Tarlochan Singh: ਜਿੱਥੇ ਵੱਖ-ਵੱਖ ਦੇਸ਼ਾਂ ਦੇ ਨੌਜਵਾਨ ਆ ਕੇ ਪੜ੍ਹਾਈ ਕਰ ਸਕਣਗੇ ਅਤੇ ਡਾ. ਮਨਮੋਹਨ ਸਿੰਘ ਦਾ ਨਾਂਅ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸੰਸਥਾ ਦੇ ਕੰਪਲੈਕਸ ਵਿੱਚ ਡਾ. ਮਨਮੋਹਨ ਸਿੰਘ ਦੇ ਜੀਵਨ ਅਤੇ ਕੰਮਾਂ ਦਾ ਅਜਾਇਬ ਘਰ ਵੀ ਹੋਣਾ ਚਾਹੀਦਾ ਹੈ।
Tarlochan Singh: ਸਾਬਕਾ ਪੀਐਮ ਦੀ ਪਤਨੀ ਨੂੰ ਤਰਲੋਚਨ ਸਿੰਘ ਦੀ ਚਿੱਠੀ; ਡਾ. ਮਨਮੋਹਨ ਸਿੰਘ ਦੇ ਨਾਂ 'ਤੇ ਵਿਦਿਅਕ ਸੰਸਥਾ ਦਾ ਪ੍ਰਸਤਾਵ ਰੱਖਣ ਲਈ ਕਿਹਾਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਨਾਂ 'ਤੇ ਯਾਦਗਾਰ ਬਣਾਉਣ ਨੂੰ ਲੈ ਕੇ ਦੇਸ਼ ਭਰ 'ਚ ਵਿਵਾਦ ਚੱਲ ਰਿਹਾ ਹੈ।Happy New Year 2025 Wishes: नए साल पर अपने दोस्तों को इन मैसेज को भेजकर दें शुभकामनाएंKal Ka Rashifal 31 December 2024: इन राशि वाले जातकों के लिए अच्छा रहेगा साल का आखिरी दिन, जानें क्या है कल का राशिफलMens Winter Outfits: सर्दियों में ठंड से बचने के साथ-साथ दिखना चाहते हैं स्टाइलिश तो ट्राई करें ये कपड़ेWeekly Rashifal: यहां जानें आपके लिए कैसा रहेगा साल 2024 का आखिरी और नए साल का पहला सप्ताह ਸਾਬਕਾ ਪ੍ਰਧਾਨ ਮੰਤਰੀ ਡਾ.
ਮਨਮੋਹਨ ਸਿੰਘ ਦੇ ਨਾਂ 'ਤੇ ਯਾਦਗਾਰ ਬਣਾਉਣ ਨੂੰ ਲੈ ਕੇ ਦੇਸ਼ ਭਰ 'ਚ ਵਿਵਾਦ ਚੱਲ ਰਿਹਾ ਹੈ। ਰਾਜਘਾਟ 'ਤੇ ਜਗ੍ਹਾ ਨਾ ਦਿੱਤੇ ਜਾਣ ਤੋਂ ਬਾਅਦ ਦੇਸ਼ ਭਰ 'ਚ ਕਾਂਗਰਸ ਦੀਆਂ ਵਿਰੋਧੀ ਪਾਰਟੀਆਂ ਵੀ ਭਾਜਪਾ ਦਾ ਵਿਰੋਧ ਕਰ ਰਹੀਆਂ ਹਨ। ਇਸ ਦੌਰਾਨ ਸਿੱਖ ਭਾਈਚਾਰੇ ਦੇ ਸੀਨੀਅਰ ਆਗੂ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਨੇ ਸਵ. ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਗੁਰਸ਼ਰਨ ਕੌਰ ਨੂੰ ਸੁਝਾਅ ਦਿੰਦੇ ਹੋਏ ਤਰਲੋਚਨ ਸਿੰਘ ਨੇ ਕਿਹਾ ਕਿ ਤੁਸੀਂ ਜਾਣਦੇ ਹੋ ਕਿ ਸਿੱਖ ਧਰਮ ਵਿੱਚ ਸਮਾਧੀ ਜਾਂ ਯਾਦਗਾਰ ਦੀ ਇਜਾਜ਼ਤ ਨਹੀਂ ਹੈ। ਸਿੱਖ ਧਾਰਮਿਕ ਆਗੂਆਂ ਨੇ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੀ ਵੀ ਸਮਾਧੀ ਨੂੰ ਸਵੀਕਾਰ ਨਹੀਂ ਕੀਤਾ ਗਿਆ ਸੀ। ਇਸ ਸਬੰਧ ਵਿਚ ਸੁਝਾਅ ਦਿੱਤਾ ਜਾਂਦਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਭਾਈਚਾਰੇ ਤੇ ਪਰਿਵਾਰ ਨੂੰ ਉਨ੍ਹਾਂ ਦੇ ਨਾਂ 'ਤੇ ਇਕ ਵਿਦਿਅਕ ਸੰਸਥਾ ਸਥਾਪਤ ਕਰਨ ਦਾ ਪ੍ਰਸਤਾਵ ਰੱਖਣਾ ਚਾਹੀਦਾ ਹੈ।ਤਰਲੋਚਨ ਸਿੰਘ ਨੇ ਇਸ ਪੱਤਰ ਵਿੱਚ ਕਿਹਾ ਕਿ ਡਾ. ਮਨਮੋਹਨ ਸਿੰਘ ਅਰਥ ਸ਼ਾਸਤਰ ਦੇ ਵਿਦਵਾਨ ਸਨ। ਅਜਿਹੀ ਸਥਿਤੀ ਵਿੱਚ ਦਿੱਲੀ ਵਿੱਚ ਉਨ੍ਹਾਂ ਦੇ ਨਾਂ ’ਤੇ ਇੰਟਰਨੈਸ਼ਨਲ ਡਾ. ਮਨਮੋਹਨ ਸਿੰਘ ਸਕੂਲ ਆਫ਼ ਇਕਨਾਮਿਕਸ ਜਾਂ ਡਾ. ਮਨਮੋਹਨ ਸਿੰਘ ਸਕੂਲ ਆਫ਼ ਐਡਮਿਨਿਸਟ੍ਰੇਸ਼ਨ ਸਥਾਪਤ ਕਰਨ ਦੀ ਮੰਗ ਉੱਠਣੀ ਚਾਹੀਦੀ ਹੈ। ਜਿੱਥੇ ਵੱਖ-ਵੱਖ ਦੇਸ਼ਾਂ ਦੇ ਨੌਜਵਾਨ ਆ ਕੇ ਪੜ੍ਹਾਈ ਕਰ ਸਕਣਗੇ ਅਤੇ ਡਾ. ਮਨਮੋਹਨ ਸਿੰਘ ਦਾ ਨਾਂਅ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸੰਸਥਾ ਦੇ ਕੰਪਲੈਕਸ ਵਿੱਚ ਡਾ. ਮਨਮੋਹਨ ਸਿੰਘ ਦੇ ਜੀਵਨ ਅਤੇ ਕੰਮਾਂ ਦਾ ਅਜਾਇਬ ਘਰ ਵੀ ਹੋਣਾ ਚਾਹੀਦਾ ਹੈ।ਪੰਜਾਬ ਤੋਂ ਕਈ ਵੱਡੇ ਸਿੱਖ ਆਗੂ ਪੈਦਾ ਹੋਏ। ਗਿਆਨੀ ਜ਼ੈਲ ਸਿੰਘ ਤੋਂ ਇਲਾਵਾ ਕਿਸੇ ਵੀ ਆਗੂ ਦੇ ਨਾਂ ’ਤੇ ਕੋਈ ਯਾਦਗਾਰ ਨਹੀਂ ਹੈ। ਮਾਸਟਰ ਤਾਰਾ ਸਿੰਘ, ਬਲਦੇਵ ਸਿੰਘ ਜਾਂ ਕੌਮ ਦੇ ਕਿਸੇ ਮਹਾਨ ਮੁੱਖ ਮੰਤਰੀ ਦੇ ਨਾਂ 'ਤੇ ਕੋਈ ਸਮਾਰਕ ਨਹੀਂ ਹੈ। Punjab Breaking Live Updates: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਮੀਟਿੰਗ ਅੱਜ , ਜਾਣੋ ਹੁਣ ਤੱਕ ਦੇ ਅਪਡੇਟਸFazilka News: ਫਾਜ਼ਿਲਕਾ 'ਚ ਚੋਰੀ ਦੀ ਵਾਰਦਾਤ ਤੋਂ ਬਾਅਦ ਚੋਰ ਨੇ ਸ਼ਰਤ ਰੱਖਕੇ ਸਮਾਨ ਕੀਤਾ ਵਾਪਸNawanshahr accidentबिलासपुर के नगर परिषद घुमारवीं में कूड़े की समस्या से लोग परेशान, SDM ने दिए निर्देशਜਗਜੀਤ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਦੇਣ ਲਈ ਸੁਪਰੀਮ ਕੋਰਟ ਨੇ ਦੋ ਦਿਨ ਦਾ ਹੋਰ ਸਮਾਂ ਦਿੱਤਾमंडी में रोजगार के लिए धरने पर बैठे स्थानीय युवा, कहा- कंपनी ने दिया था आश्वासन
Dr. Manmohan Singh Gursharan Kaur National News Punjab National News In Punjabi Latest National News In Punjabi National India News National India News In Punjabi National News Today National News Today In Punjabi
United States Latest News, United States Headlines
Similar News:You can also read news stories similar to this one that we have collected from other news sources.
Brampton Firing News: ਤਰਨਤਾਰਨ ਦੇ ਦੋ ਸਕੇ ਭਰਾਵਾਂ ਤੇ ਕੈਨੇਡਾ ਚ ਫਾਇਰਿੰਗ; ਇੱਕ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀBrampton Firing News: ਸਰਬਜੀਤ ਸਿੰਘ ਨੇ ਦੱਸਿਆ ਕਿ ਜਿਸ ਮਕਾਨ ਤੇ ਉਸ ਦੇ ਬੇਟੇ ਕਿਰਾਏ ਤੇ ਰਹਿੰਦੇ ਸਨ, ਉਸ ਦੇ ਮਾਲਕ ਨੂੰ ਕਿਸੇ ਨੇ ਫੋਨ ਕਰਕੇ ਫਿਰੌਤੀ ਦੀ ਮੰਗ ਕੀਤੀ ਸੀ
Read more »
GNDU VC: ਡਾ. ਕਰਮਜੀਤ ਸਿੰਘ ਅਗਲੇ ਤਿੰਨ ਸਾਲਾਂ ਲਈ GNDU ਅੰਮ੍ਰਿਤਸਰ ਦੇ ਵਾਈਸ ਚਾਂਸਲਰ ਨਿਯੁਕਤVC of GNDU: ਡਾ. ਕਰਮਜੀਤ ਸਿੰਘ ਦੀ ਨਿਯੁਕਤੀ ਉਨ੍ਹਾਂ ਦੇ ਅਹੁਦਾ ਸੰਭਾਲਣ ਦੀ ਮਿਤੀ ਤੋਂ ਤਿੰਨ ਸਾਲਾਂ ਲਈ ਕੀਤੀ ਗਈ ਹੈ।
Read more »
Jagjit Singh Dallewal: ਰਾਜਿੰਦਰਾ ਮੈਡੀਕਲ ਕਾਲਜ ਦੇ ਪ੍ਰੋ ਬੋਰਡ ਵੱਲੋਂ ਡੱਲੇਵਾਲ ਦੇ ਬਲੱਡ ਸੈਂਪਲ ਲਏ ਗਏJagjit Singh Dallewal: ਸੁਪਰੀਮ ਕੋਰਟ ਨੇ ਡੱਲੇਵਾਲ ਦੀ ਬਲੱਡ ਟੈਸਟ, ਕੈਂਸਰ ਤੇ ਸਿਟੀ ਸਕੈਨ ਦੀ ਰਿਪੋਰਟ ਮੰਗੀ ਹੈ, ਜਿਸ ਨੂੰ ਸ਼ੁੱਕਰਵਾਰ ਦੁਪਹਿਰ 1 ਵਜੇ ਤੱਕ ਪੇਸ਼ ਕਰਨ ਲਈ ਕਿਹਾ ਗਿਆ ਹੈ।
Read more »
ਫਾਜ਼ਿਲਕਾ: ਫੁੱਟਪਾਥ 'ਤੇ ਪਏ ਵਿਅਕਤੀ ਦੀ ਠੰਢ ਨਾਲ ਮੌਤਫਾਜ਼ਿਲਕਾ ਦੇ ਪੁਰਾਣੇ ਸਰਕਾਰੀ ਹਸਪਤਾਲ ਦੇ ਬਾਹਰ ਫੁੱਟਪਾਥ 'ਤੇ ਪਏ ਇਕ ਵਿਅਕਤੀ ਦੀ ਠੰਢ ਨਾਲ ਮੌਤ ਹੋਈ। ਸ਼ਿਵਸੈਨਾ ਦੀ ਟੀਮ ਨੇ ਮ੍ਰਿਤਕ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਹੈ।
Read more »
Manmohan Singh Death: ਸਾਬਕਾ ਪ੍ਰਾਧਨ ਮੰਤਰੀ ਮਨਮੋਹਨ ਸਿੰਘ ਦੀ ਮੌਤ ਤੇ 7 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨManmohan Singh Death: ਡਾ: ਮਨਮੋਹਨ ਸਿੰਘ ਦਾ ਜਨਮ 26 ਸਤੰਬਰ 1932 ਨੂੰ ਅਣਵੰਡੇ ਭਾਰਤ ਦੇ ਪੰਜਾਬ ਸੂਬੇ ਦੇ ਇੱਕ ਪਿੰਡ ਵਿੱਚ ਹੋਇਆ ਸੀ।
Read more »
ਡਾਕਟਰਾਂ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਇਲਾਜ ਲਈ ਬੇਨਤੀਪੰਜਾਬ ਦੇ ਖਨੌਰੀ ਬਾਰਡਰ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਗੰਭੀਰ ਬਣ ਗਈ ਹੈ। ਡਾਕਟਰਾਂ ਦੀ ਟੀਮ ਨੇ ਡੱਲੇਵਾਲ ਨੂੰ ਮੈਡੀਕਲ ਟ੍ਰੀਟਮੈਂਟ ਲੈਣ ਲਈ ਅਪੀਲ ਕੀਤੀ ਹੈ।
Read more »
