Pawan Tinu Join AAP: ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ ਸ਼ਨਿੱਚਰਵਾਰ ਨੂੰ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। 13 ’ਚੋਂ 7 ਸੀਟਾਂ ’ਤੇ ਉਮੀਦਵਾਰ ਐਲਾਨੇ ਗਏ ਪਰ ਜਲੰਧਰ ਲੋਕ ਸਭਾ ਸੀਟਾਂ ਤੋਂ ਹਾਲੇ ਤੱਕ ਉਮੀਦਵਾਰ ਨਹੀਂ ਉਤਾਰਿਆ।
Pawan Tinu Join AAP : ਸ਼੍ਰੋਮਣੀ ਅਕਾਲੀ ਦਲ ਨੇ ਬੀਤੇ ਦਿਨ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਐਲਾਨੀ ਜੋ ਕਿ ਰਾਸ ਆਉਂਦੀ ਨਜ਼ਰ ਨਹੀਂ ਆ ਰਹੀ ਹੈ। SAD Lok Sabha Candidates: ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ ਬਿਗੁਲ ਵਜਾਇਆ; ਦੇਖੋ ਕਿਸ ਨੂੰ ਕਿਥੋਂ ਉਮੀਦਵਾਰ ਐਲਾਨਿਆAaj Ka Rashifal 14 April 2024: वृषभ और धनु राशि वाले जातक जानें क्या है आपके लिए कैसा रहेगा आज का दिनAaj Ka Rashifal 11 April 2024: मकर राशि वालों को आज हो सकता है आर्थिक नुकसान, जानें क्या है आपका आज का राशिफलHarsh Likhari: ਜਾਣੋ ਕੌਣ ਹੈ ਹਰਸ਼ ਲਿਖਾਰੀ! ਸਿੱਧੂ ਮੂਸੇਵਾਲਾ ਤੋਂ ਪ੍ਰੇਰਿਤ ਹੋ ਕੇ ਵਿਦੇਸ਼ਾਂ 'ਚ ਖੱਟਿਆ ਨਾਂ ਸ਼੍ਰੋਮਣੀ ਅਕਾਲੀ ਦਲ ਨੇ ਬੀਤੇ ਦਿਨ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਐਲਾਨੀ ਜੋ ਕਿ ਰਾਸ ਆਉਂਦੀ ਨਜ਼ਰ ਨਹੀਂ ਆ ਰਹੀ ਹੈ। ਆਦਮਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਤੇ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੇ ਨਾਲ ਗੁਰਚਰਨ ਸਿੰਘ ਚੰਨੀ ਵੀ 'ਆਪ' 'ਚ ਸ਼ਾਮਿਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਅੱਜ ਪਵਨ ਟੀਨੂੰ ਦਾ ਪਾਰਟੀ ਵਿੱਚ ਸਵਾਗਤ ਕੀਤਾ। ਸੂਤਰਾਂ ਦੇ ਹਵਾਲੇ ਤੋਂ ਪਤਾ ਚੱਲਿਆ ਹੈ ਕਿ ਟੀਨੂੰ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੋਣਗੇ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ ਸ਼ਨਿੱਚਰਵਾਰ ਨੂੰ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। 13 ’ਚੋਂ 7 ਸੀਟਾਂ ’ਤੇ ਉਮੀਦਵਾਰ ਐਲਾਨੇ ਗਏ ਪਰ ਜਲੰਧਰ ਲੋਕ ਸਭਾ ਸੀਟਾਂ ਤੋਂ ਹਾਲੇ ਤੱਕ ਉਮੀਦਵਾਰ ਨਹੀਂ ਉਤਾਰਿਆ। ਪਹਿਲੀ ਸੂਚੀ ਵਿੱਚ ਜਲੰਧਰ ਦੇ ਉਮੀਦਵਾਰ ਦਾ ਐਲਾਨ ਨਾ ਹੋਣ ਕਾਰਨ ਇੱਕ ਵਾਰ ਇਹ ਚਰਚਾ ਫਿਰ ਛਿੜ ਗਈ ਸੀ ਕਿ ਅਕਾਲੀ ਦਲ ਦੀ ਟਿਕਟ ਨੂੰ ਲੈ ਕੇ ਵਿਵਾਦ ਹੈ। ਪਾਰਟੀ ਛੱਡਣ ਤੋਂ ਬਾਅਦ ਪਵਨ ਟੀਨੂੰ ਨੇ ਕਿਹਾ ਹੈ ਕਿ 'ਆਪ' ਸਰਕਾਰ ਵੱਲੋਂ ਪੰਜਾਬ 'ਚ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਦੇਖਦਿਆਂ ਮੈਂ ਪਾਰਟੀ 'ਚ ਸ਼ਾਮਲ ਹੋਇਆ ਹਾਂ। 'ਆਪ' ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਦੇਸ਼ ਲਈ ਕੰਮ ਕਰੇਗੀ। ਟੀਨੂੰ ਨੇ ਕਿਹਾ, 'ਸੀ.
ਐਮ ਮਾਨ ਨੇ ਮੈਨੂੰ ਹੌਸਲਾ ਦਿੱਤਾ। ਉਹ ਪੰਜਾਬ ਦੇ ਪਹਿਲੇ ਮੁੱਖ ਮੰਤਰੀ ਹਨ, ਜਿਨ੍ਹਾਂ ਨੂੰ ਕੋਈ ਵੀ ਗਰੀਬ ਵਿਅਕਤੀ ਕਿਤੇ ਵੀ ਰੋਕ ਕੇ ਕੁਝ ਵੀ ਪੁੱਛ ਸਕਦਾ ਹੈ। ਉਹ ਬਹੁਤ ਸਧਾਰਨ ਹਨ।
Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ Shiromani Akali Dal Pawan Tinu AAP
United States Latest News, United States Headlines
Similar News:You can also read news stories similar to this one that we have collected from other news sources.
SAD Candidates List: ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ ਐਲਾਨੇ ਉਮੀਦਵਾਰ; ਜਾਣੋ ਕਿਹੜੇ ਚਿਹਰਿਆਂ ਤੇ ਖੇਡਿਆ ਦਾਅSAD Candidates List: ਗੁਰਦਾਸਪੁਰ ਤੋਂ ਡਾ. ਦਲਜੀਤ ਸਿੰਘ ਚੀਮਾ, ਪ੍ਰੇਮ ਸਿੰਘ ਚੰਦੂਮਾਜਰਾ ਸ੍ਰੀ ਅਨੰਦਪੁਰ ਸਾਹਿਬ ਤੋਂ ਪ੍ਰੋ.
Read more »
Iran Israel War Update: ਇਰਾਨ ਨੇ ਇਜ਼ਰਾਈਲ ਤੇ ਕੀਤਾ ਮਿਜ਼ਾਈਲ ਅਟੈਕ, ਕੁੱਝ ਲੋਕਾਂ ਦੇ ਜਖ਼ਮੀ ਹੋਣ ਦੀ ਵੀ ਖ਼ਬਰIran Israel War Update: ਇਸ ਮਹੀਨੇ ਦੇ ਸ਼ੁਰੂ ਵਿਚ ਇਜ਼ਰਾਈਲ ਨੇ ਦਮਿਸ਼ਕ ਵਿਚ ਈਰਾਨ ਦੇ ਦੂਤਾਵਾਸ ਤੇ ਹਮਲਾ ਕੀਤਾ ਸੀ, ਜਿਸ ਵਿਚ ਦੋ ਈਰਾਨੀ ਜਨਰਲਾਂ ਦੀ ਮੌਤ ਹੋ ਗਈ ਸੀ।
Read more »
Punjab NSUI: NSUI ਪੰਜਾਬ ਨੇ ਆਪਣਾ ਸੰਗਠਨ ਢਾਂਚਾ ਕੀਤਾ ਭੰਗ! ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਵੱਡਾ ਫੈਸਲਾPunjab NSUI Structure Update: ਪਿਛਲੇ ਸਾਲ ਜਨਵਰੀ ਵਿੱਚ ਸੂਬੇ ਦੇ ਪੰਜ ਜ਼ਿਲ੍ਹਿਆਂ ਦੇ ਮੁਖੀਆਂ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਸੀ। ਕਿਉਂਕਿ ਉਸ ਸਮੇਂ ਜਾਰੀ ਪੱਤਰ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਦੀ ਨਿਯੁਕਤੀ ਐਨਐਸਯੂਆਈ ਲੀਡਰਸ਼ਿਪ ਦੀ ਪ੍ਰਵਾਨਗੀ ਤੋਂ ਬਿਨਾਂ ਕੀਤੀ ਗਈ ਸੀ। ਹਾਲਾਂਕਿ, ਉਸ ਤੋਂ ਬਾਅਦ ਨਵੀਂ ਨਿਯੁਕਤੀ ਕੀਤੀ ਗਈ...
Read more »
Nangal News: ਵਿਸ਼ਵ ਹਿੰਦੂ ਪ੍ਰੀਸ਼ਦ ਦੇ ਪ੍ਰਧਾਨ ਦੇ ਕਤਲ ਮਗਰੋਂ ਪਰਿਵਾਰ ਤੇ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇ ਜਾਮNangal News: ਕੱਲ੍ਹ ਨੰਗਲ ਦੇ ਰੇਲਵੇ ਰੋਡ ਵਿੱਚ ਵਿਸ਼ਵ ਹਿੰਦੂ ਪਰਿਸ਼ਦ ਨੰਗਲ ਇਕਾਈ ਦੇ ਪ੍ਰਧਾਨ ਦੀ ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਦੁਕਾਨ ਉਤੇ ਬੈਠੇ ਹੋਏ ਤੇ ਨਾਲ ਹਮਲਾ ਕੀਤਾ ਗਿਆ ਸੀ।
Read more »
Amritsar Jail News: ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਚ ਲਾਪਰਵਾਹੀ ਨਾਲ 4 ਹਵਾਲਾਤੀਆਂ ਦੀ ਹੋਈ ਮੌਤ; ਪਰਿਵਾਰ ਨੇ ਲਗਾਏ ਦੋਸ਼Amritsar Jail News: ਉਨ੍ਹਾਂ ਨੇ ਕਿਹਾ ਕਿ ਅੱਜ ਚਾਰ ਲਾਸ਼ਾਂ ਕੇਂਦਰੀ ਜੇਲ੍ਹ ਵਿਚੋਂ ਪੋਸਟਮਾਰਟਮ ਲਈ ਆਈਆਂ ਹਨ।
Read more »
Amritsar News: ਅੰਮ੍ਰਿਤਸਰ ਚ ਲੜਕੀ ਦੀ ਭੇਤਭਰੇ ਹਾਲਾਤ ਚ ਹੋਈ ਮੌਤ; ਪਰਿਵਾਰ ਨੇ ਇਨਸਾਫ਼ ਦੀ ਕੀਤੀ ਮੰਗAmritsar News: ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਉਨ੍ਹਾਂ ਦੀ ਧੀ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਗੰਭੀਰ ਹਾਲਤ ਵਿੱਚ ਹੈ, ਜਦੋਂ ਉਨ੍ਹਾਂ ਨੇ ਉਥੇ ਜਾ ਕੇ ਦੇਖਿਆ ਤਾਂ ਬੇਟੀ ਦੀ ਮੌਤ ਹੋ ਚੁੱਕੀ ਸੀ।
Read more »
