Sangrur: ਸੰਗਰੂਰ ਪੁਲਿਸ ਲਗਾਤਾਰ 24 ਘੰਟੇ ਆਪਣੀ ਡਿਉਟੀ ਵਿੱਚ ਮੁਸਤੈਦ ਹੈ, ਜਿਸ ਦੇ ਸਿੱਟੇ ਵੱਜੋਂ ਭਵਿੱਖ ਵਿੱਚ ਪਬਲਿਕ ਦੇ ਬਾਕੀ ਰਹਿੰਦੇ ਗੁੰਮਸ਼ੁਦਾ ਫੋਨ ਬਰਾਮਦ ਹੋਣ ਦੀ ਉਮੀਦ ਹੈ। ਪਬਲਿਕ ਨੂੰ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਵੀ ਵਿਅਕਤੀ ਦਾ ਮੋਬਾਈਲ ਫੋਨ ਗੁੰਮ ਹੋ ਜਾਂਦਾ ਹੈ ਤਾਂ ਉਹ ਤੁਰੰਤ ਇਸ ਪੋਰਟਲ ਤੇ ਆਨਲਾਇਨ ਜਾਂ ਨੇੜਲੇ ਪੁਲਿਸ ਸਾਂਝ ਕੇਂਦਰ ਵਿੱਚ ਇਸ...
Sangru News : ਸਰਤਾਜ ਸਿੰਘ ਚਹਿਲ, ਆਈ.ਪੀ.ਐੱਸ., ਐੱਸ.ਐੱਸ.ਪੀ., ਸੰਗਰੂਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਕਮਿਊਨਿਟੀ ਪੁਲਸਿੰਗ ਤਹਿਤ ਲੋਕਾਂ ਦੇ ਗੁੰਮ ਹੋਏ ਮੋਬਾਈਲ ਫੋਨ ਸੀ.ਈ.ਆਈ.ਆਰ ਪੋਰਟਲ ਦੀ ਮਦਦ ਨਾਲ ਬਰਾਮਦ ਕਰਵਾ ਕੇ ਸਬੰਧਤ ਮਾਲਕਾਂ ਦੇ ਸਪੁਰਦ ਕਰ ਕੇ ਉਹਨਾਂ ਦੇ ਹੋਏ ਵਿੱਤੀ ਨੁਕਸਾਨ ਦੀ ਭਰਪਾਈ ਕਰਨ ਵਿੱਚ ਮਹੱਤਵਪੂਰਨ ਰੋਲ ਅਦਾ ਕੀਤਾ ਜਾ ਰਿਹਾ ਹੈ। ਇਸ ਤਹਿਤ ਸੀ.
ਈ.ਆਈ.ਆਰ. ਪੋਰਟਲ ਦੀ ਮਦਦ ਨਾਲ ਅਤੇ ਸ਼੍ਰੀ ਗੁਰਪ੍ਰੀਤ ਸਿੰਘ ਪੀ.ਪੀ.ਐੱਸ, ਉਪ ਕਪਤਾਨ ਪੁਲਿਸ ਹੋਮੀਸਾਇਡ ਅਤੇ ਫੋਰਾਂਸਿਕ, ਸੰਗਰੂਰ ਦੀ ਸੁਪਰਵਿਜ਼ਨ ਅਤੇ ਇੰਸਪੈਕਟਰ ਹਰਜੀਤ ਕੌਰ ਮੁੱਖ ਅਫਸਰ ਥਾਣਾ ਸਾਈਬਰ ਕ੍ਰਾਈਮ, ਸੰਗਰੂਰ ਦੀ ਨਿਗਰਾਨੀ ਹੇਠ ਥਾਣਾ ਸਾਈਬਰ ਕ੍ਰਾਈਮ, ਸੰਗਰੂਰ ਦੀ ਟੀਮ ਵੱਲੋਂ ਇਸ ਮੁਹਿੰਮ ਦੌਰਾਨ ਅੱਜ 180 ਗੁੰਮ ਹੋਏ ਮੋਬਾਈਲ ਫੋਨ ਲੱਭ ਕੇ ਉਹਨਾਂ ਦੇ ਮਾਲਕਾਂ ਦੇ ਹਵਾਲੇ ਕੀਤੇ ਗਏ। ਇਸ ਤੋਂ ਪਹਿਲਾਂ ਇਸ ਪੋਰਟਲ ਦੀ ਮਦਦ ਨਾਲ 400 ਮੋਬਾਈਲ ਫੋਨ ਅਤੇ ਅੱਜ ਵੰਡੇ ਗਏ 180 ਮੋਬਾਇਲ ਫੋਨਾਂ ਸਮੇਤ ਕੁੱਲ 580 ਫੋਨ ਟਰੇਸ ਕਰਕੇ ਉਹਨਾਂ ਦੇ ਅਸਲੀ ਮਾਲਕਾਂ ਦੇ ਹਵਾਲੇ ਕੀਤੇ ਗਏ ਹਨ। ਸੰਗਰੂਰ ਪੁਲਿਸ ਲਗਾਤਾਰ 24 ਘੰਟੇ ਆਪਣੀ ਡਿਉਟੀ ਵਿੱਚ ਮੁਸਤੈਦ ਹੈ, ਜਿਸ ਦੇ ਸਿੱਟੇ ਵੱਜੋਂ ਭਵਿੱਖ ਵਿੱਚ ਪਬਲਿਕ ਦੇ ਬਾਕੀ ਰਹਿੰਦੇ ਗੁੰਮਸ਼ੁਦਾ ਫੋਨ ਬਰਾਮਦ ਹੋਣ ਦੀ ਉਮੀਦ ਹੈ। ਇਹ ਵੀ ਪੜ੍ਹੋ : 350 Sala Shaheedi Shatabdi: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦਾ ਆਗਾਜ਼ ਅੱਜ ਪਬਲਿਕ ਨੂੰ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਵੀ ਵਿਅਕਤੀ ਦਾ ਮੋਬਾਈਲ ਫੋਨ ਗੁੰਮ ਹੋ ਜਾਂਦਾ ਹੈ ਤਾਂ ਉਹ ਤੁਰੰਤ ਇਸ ਪੋਰਟਲ ਤੇ ਆਨਲਾਇਨ ਜਾਂ ਨੇੜਲੇ ਪੁਲਿਸ ਸਾਂਝ ਕੇਂਦਰ ਵਿੱਚ ਇਸ ਸਬੰਧੀ ਆਪਣੀ ਸ਼ਿਕਾਇਤ ਦਰਜ ਕਰਵਾਉਣ। ਮੋਬਾਈਲ ਗੰਮ ਜਾਂ ਚੋਰੀ ਹੋਣ ਦੀ ਸੂਰਤ ਵਿਚ ਕਰੋ ਇਸ ਵਿਧੀ ਦੀ ਪਾਲਣਾ : ਸਭ ਤੋਂ ਪਹਿਲਾਂ ਨਜ਼ਦੀਕੀ ਥਾਣੇ ਵਿੱਚ ਐਫਆਈਆਰ ਦਰਜ ਕਰੋ -ਗੁੰਮ ਹੋਏ ਨੰਬਰ ਲਈ ਡੁਪਲੀਕੇਟ ਸਿਮ ਕਾਰਡ ਪ੍ਰਾਪਤ ਕਰੋ -CEIR ਪੋਰਟਲ ਅਤੇ ceir.gov.in ਤੇ ਜਾ ਕੇ ਰਿਪੋਰਟ ਦਰਜ ਕਰੋ -ਰਿਪੋਰਟ ਦਰਜ ਕਰਦੇ ਸਮੇਂ, ਤੁਹਾਡੇ ਕੋਲ ਮੋਬਾਈਲ ਦਾ IMEI ਨੰਬਰ ਅਤੇ ਬਿੱਲ ਹੋਣਾ ਚਾਹੀਦਾ ਹੈ -ਅਪਣੇ ਆਪ ਨਾਲ ਸੰਪਰਕ ਕਰਨ ਲਈ ਮੋਬਾਈਲ ਨੰਬਰ ਅਤੇ ਪਤਾ ਦਰਜ ਕਰੋ -ਇਹ ਹੈਂਡਸੈੱਟ ਨੂੰ ਭਵਿੱਖ ਵਿਚ ਕਿਸੇ ਵੀ ਮੋਬਾਈਲ ਨੈਟਵਰਕ ਤਕ ਪਹੁੰਚਣ ਤੋਂ ਰੋਕ ਦੇਵੇਗਾ -ਪੋਰਟਲ ਤੇ ਬਲਾਕ ਕਰਨ ਤੋਂ ਇਲਾਵਾ ਅਨਬਲੌਕ ਕਰਨ ਦੀ ਵੀ ਸਹੂਲਤ ਹੈ। ਜੇਕਰ ਫ਼ੋਨ ਮਿਲਦਾ ਹੈ, ਤਾਂ ਤੁਸੀਂ ਇਸ ਨੂੰ ਖੁਦ ਅਨਬਲੌਕ ਕਰ ਸਕੋਗੇ। ਇਹ ਵੀ ਪੜ੍ਹੋ : Amarinder Singh Raja Warring: ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਬਾਰੇ ਕੀਤੀ ਟਿੱਪਣੀ ਉਤੇ ਰਾਜਾ ਵੜਿੰਗ ਨੇ ਦਿੱਤਾ ਸਪੱਸ਼ਟੀਕਰਨ
Sangrur Police Mobile Recovered Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
United States Latest News, United States Headlines
Similar News:You can also read news stories similar to this one that we have collected from other news sources.
जिस डायरेक्टर की फिल्म ने छापे 580 करोड़, उसी ने बॉक्स ऑफिस पर दी थी बकवास मूवी, ऑडियंस को वाहियात लगी कहान...साल 2025 में एक डायरेक्टर ने 580 करोड़ कमाने वाली फिल्म के साथ दमदार वापसी. साल 2022 में उसी डायरेक्टर की मूवी को ऑडियंस को बकवास कहा था. थिएटर्स में फिल्म देखकर दर्शकों के सिर चकरा गए थे.
Read more »
ਪੰਜਾਬ ਦੀ ਤਰੱਕੀ ਵਿੱਚ ਸਹਿਯੋਗ ਕਰਨ ਦੀ ਬਜਾਏ ਪੰਜਾਬ ਦੇ ਦੁਸ਼ਮਣਾਂ ਵਾਲੀ ਭੂਮਿਕਾ ਨਿਭਾਅ ਰਹੀਆਂ ਵਿਰੋਧੀ ਪਾਰਟੀਆਂ- CM ਮਾਨSangrur News: ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਨਿਰੋਲ ਮੈਰਿਟ ਦੇ ਆਧਾਰ ਤੇ ਦਿੱਤੀਆਂ ਹਨ ਜਿਸ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ ਹੈ ਅਤੇ ਨੌਜਵਾਨ ਪੀੜ੍ਹੀ ਵਿੱਚ ਨਵੀਂ ਉਮੀਦ ਜਗੀ ਹੈ।
Read more »
ਪੰਜਾਬ ਦੀ ਤਰੱਕੀ ਵਿੱਚ ਸਹਿਯੋਗ ਕਰਨ ਦੀ ਬਜਾਏ ਪੰਜਾਬ ਦੇ ਦੁਸ਼ਮਣਾਂ ਵਾਲੀ ਭੂਮਿਕਾ ਨਿਭਾਅ ਰਹੀਆਂ ਵਿਰੋਧੀ ਪਾਰਟੀਆਂ- CM ਮਾਨSangrur News: ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਨਿਰੋਲ ਮੈਰਿਟ ਦੇ ਆਧਾਰ ਤੇ ਦਿੱਤੀਆਂ ਹਨ ਜਿਸ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ ਹੈ ਅਤੇ ਨੌਜਵਾਨ ਪੀੜ੍ਹੀ ਵਿੱਚ ਨਵੀਂ ਉਮੀਦ ਜਗੀ ਹੈ।
Read more »
ਸੰਗਰੂਰ ਨਗਰ ਕੌਂਸਲ ਵਿੱਚ ਸਿਆਸੀ ਭੂਚਾਲ, 8 ਐਮਸੀਆਂ ਨੇ AAP ਨੂੰ ਕਿਹਾ ਅਲਵਿਦਾSangrur News: ਕੌਂਸਲਰਾਂ ਦਾ ਕਹਿਣਾ ਹੈ ਕਿ ਨਗਰ ਕੌਂਸਲ ਪ੍ਰਧਾਨ ਵੱਲੋਂ ਕੀਤੀਆਂ ਕਈ ਫ਼ੈਸਲੇ ਕੌਂਸਲ ਦੇ ਹਿੱਤ ਵਿੱਚ ਨਹੀਂ ਹਨ। ਇਸ ਕਾਰਨ, ਕਈ ਕੌਂਸਲਰਾਂ ਨੇ ਪ੍ਰਧਾਨ ਤੋਂ ਆਪਣਾ ਸਮਰਥਨ ਵਾਪਸ ਲੈ ਲਿਆ ਅਤੇ ਡਿਪਟੀ ਕਮਿਸ਼ਨਰ (ਡੀ.ਸੀ.) ਸੰਗਰੂਰ ਨੂੰ ਮਿਲ ਕੇ ਆਪਣੀ ਸ਼ਿਕਾਇਤ ਦਰਜ ਕੀਤੀ।
Read more »
रिकॉर्ड रफ्तार से बढ़ रही सोने की कीमतें... 35 साल में कितना बढ़ गया दाम? एक किलो में आ जाएगी Land Roverवैश्विक बाजार में तेजी के चलते घरेलू बाजार में भी सोने की कीमतें बढ़ रही हैं। दिल्ली में 24 कैरेट सोने का भाव 1,29,580 रुपये प्रति 10 ग्राम है। कीमतों में वृद्धि के बावजूद, सोने की खरीदारी जारी है, हालांकि गहनों की मांग थोड़ी कम हुई है। विशेषज्ञों का मानना है कि वैश्विक उथल-पुथल के कारण सोने में तेजी है। 2024 में सोने का उत्पादन खपत से कम रहा, और...
Read more »
JP Associates को खरीदने वाली कंपनी के शेयरों में तेजी, वेदांता पर देशी-विदेशी ब्रोकरेज हाउस ने दिए बड़े टारगेटQ2 रिजल्ट के बाद वेदांता लिमिटेड के शेयरों में तेजी देखी जा रही है। दरअसल ग्लोबल ब्रोकरेज फर्म CLSA ने शेयरों पर टारगेट प्राइस बढ़ाकर 580 रुपये कर दिया है, और कंपनी के एल्युमीनियम, बिजली और जिंक कारोबार में विस्तार और डीमर्जर प्लान पर अपनी राय जाहिर की...
Read more »
