UsaJalandhar News: ਫੜੇ ਗਏ ਦੋਸ਼ੀ ਗੌਰਵ ਅਤੇ 20 ਸਾਲਾ ਲੜਕੀ ਜਲੰਧਰ ਚ ਇਕੱਠੇ ਟੋਫਲ ਕਰਦੇ ਸਨ। ਦੋਵੇਂ ਇੱਕ ਦੂਜੇ ਨੂੰ ਜਾਣਦੇ ਸਨ। ਦੋਵੇਂ ਅਮਰੀਕਾ ਚ ਸਨ, ਇਸ ਲਈ ਗੌਰਵ ਨੇ ਮੌਕਾ ਲੱਭਕੇ ਲੜਕੀ ਤੇ ਗੋਲੀਆਂ ਚਲਾ ਦਿੱਤੀਆਂ।
ਅਮਰੀਕਾ ਦੇ ਨਿਊਜਰਸੀ 'ਚ ਇਕ ਨੌਜਵਾਨ ਵੱਲੋਂ ਜਲੰਧਰ ਦੀਆਂ ਦੋ ਭੈਣਾਂ 'ਤੇ ਗੋਲੀਆਂ ਚਲਾਉਣ ਦਾ ਮਾਮਲਾ ਸਹਾਮਣੇ ਆਇਆ ਹੈ। ਗੋਲੀ ਲੱਗਣ ਦੇ ਨਾਲ ਇਕ ਲੜਕੀ ਦੀ ਮੌਤ ਹੋ ਗਈ, ਜਦਕਿ ਦੂਜੀ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ। ਵਾਰਦਾਤ ਨੂੰ ਅੰਜਾਮ ਦੇਣ ਵਾਲਾ ਨੌਜਵਾਨ ਨਕੋਦਰ ਦਾ ਰਹਿਣ ਵਾਲਾ ਹੈ। ਦੋਵੇਂ ਲੜਕੀਆਂ ਉਸ ਦੀਆਂ ਚਚੇਰੀਆਂ ਭੈਣਾਂ ਲੱਗਦੀਆਂ ਸਨ।Anmol Gagan Maan Wedding: ਮੰਤਰੀ ਅਨਮੋਲ ਗਗਨ ਮਾਨ ਦੇ ਵਿਆਹ ਦੀਆਂ ਤਿਆਰੀਆਂ ਸ਼ੁਰੂ, ਹੱਥਾਂ 'ਤੇ ਲਗਾਈ 'ਸਹਿਬਾਜ਼' ਦੇ ਨਾਂ ਦੀ ਮਹਿੰਦੀAaj ka rashifal 15 June: धनु राशि वालों को उधार दिया धन आज मिल सकता है वापस, जानें क्या है आपका आज का राशिफलAaj ka rashifal 14 June: मेष राशि वालों के लिए अच्छा रहेगा आज का दिन, जानें क्या है आज का राशिफलAaj ka rashifal 13 June: इन तीन राशि वालों के लिए परेशानी भरा रहेगा आज का दिन, जानें क्या है आज का राशिफल ਅਮਰੀਕਾ ਦੇ ਨਿਊਜਰਸੀ 'ਚ ਇਕ ਨੌਜਵਾਨ ਵੱਲੋਂ ਜਲੰਧਰ ਦੀਆਂ ਦੋ ਭੈਣਾਂ 'ਤੇ ਗੋਲੀਆਂ ਚਲਾਉਣ ਦਾ ਮਾਮਲਾ ਸਹਾਮਣੇ ਆਇਆ ਹੈ। ਗੋਲੀ ਲੱਗਣ ਦੇ ਨਾਲ ਇਕ ਲੜਕੀ ਦੀ ਮੌਤ ਹੋ ਗਈ, ਜਦਕਿ ਦੂਜੀ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ। ਵਾਰਦਾਤ ਨੂੰ ਅੰਜਾਮ ਦੇਣ ਵਾਲਾ ਨੌਜਵਾਨ ਨਕੋਦਰ ਦਾ ਰਹਿਣ ਵਾਲਾ ਹੈ। ਦੋਵੇਂ ਲੜਕੀਆਂ ਉਸ ਦੀਆਂ ਚਚੇਰੀਆਂ ਭੈਣਾਂ ਲੱਗਦੀਆਂ ਸਨ। ਮੁਲਜ਼ਮ ਦੀ ਪਛਾਣ ਗੌਰਵ ਗਿੱਲ ਵਾਸੀ ਪਿੰਡ ਹੁਸੈਨਪੁਰ ਵਜੋਂ ਹੋਈ ਹੈ। ਗੋਲੀਬਾਰੀ 'ਚ ਮਰਨ ਵਾਲੇ ਲੜਕੀ ਦੀ ਪਛਾਣ 29 ਸਾਲਾ ਜਸਵੀਰ ਕੌਰ ਵਾਸੀ ਨੂਰਮਹਿਲ ਵਜੋਂ ਹੋਈ ਹੈ। ਇਸ ਘਟਨਾ ਵਿੱਚ ਜਸਵੀਰ ਕੌਰ ਦੀ 20 ਸਾਲਾ ਜ਼ਖ਼ਮੀ ਹੋ ਗਈ, ਜਿਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਦਾ ਅਮਰੀਕਾ 'ਚ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਮਾਮਲੇ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਗੌਰਵ ਗਿੱਲ ਨੂੰ ਗੋਲੀ ਮਾਰਨ ਤੋਂ ਕੁਝ ਘੰਟੇ ਬਾਅਦ ਹੀ ਅਧਿਕਾਰੀਆਂ ਨੇ ਗ੍ਰਿਫਤਾਰ ਕਰ ਲਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਜਸਵੀਰ ਕੌਰ ਸ਼ਾਦੀਸ਼ੁਦਾ ਸੀ ਅਤੇ ਉਸ ਦਾ ਪਤੀ ਟਰੱਕ ਚਲਾਉਂਦਾ ਹੈ। ਘਟਨਾ ਸਮੇਂ ਉਹ ਟਰੱਕ ਲੈ ਕੇ ਬਾਹਰ ਗਿਆ ਹੋਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਤੋਂ ਬਾਅਦ ਦੋਵੇਂ ਜ਼ਖਮੀ ਭੈਣਾਂ ਨੂੰ ਤੁਰੰਤ ਨੇਵਾਰਕ ਦੇ ਹਸਪਤਾਲ ਲਿਜਾਇਆ ਗਿਆ। ਇਕ ਅਮਰੀਕੀ ਵੈੱਬਸਾਈਟ ਨਾਲ ਗੱਲ ਕਰਦੇ ਹੋਏ ਗੁਆਂਢੀ ਜੋਸ਼ ਲੈਨੋਫ ਨੇ ਕਿਹਾ- ਉਹ ਡਰਾਈਵ ਵੇਅ 'ਤੇ ਡਿੱਗ ਹੋਈ ਸੀ। ਉਸਨੂੰ ਜਦੋਂ ਦੇਖਿਆ ਤਾਂ ਉਹ ਹਿੱਲ ਵੀ ਨਹੀਂ ਰਹੀ ਸੀ। ਫੜੇ ਗਏ ਦੋਸ਼ੀ ਗੌਰਵ ਅਤੇ 20 ਸਾਲਾ ਲੜਕੀ ਜਲੰਧਰ 'ਚ ਇਕੱਠੇ ਟੋਫਲ ਕਰਦੇ ਸਨ। ਦੋਵੇਂ ਇੱਕ ਦੂਜੇ ਨੂੰ ਜਾਣਦੇ ਸਨ। ਦੋਵੇਂ ਅਮਰੀਕਾ 'ਚ ਸਨ, ਇਸ ਲਈ ਗੌਰਵ ਨੇ ਮੌਕਾ ਲੱਭਕੇ ਲੜਕੀ 'ਤੇ ਗੋਲੀਆਂ ਚਲਾ ਦਿੱਤੀਆਂ।.
ਅਮਰੀਕਾ ਦੇ ਨਿਊਜਰਸੀ 'ਚ ਇਕ ਨੌਜਵਾਨ ਵੱਲੋਂ ਜਲੰਧਰ ਦੀਆਂ ਦੋ ਭੈਣਾਂ 'ਤੇ ਗੋਲੀਆਂ ਚਲਾਉਣ ਦਾ ਮਾਮਲਾ ਸਹਾਮਣੇ ਆਇਆ ਹੈ। ਗੋਲੀ ਲੱਗਣ ਦੇ ਨਾਲ ਇਕ ਲੜਕੀ ਦੀ ਮੌਤ ਹੋ ਗਈ, ਜਦਕਿ ਦੂਜੀ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ। ਵਾਰਦਾਤ ਨੂੰ ਅੰਜਾਮ ਦੇਣ ਵਾਲਾ ਨੌਜਵਾਨ ਨਕੋਦਰ ਦਾ ਰਹਿਣ ਵਾਲਾ ਹੈ। ਦੋਵੇਂ ਲੜਕੀਆਂ ਉਸ ਦੀਆਂ ਚਚੇਰੀਆਂ ਭੈਣਾਂ ਲੱਗਦੀਆਂ ਸਨ।Anmol Gagan Maan Wedding: ਮੰਤਰੀ ਅਨਮੋਲ ਗਗਨ ਮਾਨ ਦੇ ਵਿਆਹ ਦੀਆਂ ਤਿਆਰੀਆਂ ਸ਼ੁਰੂ, ਹੱਥਾਂ 'ਤੇ ਲਗਾਈ 'ਸਹਿਬਾਜ਼' ਦੇ ਨਾਂ ਦੀ ਮਹਿੰਦੀAaj ka rashifal 15 June: धनु राशि वालों को उधार दिया धन आज मिल सकता है वापस, जानें क्या है आपका आज का राशिफलAaj ka rashifal 14 June: मेष राशि वालों के लिए अच्छा रहेगा आज का दिन, जानें क्या है आज का राशिफलAaj ka rashifal 13 June: इन तीन राशि वालों के लिए परेशानी भरा रहेगा आज का दिन, जानें क्या है आज का राशिफल ਅਮਰੀਕਾ ਦੇ ਨਿਊਜਰਸੀ 'ਚ ਇਕ ਨੌਜਵਾਨ ਵੱਲੋਂ ਜਲੰਧਰ ਦੀਆਂ ਦੋ ਭੈਣਾਂ 'ਤੇ ਗੋਲੀਆਂ ਚਲਾਉਣ ਦਾ ਮਾਮਲਾ ਸਹਾਮਣੇ ਆਇਆ ਹੈ। ਗੋਲੀ ਲੱਗਣ ਦੇ ਨਾਲ ਇਕ ਲੜਕੀ ਦੀ ਮੌਤ ਹੋ ਗਈ, ਜਦਕਿ ਦੂਜੀ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ। ਵਾਰਦਾਤ ਨੂੰ ਅੰਜਾਮ ਦੇਣ ਵਾਲਾ ਨੌਜਵਾਨ ਨਕੋਦਰ ਦਾ ਰਹਿਣ ਵਾਲਾ ਹੈ। ਦੋਵੇਂ ਲੜਕੀਆਂ ਉਸ ਦੀਆਂ ਚਚੇਰੀਆਂ ਭੈਣਾਂ ਲੱਗਦੀਆਂ ਸਨ। ਮੁਲਜ਼ਮ ਦੀ ਪਛਾਣ ਗੌਰਵ ਗਿੱਲ ਵਾਸੀ ਪਿੰਡ ਹੁਸੈਨਪੁਰ ਵਜੋਂ ਹੋਈ ਹੈ। ਗੋਲੀਬਾਰੀ 'ਚ ਮਰਨ ਵਾਲੇ ਲੜਕੀ ਦੀ ਪਛਾਣ 29 ਸਾਲਾ ਜਸਵੀਰ ਕੌਰ ਵਾਸੀ ਨੂਰਮਹਿਲ ਵਜੋਂ ਹੋਈ ਹੈ। ਇਸ ਘਟਨਾ ਵਿੱਚ ਜਸਵੀਰ ਕੌਰ ਦੀ 20 ਸਾਲਾ ਜ਼ਖ਼ਮੀ ਹੋ ਗਈ, ਜਿਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਦਾ ਅਮਰੀਕਾ 'ਚ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਮਾਮਲੇ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਗੌਰਵ ਗਿੱਲ ਨੂੰ ਗੋਲੀ ਮਾਰਨ ਤੋਂ ਕੁਝ ਘੰਟੇ ਬਾਅਦ ਹੀ ਅਧਿਕਾਰੀਆਂ ਨੇ ਗ੍ਰਿਫਤਾਰ ਕਰ ਲਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਜਸਵੀਰ ਕੌਰ ਸ਼ਾਦੀਸ਼ੁਦਾ ਸੀ ਅਤੇ ਉਸ ਦਾ ਪਤੀ ਟਰੱਕ ਚਲਾਉਂਦਾ ਹੈ। ਘਟਨਾ ਸਮੇਂ ਉਹ ਟਰੱਕ ਲੈ ਕੇ ਬਾਹਰ ਗਿਆ ਹੋਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਤੋਂ ਬਾਅਦ ਦੋਵੇਂ ਜ਼ਖਮੀ ਭੈਣਾਂ ਨੂੰ ਤੁਰੰਤ ਨੇਵਾਰਕ ਦੇ ਹਸਪਤਾਲ ਲਿਜਾਇਆ ਗਿਆ। ਇਕ ਅਮਰੀਕੀ ਵੈੱਬਸਾਈਟ ਨਾਲ ਗੱਲ ਕਰਦੇ ਹੋਏ ਗੁਆਂਢੀ ਜੋਸ਼ ਲੈਨੋਫ ਨੇ ਕਿਹਾ- ਉਹ ਡਰਾਈਵ ਵੇਅ 'ਤੇ ਡਿੱਗ ਹੋਈ ਸੀ। ਉਸਨੂੰ ਜਦੋਂ ਦੇਖਿਆ ਤਾਂ ਉਹ ਹਿੱਲ ਵੀ ਨਹੀਂ ਰਹੀ ਸੀ। ਫੜੇ ਗਏ ਦੋਸ਼ੀ ਗੌਰਵ ਅਤੇ 20 ਸਾਲਾ ਲੜਕੀ ਜਲੰਧਰ 'ਚ ਇਕੱਠੇ ਟੋਫਲ ਕਰਦੇ ਸਨ। ਦੋਵੇਂ ਇੱਕ ਦੂਜੇ ਨੂੰ ਜਾਣਦੇ ਸਨ। ਦੋਵੇਂ ਅਮਰੀਕਾ 'ਚ ਸਨ, ਇਸ ਲਈ ਗੌਰਵ ਨੇ ਮੌਕਾ ਲੱਭਕੇ ਲੜਕੀ 'ਤੇ ਗੋਲੀਆਂ ਚਲਾ ਦਿੱਤੀਆਂ।
United States Latest News, United States Headlines
Similar News:You can also read news stories similar to this one that we have collected from other news sources.
Himmat Singh Cremation News: ਨਾਭਾ ਰਿਆਸਤ ਦੇ ਆਖ਼ਰੀ ਰਾਜੇ ਮਹਾਰਾਜਾ ਹਿੰਮਤ ਸਿੰਘ ਦਾ ਕੀਤਾ ਅੰਤਿਮ ਸਸਕਾਰHimmat Singh Cremation News: ਇਸ ਮੌਕੇ ਆਗੂਆਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਨਾਭਾ ਰਿਆਸਤ ਦੇ ਆਖਰੀ ਰਾਜੇ ਦੀ ਮੌਤ ਹੋਈ ਹੈ ਤੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।
Read more »
Moga Incident: ਘਰ ਦੇ ਵੇਹੜੇ ਚ ਸੁੱਤੇ ਪਰਿਵਾਰ ਨਾਲ ਹਾਦਸਾ, ਖੜਾ ਟਰੈਕਟਰ ਹੋਇਆ ਸਟਾਰਟ, ਮਹਿਲਾ ਦੀ ਹੋਈ ਮੌਤMoga Incident: ਘਰ ਦੇ ਵੇਹੜੇ ਚ ਸੁੱਤੇ ਪਰਿਵਾਰ ਨਾਲ ਹਾਦਸਾ, ਖੜਾ ਟਰੈਕਟਰ ਹੋਇਆ ਸਟਾਰਟ, ਮਹਿਲਾ ਦੀ ਹੋਈ ਮੌਤ, ਲੜਕੀ ਜ਼ਖ਼ਮੀ ਹੋਈ
Read more »
Mohali Attack News: ਮੁਹਾਲੀ ਚ ਲੜਕੀ ਤੇ ਅਣਪਛਾਤੇ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਹੋਈ ਮੌਤMohali Attack News: ਮੁਹਾਲੀ ਦੀ ਲੜਕੀ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਹੈ।
Read more »
Mohali Attack News: ਮੁਹਾਲੀ ਚ ਲੜਕੀ ਤੇ ਅਣਪਛਾਤੇ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਹੋਈ ਮੌਤMohali Attack News: ਮੁਹਾਲੀ ਦੀ ਲੜਕੀ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਹੈ।
Read more »
Mohali Girl Attack Video: ਮੁਹਾਲੀ ਦੇ ਲੜਕੀ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਵੇਖੋ CCTVMohali Girl Attack Video: ਪੰਜਾਬ ਦੇ ਮੋਹਾਲੀ ਦੇ ਫੇਜ਼ 5 ਵਿੱਚ ਇੱਕ ਨੌਜਵਾਨ ਨੇ ਇੱਕ ਲੜਕੀ ਤੇ ਤਲਵਾਰ ਨਾਲ ਹਮਲਾ Watch video on ZeeNews Hindi
Read more »
Jalandhar Accident News: ਭੈਣ ਦੇ ਵਿਆਹ ਵਾਲੇ ਦਿਨ ਤੜਕੇ ਹੋਇਆ ਦਰਦਨਾਕ ਸੜਕ ਹਾਦਸਾ, ਪਿਤਾ-ਪੁੱਤਰ ਦੀ ਮੌਤJalandhar Accident: ਅੱਜ ਸਵੇਰੇ ਮਹਾਨਗਰ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਦੱਸ ਦੇਈਏ ਕਿ ਨਕੋਦਰ ਚੌਕ ਨੇੜੇ ਟਿੱਪਰ ਦੀ ਲਪੇਟ ਚ ਆਉਣ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ।
Read more »
