Panchayat Elections: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਚਾਇਤੀ ਚੋਣਾਂ ਲਈ ਰਾਹ ਪੱਧਰਾ ਕਰਨ ਵਾਲੇ ਹਾਈ ਕੋਰਟ ਦੇ ਫੈਸਲੇ ਦੀ ਸ਼ਲਾਘਾ

CM Bhagwant Mann News

Panchayat Elections: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਚਾਇਤੀ ਚੋਣਾਂ ਲਈ ਰਾਹ ਪੱਧਰਾ ਕਰਨ ਵਾਲੇ ਹਾਈ ਕੋਰਟ ਦੇ ਫੈਸਲੇ ਦੀ ਸ਼ਲਾਘਾ
Punjabi NewsPanchayat Elections
  • 📰 Zee News
  • ⏱ Reading Time:
  • 120 sec. here
  • 5 min. at publisher
  • 📊 Quality Score:
  • News: 58%
  • Publisher: 63%

Panchayat Elections: ਮੁੱਖ ਮੰਤਰੀ ਮਾਨ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਿਸ ਨੇ ਲੋਕਾਂ ਨੂੰ ਇਨ੍ਹਾਂ ਚੋਣਾਂ ਵਿਚ ਖੁੱਲ੍ਹ ਕੇ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਹੈ

Panchayat Elections : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਚਾਇਤੀ ਚੋਣਾਂ ਲਈ ਰਾਹ ਪੱਧਰਾ ਕਰਨ ਵਾਲੇ ਹਾਈ ਕੋਰਟ ਦੇ ਫੈਸਲੇ ਦੀ ਸ਼ਲਾਘਾ ਮੁੱਖ ਮੰਤਰੀ ਮਾਨ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਿਸ ਨੇ ਲੋਕਾਂ ਨੂੰ ਇਨ੍ਹਾਂ ਚੋਣਾਂ ਵਿਚ ਖੁੱਲ੍ਹ ਕੇ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਹੈElbow Blackness Removal Tips: कोहनी पर जम गया है जिद्दी मैल तो छुटकारा पाने के लिए अपनाएं ये टिप्सAaj Ka Rashifal: आज मीन राशि वालों का खत्म हो सकता है पुराना विवाद, जानें क्या है आपका आज का राशिफलBeetroot Benefits: चेहरे और बालों के लिए है खजाना है चुकंदर, फायदे जानकर हो जाएंगे हैरानWeekly Rashifal: इन 06 राशि वालों को इस सप्ताह भाग्य का मिलेगा साथ, होगा भरपूर धन लाभ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਚਾਇਤੀ ਚੋਣਾਂ ‘ਤੇ ਲਗਾਈ ਰੋਕ ਹਟਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਧੰਨਵਾਦ ਕਰਦਿਆਂ ਪੰਜਾਬ ਦੇ ਲੋਕਾਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਸੁਤੰਤਰਤਾ ਅਤੇ ਨਿਰਪੱਖਤਾ ਨਾਲ ਕਰਨ ਦੀ ਅਪੀਲ ਕੀਤੀ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਇਸ ਫੈਸਲੇ ਨਾਲ ਇਨ੍ਹਾਂ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਦਾ ਰਾਹ ਪੱਧਰਾ ਹੋ ਗਿਆ ਹੈ। ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਿਸ ਨੇ ਲੋਕਾਂ ਨੂੰ ਇਨ੍ਹਾਂ ਚੋਣਾਂ ਵਿਚ ਖੁੱਲ੍ਹ ਕੇ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 15 ਅਕਤੂਬਰ ਨੂੰ ਸੂਬੇ ਭਰ ਵਿੱਚ ਪੰਚਾਇਤੀ ਚੋਣਾਂ ਹੋਣਗੀਆਂ। ਮੁੱਖ ਮੰਤਰੀ ਨੇ ਪੰਜਾਬੀਆਂ ਨੂੰ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਦਿਆਂ ਬਿਨਾਂ ਕਿਸੇ ਭੈਅ ਦੇ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਇਨ੍ਹਾਂ ਚੋਣਾਂ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੂੰ ਵੋਟਾਂ ਦੌਰਾਨ ਪਿੰਡਾਂ ਵਿੱਚ ਆਪਸੀ ਸਾਂਝ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਸਮਝਦਾਰੀ ਨਾਲ ਕਰਨੀ ਚਾਹੀਦੀ ਹੈ।ਮੁੱਖ ਮੰਤਰੀ ਨੇ ਲੋਕਾਂ ਨੂੰ ਪਿੰਡਾਂ ਵਿੱਚ ਯੋਗ ਨੁਮਾਇੰਦੇ ਚੁਣਨ ਅਤੇ ਚੋਣਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਕਿਹਾ। ਉਨ੍ਹਾਂ ਨੇ ਚੋਣਾਂ ਵਿੱਚ ਭਾਗ ਲੈਣ ਵਾਲੇ ਸਾਰੇ ਉਮੀਦਵਾਰਾਂ ਨੂੰ ਸ਼ੁੱਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਆਸ ਪ੍ਰਗਟਾਉਂਦੇ ਹਾਂ ਕਿ ਜਿੱਤ ਉਪਰੰਤ ਉਹ ਆਪਣੇ-ਆਪਣੇ ਪਿੰਡਾਂ ਨੂੰ ਨਵੀਆਂ ਬੁਲੰਦੀਆਂ 'ਤੇ ਲੈ ਜਾਣਗੇ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਸੂਬਾ ਸਰਕਾਰ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਇਹ ਚੋਣਾਂ ਕਰਵਾਉਣ ਲਈ ਵਚਨਬੱਧ ਹੈ।ਪਲਾਟ ਦੇ ਇੰਤਕਾਲ ਬਦਲੇ ਰਿਸ਼ਵਤ ਲੈਣ ਵਾਲਾ ਪਟਵਾਰੀ ਅਤੇ ਉਸਦਾ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਕਾਬੂbahraich violenceSharad Purnima: कब है शरद पूर्णिमा जानें? पूजा का शुभ मुहूर्त और चांद निकलने का समय”ਸਾਡੇ ਬਜ਼ੁਰਗ ਸਾਡਾ ਮਾਣ" ਮੁਹਿੰਮ ਦਾ ਜਿਲ੍ਹਾ ਪਟਿਆਲਾ ਤੋਂ 23 ਅਕਤੂਬਰ ਨੂੰ ਹੋਵੇਗਾ ਆਗਾਜ਼Punjab newsAmritsar News: ਦੀਵਾਲੀ ਮੌਕੇ ਰਾਤ ਕੇਵਲ 8 ਤੋਂ 10 ਵਜੇ ਤੱਕ ਚਲਾਏ ਜਾ ਸਕਣਗੇ ਪਟਾਕੇAaj Ka Panchang: जानें कब किया जाएगा भौम प्रदोष व्रत, क्या है मंगलवार का पंचांगਕਪਤਾਨ ਹਰਮਨਪ੍ਰੀਤ ਸਿੰਘ ਦੀ ਸਭ ਤੋਂ ਵੱਧ 78 ਲੱਖ ਰੁਪਏ ਕੀਮਤ ਲੱਗੀ, ਸੂਰਮਾ ਹਾਕੀ ਕਲੱਬ ਨੇ ਖਰੀਦਿਆ.

Panchayat Elections: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਚਾਇਤੀ ਚੋਣਾਂ ਲਈ ਰਾਹ ਪੱਧਰਾ ਕਰਨ ਵਾਲੇ ਹਾਈ ਕੋਰਟ ਦੇ ਫੈਸਲੇ ਦੀ ਸ਼ਲਾਘਾ ਮੁੱਖ ਮੰਤਰੀ ਮਾਨ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਿਸ ਨੇ ਲੋਕਾਂ ਨੂੰ ਇਨ੍ਹਾਂ ਚੋਣਾਂ ਵਿਚ ਖੁੱਲ੍ਹ ਕੇ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਹੈElbow Blackness Removal Tips: कोहनी पर जम गया है जिद्दी मैल तो छुटकारा पाने के लिए अपनाएं ये टिप्सAaj Ka Rashifal: आज मीन राशि वालों का खत्म हो सकता है पुराना विवाद, जानें क्या है आपका आज का राशिफलBeetroot Benefits: चेहरे और बालों के लिए है खजाना है चुकंदर, फायदे जानकर हो जाएंगे हैरानWeekly Rashifal: इन 06 राशि वालों को इस सप्ताह भाग्य का मिलेगा साथ, होगा भरपूर धन लाभ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਚਾਇਤੀ ਚੋਣਾਂ ‘ਤੇ ਲਗਾਈ ਰੋਕ ਹਟਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਧੰਨਵਾਦ ਕਰਦਿਆਂ ਪੰਜਾਬ ਦੇ ਲੋਕਾਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਸੁਤੰਤਰਤਾ ਅਤੇ ਨਿਰਪੱਖਤਾ ਨਾਲ ਕਰਨ ਦੀ ਅਪੀਲ ਕੀਤੀ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਇਸ ਫੈਸਲੇ ਨਾਲ ਇਨ੍ਹਾਂ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਦਾ ਰਾਹ ਪੱਧਰਾ ਹੋ ਗਿਆ ਹੈ। ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਿਸ ਨੇ ਲੋਕਾਂ ਨੂੰ ਇਨ੍ਹਾਂ ਚੋਣਾਂ ਵਿਚ ਖੁੱਲ੍ਹ ਕੇ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 15 ਅਕਤੂਬਰ ਨੂੰ ਸੂਬੇ ਭਰ ਵਿੱਚ ਪੰਚਾਇਤੀ ਚੋਣਾਂ ਹੋਣਗੀਆਂ। ਮੁੱਖ ਮੰਤਰੀ ਨੇ ਪੰਜਾਬੀਆਂ ਨੂੰ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਦਿਆਂ ਬਿਨਾਂ ਕਿਸੇ ਭੈਅ ਦੇ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਇਨ੍ਹਾਂ ਚੋਣਾਂ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੂੰ ਵੋਟਾਂ ਦੌਰਾਨ ਪਿੰਡਾਂ ਵਿੱਚ ਆਪਸੀ ਸਾਂਝ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਸਮਝਦਾਰੀ ਨਾਲ ਕਰਨੀ ਚਾਹੀਦੀ ਹੈ।ਮੁੱਖ ਮੰਤਰੀ ਨੇ ਲੋਕਾਂ ਨੂੰ ਪਿੰਡਾਂ ਵਿੱਚ ਯੋਗ ਨੁਮਾਇੰਦੇ ਚੁਣਨ ਅਤੇ ਚੋਣਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਕਿਹਾ। ਉਨ੍ਹਾਂ ਨੇ ਚੋਣਾਂ ਵਿੱਚ ਭਾਗ ਲੈਣ ਵਾਲੇ ਸਾਰੇ ਉਮੀਦਵਾਰਾਂ ਨੂੰ ਸ਼ੁੱਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਆਸ ਪ੍ਰਗਟਾਉਂਦੇ ਹਾਂ ਕਿ ਜਿੱਤ ਉਪਰੰਤ ਉਹ ਆਪਣੇ-ਆਪਣੇ ਪਿੰਡਾਂ ਨੂੰ ਨਵੀਆਂ ਬੁਲੰਦੀਆਂ 'ਤੇ ਲੈ ਜਾਣਗੇ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਸੂਬਾ ਸਰਕਾਰ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਇਹ ਚੋਣਾਂ ਕਰਵਾਉਣ ਲਈ ਵਚਨਬੱਧ ਹੈ।ਪਲਾਟ ਦੇ ਇੰਤਕਾਲ ਬਦਲੇ ਰਿਸ਼ਵਤ ਲੈਣ ਵਾਲਾ ਪਟਵਾਰੀ ਅਤੇ ਉਸਦਾ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਕਾਬੂbahraich violenceSharad Purnima: कब है शरद पूर्णिमा जानें? पूजा का शुभ मुहूर्त और चांद निकलने का समय”ਸਾਡੇ ਬਜ਼ੁਰਗ ਸਾਡਾ ਮਾਣ" ਮੁਹਿੰਮ ਦਾ ਜਿਲ੍ਹਾ ਪਟਿਆਲਾ ਤੋਂ 23 ਅਕਤੂਬਰ ਨੂੰ ਹੋਵੇਗਾ ਆਗਾਜ਼Punjab newsAmritsar News: ਦੀਵਾਲੀ ਮੌਕੇ ਰਾਤ ਕੇਵਲ 8 ਤੋਂ 10 ਵਜੇ ਤੱਕ ਚਲਾਏ ਜਾ ਸਕਣਗੇ ਪਟਾਕੇAaj Ka Panchang: जानें कब किया जाएगा भौम प्रदोष व्रत, क्या है मंगलवार का पंचांगਕਪਤਾਨ ਹਰਮਨਪ੍ਰੀਤ ਸਿੰਘ ਦੀ ਸਭ ਤੋਂ ਵੱਧ 78 ਲੱਖ ਰੁਪਏ ਕੀਮਤ ਲੱਗੀ, ਸੂਰਮਾ ਹਾਕੀ ਕਲੱਬ ਨੇ ਖਰੀਦਿਆ

We have summarized this news so that you can read it quickly. If you are interested in the news, you can read the full text here. Read more:

Zee News /  🏆 7. in İN

Punjabi News Panchayat Elections

 

United States Latest News, United States Headlines

Similar News:You can also read news stories similar to this one that we have collected from other news sources.

Panchayat Elections: ਪੰਚਾਇਤੀ ਚੋਣਾਂ ਕਰਵਾਉਣ ਦੀ ਤਿਆਰੀ ਚ ਪੰਜਾਬ ਸਰਕਾਰ! ਜਲਦ ਹੋਵੇਗਾ ਤਰੀਕਾਂ ਦਾ ਐਲਾਨPanchayat Elections: ਪੰਚਾਇਤੀ ਚੋਣਾਂ ਕਰਵਾਉਣ ਦੀ ਤਿਆਰੀ ਚ ਪੰਜਾਬ ਸਰਕਾਰ! ਜਲਦ ਹੋਵੇਗਾ ਤਰੀਕਾਂ ਦਾ ਐਲਾਨPunjab Panchayat Elections: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਏਜੀ ਨੇ ਪੰਚਾਇਤੀ ਚੋਣਾਂ 5 ਅਕਤੂਬਰ ਨੂੰ ਹੋਣ ਦੀ ਗੱਲ ਕਹੀ ਸੀ।
Read more »

Punjab CM Bhagwant Mann Health: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਗੜੀ ਸਿਹਤ! ਦਿੱਲੀ ਦੇ ਅਪੋਲੋ ਹਸਪਤਾਲ ਚ ਦਾਖ਼ਲPunjab CM Bhagwant Mann Health: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਗੜੀ ਸਿਹਤ! ਦਿੱਲੀ ਦੇ ਅਪੋਲੋ ਹਸਪਤਾਲ ਚ ਦਾਖ਼ਲPunjab CM Bhagwant Mann Health Updates: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜ ਗਈ ਹੈ ਅਤੇ ਹੁਣ ਦਿੱਲੀ ਅਪੋਲੋ ਹਸਪਤਾਲ ਚ ਜ਼ੇਰੇ ਇਲਾਜ ਹਨ।
Read more »

Punjab News: ਹੁਣ ਪੰਜਾਬ ਚ ਬਣਨਗੇ BMW ਦੇ ਪਾਰਟਸ; ਮੰਡੀ ਗੋਬਿੰਦਗੜ੍ਹ ਚ ਲੱਗੇਗਾ ਪਲਾਂਟPunjab News: ਹੁਣ ਪੰਜਾਬ ਚ ਬਣਨਗੇ BMW ਦੇ ਪਾਰਟਸ; ਮੰਡੀ ਗੋਬਿੰਦਗੜ੍ਹ ਚ ਲੱਗੇਗਾ ਪਲਾਂਟPunjab News: ਅਗਲੇ ਮਹੀਨੇ ਮੁੱਖ ਮੰਤਰੀ ਭਗਵੰਤ ਮਾਨ BMW ਪਲਾਂਟ ਦੀ ਸ਼ੁਰੂਆਤ ਕਰਨਗੇ। ਇਸ ਪਲਾਂਟ ਲੱਗਣ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ।
Read more »

Saheed Bhagat Singh Birthday: ਸੀਐਮ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਤੇ ਦਿੱਤੀਆਂ ਵਧਾਈਆਂ; ਕੁਰਬਾਨੀ ਨੂੰ ਕੀਤਾ ਯਾਦSaheed Bhagat Singh Birthday: ਸੀਐਮ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਤੇ ਦਿੱਤੀਆਂ ਵਧਾਈਆਂ; ਕੁਰਬਾਨੀ ਨੂੰ ਕੀਤਾ ਯਾਦSaheed Bhagat Singh Birthday: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਦੀ ਮੁਬਾਰਕਬਾਦ ਦਿੱਤੀ।
Read more »

Panchayat Elections: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰੋਕੀ ਪਿੰਡ ਧਰਮਕੋਟ ਦੀ ਪੰਚਾਇਤੀ ਚੋਣ ਪ੍ਰਕੀਰਿਆ, ਜਾਣੋ ਕਾਰਨPanchayat Elections: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰੋਕੀ ਪਿੰਡ ਧਰਮਕੋਟ ਦੀ ਪੰਚਾਇਤੀ ਚੋਣ ਪ੍ਰਕੀਰਿਆ, ਜਾਣੋ ਕਾਰਨPanchayat Elections: ਸਰਪੰਚੀ ਦੀ ਚੋਣ ਲੜਣ ਦੇ ਚਾਹਵਾਨ ਰਾਕੇਸ਼ ਕੁਮਾਰ ਸ਼ਰਮਾ ਨੇ ਸੂਬਾ ਚੋਣ ਕਮਿਸ਼ਨ ਦੇ ਖ਼ਿਲਾਫ਼ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਇਕ ਪਟੀਸ਼ਨ ਦਾਖ਼ਲ ਕੀਤੀ ਹੈ।
Read more »

Pratap Bajwa News: LOP ਪ੍ਰਤਾਪ ਬਾਜਵਾ ਦੀ ਚੋਣ ਕਮਿਸ਼ਨ ਨੂੰ ਪੰਚਾਇਤੀ ਚੋਣਾਂ ਮੁਲਤਵੀ ਕਰਨ ਦੀ ਅਪੀਲPratap Bajwa News: LOP ਪ੍ਰਤਾਪ ਬਾਜਵਾ ਦੀ ਚੋਣ ਕਮਿਸ਼ਨ ਨੂੰ ਪੰਚਾਇਤੀ ਚੋਣਾਂ ਮੁਲਤਵੀ ਕਰਨ ਦੀ ਅਪੀਲPanchayat Elections: LOP ਪ੍ਰਤਾਪ ਬਾਜਵਾ ਦੀ ਚੋਣ ਕਮਿਸ਼ਨ ਨੂੰ ਪੰਚਾਇਤੀ ਚੋਣਾਂ ਮੁਲਤਵੀ ਕਰਨ ਦੀ ਅਪੀਲ ਕੀਤੀ ਹੈ। ਪੰਜਾਬ ਚ ਪੰਚਾਇਤੀ ਚੋਣਾਂ ਤਿੰਨ ਹਫ਼ਤਿਆਂ ਲਈ ਮੁਲਤਵੀ ਕੀਤੀਆਂ ਜਾਣ।
Read more »



Render Time: 2026-04-02 13:24:19