈਕਟਰ ਅਤੇ ਲਗਭਗ 2,000 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਸਾਰੇ ਐਂਟਰੀ ਪੁਆਇੰਟਾਂ ਅਤੇ ਸੰਵੇਦਨਸ਼ੀਲ ਸਥਾਨਾਂ ਤੇ ਨਾਕੇਬੰਦੀ ਕੀਤੀ ਗਈ ਹੈ। ਐਸਐਸਪੀ ਖੁਦ ਸ਼ਹਿਰ ਦੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰਨਗੇ ਅਤੇ ਸਥਿਤੀ ਦੀ ਨਿਰੰਤਰ ਨਿਗਰਾਨੀ ਕਰਨਗੇ। ਇਹ ਵੀ ਪੜ੍ਹੋ : Panjab University Dharna: ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ੁਰੂ; ਮਾਹੌਲ ਤਣਾਅਪੂਰਨ
Panjab University Dharna 2025 Panjab University Protest November 10 PU Senate Elections Protest Panjab University Senate And Syndicate Issue PU Students Indefinite Dharna Panjab University Chandigarh Protest PU Bachao Morcha Panjab University News Today PU Senate Election Demand Panjab University Campus Shutdown
United States Latest News, United States Headlines
Similar News:You can also read news stories similar to this one that we have collected from other news sources.
Lucknow University: लखनऊ विश्वविद्यालय में जनवरी में होगा राज्य-स्तरीय बहुविषयक महोत्सव यूरेका-2026Lucknow University : यूनिवर्सिटी टैंक सत्र में लखनऊ विश्वविद्यालय और उसके संबद्ध कालेजों के युवा अपने स्टार्टअप विचारों को निवेशकों और उद्योग विशेषज्ञों के सामने प्रस्तुत कर सकेंगे। इसके साथ यूरेका : द अनसंग टेल वेब सीरीज का शुभारंभ किया जाएगा।
Read more »
Turkey Protest: मुनीर का एक और यार होने जा रहा कुर्बान! तुर्की के युवा रहे सवाल- तुमने हमारे लिए किया क्या?...Turkey Protest Latest Update: तुर्की के राष्ट्रपति रेचेप तैय्यप एर्दोगन के 20 साल के शासन में पली-बढ़ी पीढ़ी अब असंतोष जता रही है. बढ़ती बेरोजगारी, 40% महंगाई और राजनीतिक दमन से परेशान युवा सड़कों पर उतर रहे हैं.
Read more »
Panjab University: ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਭਾਰਤ ਦੇ ਉਪ-ਰਾਸ਼ਟਰਪਤੀ ਨੂੰ ਪ੍ਰਵਾਨਗੀ ਡਰਾਫਟ ਸ਼ਡਿਊਲ ਸੌਂਪਿਆPanjab University: ਹੁਣ ਪੂਰੀ ਸਪੱਸ਼ਟਤਾ ਪ੍ਰਾਪਤ ਹੋ ਗਈ ਹੈ, ਹਾਲਾਂਕਿ, ਮੌਜੂਦਾ ਬੇਨਤੀ ਨੂੰ ਇੱਕ ਨਿਸ਼ਚਿਤ ਸਮਾਂ-ਸੀਮਾ ਦੇ ਅੰਦਰ ਮਨਜ਼ੂਰੀ ਮਿਲਣ ਦੀ ਉਮੀਦ ਹੈ। ਸਿੱਟੇ ਵਜੋਂ ਜਦੋਂ ਵਿਦਿਆਰਥੀ 10 ਨਵੰਬਰ, 2025 ਦੇ ਵਿਰੋਧ ਪ੍ਰਦਰਸ਼ਨ ਨੂੰ ਵਾਪਸ ਲੈਣ ਲਈ ਸਹਿਮਤ ਨਹੀਂ ਹੋਏ, ਤਾਂ DSW ਨੇ ਸ਼ਾਂਤੀਪੂਰਨ ਪ੍ਰਦਰਸ਼ਨ ਦੀ ਅਪੀਲ ਕੀਤੀ। ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ...
Read more »
दिल्ली में जहरीली हवा के चलते इंडिया गेट पर प्रदर्शन, सुप्रीम कोर्ट से की कार्रवाई की मांगProtest at India Gate over toxic air in Delhi, demands for action from Supreme Court दिल्ली में जहरीली हवा के चलते इंडिया गेट पर प्रदर्शन, सुप्रीम कोर्ट से की कार्रवाई की मांग
Read more »
Panjab University Dharna: ਪੰਜਾਬ ਯੂਨੀਵਰਸਿਟੀ ਵਿੱਚ ਧਰਨਾ ਅੱਜ; ਵੱਡੀ ਗਿਣਤੀ ਵਿੱਚ ਲੋਕ ਪੁੱਜਣੇ ਸ਼ੁਰੂPanjab University Dharna: ਇਸ ਵਿੱਚ ਪੰਜਾਬ ਦੇ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਸੰਗਠਨਾਂ, ਰਾਜਨੀਤਿਕ ਪਾਰਟੀਆਂ, ਗਾਇਕ ਅਤੇ ਕਲਾਕਾਰ ਸ਼ਾਮਲ ਹੋਣਗੇ। ਇਸ ਵਿਰੋਧ ਪ੍ਰਦਰਸ਼ਨ ਨੂੰ ਦੇਖਦੇ ਹੋਏ ਪੁਲਿਸ ਨੇ ਸੁਰੱਖਿਆ ਪ੍ਰਬੰਧ ਵੀ ਸਖ਼ਤ ਕਰ ਦਿੱਤੇ ਹਨ। ਸ਼ੁਰੂ ਵਿੱਚ, 6 ਡੀਐਸਪੀ, 18 ਇੰਸਪੈਕਟਰ ਅਤੇ 1,200 ਕਰਮਚਾਰੀ ਤਾਇਨਾਤ ਕੀਤੇ ਗਏ...
Read more »
PU Protest Today: पुलिस ने गेट नंबर दो पर एंट्री बंद की, कई को पकड़कर ले गई साथ; शहर छावनी में तबदीलसीनेट चुनाव की तारीख घोषणा की मांग पर पंजाब यूनिवर्सिटी रण का मैदान बन गया है। आज छात्रों की ओर से बड़े प्रदर्शन का एलान किया गया है। इसके मद्देनजर कैंपस में रविवार को
Read more »
